ਪੜਚੋਲ ਕਰੋ

Punjabi Films: ਮਨੋਰੰਜਨ ਨਾਲ ਭਰਿਆ ਹੋਵੇਗਾ ਅਪ੍ਰੈਲ ਦਾ ਮਹੀਨਾ, ਇਹ ਪੰਜਾਬੀ ਫਿਲਮਾਂ ਸਿਨੇਮਾਘਰਾਂ 'ਚ ਹੋਣ ਜਾ ਰਹੀਆਂ ਰਿਲੀਜ਼, ਦੇਖੋ ਲਿਸਟ

Punjabi Movies Releasing In April 2024: ਇਸ ਮਹੀਨੇ ਤੁਹਾਡੇ ਮਨਪਸੰਦ ਪੰਜਾਬੀ ਸਟਾਰਜ਼ ਦੀਆਂ ਫਿਲਮਾਂ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀਆਂ ਹਨ। ਤਾਂ ਬਿਨਾਂ ਟਾਈਮ ਵੇਸਟ ਕੀਤੇ ਇਹ ਲਿਸਟ ਦੇਖ ਕੇ ਕੈਲੰਡਰ 'ਤੇ ਤਰੀਕਾ ਮਾਰਕ ਕਰ ਲਓ।

Punjabi Movies Releasing In April 2024: ਮਾਰਚ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਅਪ੍ਰੈਲ ਦਾ ਮਹੀਨਾ ਚੜ੍ਹ ਗਿਆ ਹੈ। ਅਪ੍ਰੈਲ ਮਹੀਨਾ ਪੰਜਾਬੀ ਫਿਲਮਾਂ ਦੇ ਸ਼ੌਕੀਨਾਂ ਲਈ ਮਨੋਰੰਜਨ ਨਾਲ ਭਰਿਆ ਹੋਣ ਵਾਲਾ ਹੈ। ਕਿਉਂਕਿ ਇਸ ਮਹੀਨੇ ਨੀਰੂ ਬਾਜਵਾ ਤੋਂ ਜੱਸੀ ਗਿੱਲ ਤੁਹਾਡੇ ਮਨਪਸੰਦ ਪੰਜਾਬੀ ਸਟਾਰਜ਼ ਦੀਆਂ ਫਿਲਮਾਂ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀਆਂ ਹਨ। ਤਾਂ ਬਿਨਾਂ ਟਾਈਮ ਵੇਸਟ ਕੀਤੇ ਇਹ ਲਿਸਟ ਦੇਖ ਕੇ ਕੈਲੰਡਰ 'ਤੇ ਤਰੀਕਾ ਮਾਰਕ ਕਰ ਲਓ।  

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੈਜ਼ੀ ਨੂੰ ਜਨਮਦਿਨ 'ਤੇ ਮਹਿਲਾ ਕਮਿਸ਼ਨ ਨੇ ਦਿੱਤਾ ਤੋਹਫਾ, ਭੇਜਿਆ ਕਾਨੂੰਨੀ ਨੋਟਿਸ, 1 ਹਫਤੇ 'ਚ ਮੰਗਿਆ ਜਵਾਬ

'ਚੱਲ ਭੱਜ ਚੱਲੀਏ' (5 ਅਪ੍ਰੈਲ 2024)
ਇਸ ਫਿਲਮ ਨਾਲ ਮਸ਼ਹੂਰ ਟੀਵੀ ਅਦਾਕਾਰਾ ਰੁਬੀਨਾ ਦਿਲੈਕ ਪੰਜਾਬੀ ਸਿਨੇਮਾ 'ਚ ਡੈਬਿਊ ਕਰਨ ਜਾ ਰਹੀ ਹੈ। ਫਿਲਮ 'ਚ ਉਹ ਐਕਟਰ ਇੰਦਰ ਚਾਹਲ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਫਿਲਮ 'ਚ ਸੀਨੀਅਰ ਅਦਾਕਾਰਾ ਨਿਰਮਲ ਰਿਸ਼ੀ ਵੀ ਖਾਸ ਕਿਰਦਾਰ ਵਿੱਚ ਹਨ। ਇਹ ਫਿਲਮ 5 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Punjabi Films: ਮਨੋਰੰਜਨ ਨਾਲ ਭਰਿਆ ਹੋਵੇਗਾ ਅਪ੍ਰੈਲ ਦਾ ਮਹੀਨਾ, ਇਹ ਪੰਜਾਬੀ ਫਿਲਮਾਂ ਸਿਨੇਮਾਘਰਾਂ 'ਚ ਹੋਣ ਜਾ ਰਹੀਆਂ ਰਿਲੀਜ਼, ਦੇਖੋ ਲਿਸਟ

ਸਰੰਡਰ (5 ਅਪ੍ਰੈਲ 2024)
ਹੈੱਪੀ ਗੋਸਲ, ਸ਼ਰੂਤੀ ਸ਼ਰਮਾ, ਗੁਰਿੰਦਰ ਮਖਨਾ, ਨਰਿੰਦਰ ਗਰੋਵਰ

Punjabi Films: ਮਨੋਰੰਜਨ ਨਾਲ ਭਰਿਆ ਹੋਵੇਗਾ ਅਪ੍ਰੈਲ ਦਾ ਮਹੀਨਾ, ਇਹ ਪੰਜਾਬੀ ਫਿਲਮਾਂ ਸਿਨੇਮਾਘਰਾਂ 'ਚ ਹੋਣ ਜਾ ਰਹੀਆਂ ਰਿਲੀਜ਼, ਦੇਖੋ ਲਿਸਟ

ਜਿਉਂਦੇ ਰਹੋ ਭੂਤ ਜੀ (12 ਅਪ੍ਰੈਲ 2024)
ਬਿਨੂੰ ਢਿੱਲੋਂ, ਬੀਐਨ ਸ਼ਰਮਾ, ਸਮੀਪ ਕੰਗ

View this post on Instagram
 
A post shared by Smeep Kang (@smeepkang)

ਸ਼ਾਇਰ (19 ਅਪ੍ਰੈਲ 2024)
ਨੀਰੂ ਬਾਜਵਾ, ਸਤਿੰਦਰ ਸਰਤਾਜ

View this post on Instagram
 
A post shared by Neeru Bajwa (@neerubajwa)

ਪਾਰ ਚੰਨ ਦੇ (19 ਅਪ੍ਰੈਲ 2024)
ਗੀਤਾਜ ਬਿੰਦਰੱਖੀਆ, ਮੈਂਡੀ ਤੱਖੜ, ਤਾਨੀਆ

View this post on Instagram
 
A post shared by Gitaj Bindrakhia (@gitajbindrakhia)

ਫੁਰਤੀਲਾ (26 ਅਪ੍ਰੈਲ 2024)
ਜੱਸੀ ਗਿੱਲ, ਅਮਾਇਰਾ ਦਸਤੂਰ 

View this post on Instagram
 
A post shared by Jassie Gill (@jassie.gill)

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਤੇ ਕਰੀਨਾ ਕਪੂਰ ਦੀ 'ਕਰੂ' ਨੇ ਪਾਈਆਂ ਧਮਾਲਾਂ, 3 ਦਿਨਾਂ 'ਚ ਕੀਤੀ ਧਮਾਕੇਦਾਰ ਕਮਾਈ, ਤੋੜੇ ਇਹ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ Live

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget