ਪੜਚੋਲ ਕਰੋ

ਕੈਰੀ ਆਨ ਜੱਟਾ 3 `ਚ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾਵੇਗਾ ਸ਼ਿੰਦਾ ਗਰੇਵਾਲ, ਐਕਟਰ ਨੇ ਵੀਡੀਓ ਕੀਤੀ ਸ਼ੇਅਰ

Carry On Jatta 3: ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਇਸ ਫ਼ਿਲਮ `ਚ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾ ਰਹੇ ਹਨ। ਸ਼ਿੰਦੇ ਦੇ ਕਿਰਦਾਰ ਦਾ ਨਾਂ ਕੀ ਹੋਵੇਗਾ, ਫ਼ਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

Shinda Grewal Plays Binnu Dhillon's Son In Carry On Jatta 3: `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਲੰਡਨ ਵਿੱਚ ਚੱਲ ਰਹੀ ਹੈ। ਅੱਜ ਯਾਨਿ 17 ਸਤੰਬਰ ਨੂੰ ਸ਼ੂਟਿੰਗ ਦਾ 9ਵਾਂ ਦਿਨ ਹੈ। ਇਸ ਦੌਰਾਨ ਫ਼ਿਲਮ ਦੀ ਸਟਾਰ ਕਾਸਟ ਖੂਬ ਮਸਤੀ ਕਰਦੇ ਨਜ਼ਰ ਆ ਰਹੀ ਹੈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਇਸ ਫ਼ਿਲਮ `ਚ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾ ਰਹੇ ਹਨ। ਸ਼ਿੰਦੇ ਦੇ ਕਿਰਦਾਰ ਦਾ ਨਾਂ ਕੀ ਹੋਵੇਗਾ, ਫ਼ਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

ਕੈਰੀ ਆਨ ਜੱਟਾ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ਤੇ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਬਿਨੂੰ ਢਿੱਲੋਂ ਤੇ ਸ਼ਿੰਦਾ ਗਰੇਵਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਬਿਨੂੰ ਸ਼ਿੰਦੇ ਨੂੰ ਪੁੱਛਦੇ ਹਨ ਕਿ ਅੱਜ ਸ਼ੂਟਿੰਗ ਦਾ ਕਿੰਨਵਾਂ ਦਿਨ ਹੈ। ਇਸ ਤੇ ਸ਼ਿੰਦਾ ਜਵਾਬ ਦਿੰਦਾ ਹੈ "9ਵਾਂ ਦਿਨ"। ਇਸ ਦੇ ਨਾਲ ਹੀ ਵੀਡੀਓ `ਚ ਬਿਨੂੰ ਢਿੱਲੋਂ ਨੂੰ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਫ਼ਿਲਮ `ਚ ਉਹ ਸ਼ਿੰਦੇ ਦੇ ਡੈਡੀ ਦਾ ਕਿਰਦਾਰ ਨਿਭਾ ਰਹੇ ਹਨ। 

View this post on Instagram
 
A post shared by Carry On Jatta (@carryonjattamovie)

ਕਾਬਿਲੇਗ਼ੌਰ ਹੈ ਕਿ ਕੈਰੀ ਆਨ ਜੱਟਾ ਦਾ ਦੂਜਾ ਭਾਗ 2018 `ਚ ਆਇਆ ਸੀ। ਇਸ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿਨੂੰ ਢਿੱਲੋਂ, ਜਸਵਿੰਦਰ ਭੱਲਾ ਮੁੱਖ ਭੂਮਿਕਾਵਾਂ `ਚ ਨਜ਼ਰ ਆਏ ਸੀ। ਇਸ ਵਾਰ ਵੀ ਸਟਾਰ ਕਾਸਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ। ਜਿਨ੍ਹਾਂ ਨੇ ਕੈਰੀ ਆਨ ਜੱਟਾ ਦੇ ਪਹਿਲੇ ਦੋ ਭਾਗ ਡਾਇਰੈਕਟ ਕੀਤੇ ਹਨ। ਦਸ ਦਈਏ ਕਿ ਕੈਰੀ ਆਨ ਜੱਟਾ 3 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਨੂੰ ਪੰਜਾਬੀ ਦੇ ਨਾਲ ਨਾਲ ਹਿੰਦੀ, ਤਾਮਿਲ, ਤੇਲਗੂ ਤੇ ਹੋਰ ਦੱਖਣੀ ਭਾਸ਼ਾਵਾਂ `ਚ ਵੀ ਡੱਬ ਕੀਤਾ ਜਾਵੇਗਾ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget