News
News
ਟੀਵੀabp shortsABP ਸ਼ੌਰਟਸਵੀਡੀਓ
X

ਮਨੋਰੰਜਨ ਜਗਤ ਦੀ ਹਰ ਖਬਰ, ਸਿਰਫ 2 ਮਿੰਟ 'ਚ

Share:
1- ਭਾਰਤ ਨੂੰ ਪਾਕਿਸਤਾਨੀ ਕਲਾਕਾਰਾਂ ਨੂੰ ਵੀਜ਼ਾ ਜਾਰੀ ਕਰਨ 'ਚ ਕੋਈ ਸਮੱਸਿਆ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਇਹ ਗੱਲ ਕਹੀ ਹੈ ਕਿ ਭਾਰਤ ਸਰਕਾਰ ਨੂੰ ਅਜਿਹੀ ਕੋਈ ਸਮੱਸਿਆ ਨਹੀਂ, ਜੋ ਵੀ ਵੀਜ਼ੇ ਲਈ ਅਪਲਾਈ ਕਰਦਾ ਹੈ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ ਉਸਨੂੰ ਵੀਜ਼ਾ ਦੇ ਦਿੱਤਾ ਜਾਂਦਾ ਹੈ। 2- ਭਾਰਤੀ ਪ੍ਰਦਰਸ਼ਕ ਐਸੋਸਿਏਸ਼ਨ ਨੇ ਪਾਕਿ ਕਲਾਕਾਰਾਂ ਦੀਆਂ ਫਿਲਮਾਂ ਰਿਲੀਜ਼ ਕਰਨ ਤੋਂ ਨਾਂਹ ਕਰ ਦਿੱਤੀ ਹੈ। ਇਹਨਾਂ ਨੂੰ ਗੋਆ, ਗੁਜਰਾਤ ਅਤੇ ਮਹਾਰਾਸ਼ਟਰ 'ਚ ਸਿੰਗਲ ਸਕ੍ਰੀਨਾਂ 'ਤੇ ਰਿਲੀਜ਼ ਨਾ ਕੀਤੇ ਜਾਣ ਦੀ ਗੱਲ ਕਹੀ ਗਈ ਹੈ । ਸਿਨੇਮਾ COEAI ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ ਹੈ। ਐਸੋਸਿਏਸ਼ਨ ਮੁਤਾਬਕ ਕਿਸੇ ਦਬਾਅ 'ਚ ਨਹੀਂ ਬਲਕਿ ਦੇਸ਼ ਭਗਤੀ ਖਾਤਰ ਅਜਿਹਾ ਕੀਤਾ ਹੈ। 3- ਇਸ ਫੈਸਲੇ ਦੇ ਬਾਅਦ ਕਰਨ ਜੌਹਰ ਦੀ ਫਿਲਮ 'ਏ ਦਿਲ ਹੈ ਮੁਸ਼ਕਿਲ' ਮਸੀਬਤ 'ਚ ਫਸਦੀ ਦਿਖ ਰਹੀ ਹੈ ਕਿਉਂਕਿ ਫਿਲਮ 'ਚ ਪਾਕਿਸਤਾਨੀ ਅਦਾਕਾਰ ਫਵਾਦ ਖਾਨ ਅਹਿਮ ਭੂਮਿਕਾ ਨਿਭਾ ਰਹੇ ਨੇ । ਉਡ਼ੀ ਹਮਲੇ ਦੇ ਬਾਅਦ ਲਗਾਤਾਰ ਪਾਕਿ ਕਲਾਕਾਰਾਂ ਦਾ ਵਿਰੋਧ ਹੋ ਰਿਹਾ ਹੈ। 4- ਆਗਾਮੀ ਫਿਲਮ 'ਏ ਦਿਲ ਹੈ ਮੁਸ਼ਕਿਲ' ਦਾ ਨਵਾਂ ਗੀਤ 'ਬ੍ਰੇਕਅਪ ਸੌਂਗ' ਰਿਲੀਜ਼ ਹੋ ਗਿਆ ਹੈ ਜਿਸ 'ਚ ਅਨੁਸ਼ਕਾ ਅਤੇ ਰਣਬੀਰ ਬ੍ਰੇਕਅਪ ਮਗਰੋਂ ਖੁਸ਼ੀ ਮਨਾਉਂਦੇ ਨਜ਼ਰ ਆ ਰਹੇ ਹਨ। ਅਨੁਸ਼ਕਾ ਗਾਉਂਦੀ ਦਿਖ ਰਹੀ ਹੈ। ਫਿਲਮ 'ਚ ਐਸ਼ਵਰਿਆ ਰਾਏ ਅਤੇ ਪਾਕਿ ਅਦਾਕਾਰ ਫਵਾਦ ਖਾਨ ਵੀ ਹਨ। 5- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਮਨਾਲੀ ਤੋਂ ਆਪਣੀ ਫਿਲਮ ਟਿਊਬਲਾਈਟ ਦੀ ਸ਼ੂਟਿੰਗ ਕਰ ਮੁੰਬਈ ਪਰਤੇ ਹਨ। ਕੱਲ ਸਲਮਾਨ ਨੂੰ ਏਅਰਪੋਰਟ 'ਤੇ ਸਪਾਟ ਕੀਤਾ ਗਿਆ। ਸਲਮਾਨ ਖਾਨ ਦੇ ਨਾਲ ਉਹਨਾਂ ਦੇ ਜੀਜਾ ਆਯੁਸ਼ ਸ਼ਰਮਾ ਵੀ ਮੌਜੂਦ ਸਨ। 6- ਸ਼ਾਹਰੁਖ ਦੀ ਫਿਲਮ 'ਰਈਸ' ਤੋਂ ਪਾਕਿਸਤਾਨੀ ਐਕਟਰਸ ਮਾਹਿਰਾ ਖਾਨ ਨੂੰ ਰਿਪਲੇਸ ਕੀਤੇ ਜਾਣ ਦੀਆਂ ਖਬਰਾਂ ਦਾ ਫਿਲਮ ਦੇ ਨਿਰਮਾਤਾ ਰਿਤੇਸ਼ ਨੇ  ਖੰਡਨ ਕੀਤਾ ਹੈ। ਉਹਨਾਂ ਕਿਹਾ ਮੈਨੂੰ ਸਮਝ ਨਹੀਂ ਆਉਂਦੀ ਜਿਹੀਆਂ ਗੱਲਾਂ ਕਿਥੋਂ ਪੈਦਾ ਹੁੰਦੀਆਂ ਹਨ ਉਹਨਾਂ ਕਿਹਾ ਮੈਂ ਮਾਹਿਰਾ ਨਾਲ 45 ਦਿਨ ਸ਼ੂਟਿੰਗ ਕੀਤੀ ਹੈ ਅਤੇ ਫਿਲਮ ਨੂੰ ਖਤਮ ਕੀਤਾ ਹੈ। 7- ਵਰੁਣ ਧਵਨ ਅਤੇ ਆਲੀਆ ਭੱਟ ਦੀ ਆਗਾਮੀ ਫਿਲਮ 'ਬਦਰੀਨਾਥ ਕੀ ਦੁਲਹਨੀਆ' ਨਾਲ ਇੱਕ ਹੋਰ ਮਸ਼ਹੂਰ ਨਾਮ ਜੁਡ਼ ਗਿਆ ਹੈ। ਦਰਅਸਲ ਫਿਲਮ 'ਚ 'ਬਿੱਗ ਬੌਸ 7' ਦੀ ਜੇਤੂ ਗੌਹਰ ਖਾਨ ਵੀ ਹੋਵੇਗੀ ਜਿਸਦਾ ਐਲਾਨ ਵਰੁਣ ਅਤੇ ਆਲੀਆ ਨੇ ਟਵਿੱਟਰ 'ਤੇ ਇੱਕ ਵੀਡੀਓ ਪੋਸਟ ਕਰ ਕੀਤਾ ਜਿਸ ਲਈ ਗੌਹਰ ਨੇ ਉਹਨਾਂ ਦਾ ਧੰਨਵਾਦ ਵੀ ਕੀਤਾ। 8- 'ਬਿੱਗ ਬੌਸ' ਦੇ ਨਵੇਂ ਘਰ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਨਾਂ 'ਚ ਸ਼ੋਅ ਦੇ ਹੋਸਟ ਸਲਮਾਨ ਖਾਨ ਵੀ ਨਜ਼ਰ ਆ ਰਹੇ ਹਨ। 'ਬਿੱਗ ਬੌਸ 10' ਲਈ ਬਣਾਇਆ ਘਰ ਬੇਹਦ ਸ਼ਾਨਦਾਰ ਹੈ ਜੋ ਤਿ ਮੁੰਬਈ ਦੇ ਲੋਨਾਵਲਾ 'ਚ ਸਥਿਤ ਹੈ। 9- ਫਿਲਮ 'ਹੇਟ ਸਟੋਰੀ 2' ਅਤੇ 'ਹੇਟ ਸਟੋਰੀ 3' ਬਣਾਉਣ ਵਾਲੇ ਵਿਸ਼ਾਲ ਫਿਰ ਅਜਿਹੀ ਫਿਲਮ ਨੂੰ ਲੈ ਕੇ ਚਰਚਾ 'ਚ ਹਨ ਜਿਸ 'ਚ ਹੌਟ ਅਤੇ ਬੋਲਡ ਸੀਨਜ਼ ਦੀ ਭਰਮਾਰ ਹੈ।2 ਦਸੰਬਰ ਨੂੰ ਰਿਲੀਜ਼ ਹੋ ਰਹੀ 'ਵਜ੍ਹਾ ਤੁਮ ਹੋ' ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ 'ਚ ਸਨਾ ਖਾਨ ਗੁਰਮੀਤ ਚੌਧਰੀ, ਰਜਨੀਸ਼ ਦੁੱਗਲ ਅਤੇ ਅਤੇ ਸ਼ਰਮਨ ਜੋਸ਼ੀ ਅਹਿਮ ਭੂਮਿਕਾਵਾਂ 'ਚ ਹਨ।
Published at : 15 Oct 2016 11:47 AM (IST)
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਕਪਿਲ ਸ਼ਰਮਾ ਦੇ ਕੈਫੇ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ, ਕੈਨੇਡਾ ਪੁਲਿਸ ਨੇ ਖੋਲ੍ਹੇ ਵੱਡੇ ਰਾਜ਼, ਜਾਰੀ ਕੀਤੀਆਂ ਤਸਵੀਰਾਂ, ਗੈਂਗਸਟਰਾਂ ਦਾ ਨੈੱਟਵਰਕ ਬੇਨਕਾਬ!

ਕਪਿਲ ਸ਼ਰਮਾ ਦੇ ਕੈਫੇ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ, ਕੈਨੇਡਾ ਪੁਲਿਸ ਨੇ ਖੋਲ੍ਹੇ ਵੱਡੇ ਰਾਜ਼, ਜਾਰੀ ਕੀਤੀਆਂ ਤਸਵੀਰਾਂ, ਗੈਂਗਸਟਰਾਂ ਦਾ ਨੈੱਟਵਰਕ ਬੇਨਕਾਬ!

Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ

Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ

Artist Accident: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...

Artist Accident: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਸਾਲ ਦੇ ਆਖਰੀ ਮਹੀਨੇ ਇਸ ਮਸ਼ਹੂਰ ਸ਼ਖਸ਼ੀਅਤ ਦੀ ਹੋਈ ਮੌਤ; ਟਾਈਫਾਈਡ ਬੁਖਾਰ ਕਾਰਨ ਬੁਰੀ ਤਰ੍ਹਾਂ ਵਿਗੜੀ ਹਾਲਤ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਸਾਲ ਦੇ ਆਖਰੀ ਮਹੀਨੇ ਇਸ ਮਸ਼ਹੂਰ ਸ਼ਖਸ਼ੀਅਤ ਦੀ ਹੋਈ ਮੌਤ; ਟਾਈਫਾਈਡ ਬੁਖਾਰ ਕਾਰਨ ਬੁਰੀ ਤਰ੍ਹਾਂ ਵਿਗੜੀ ਹਾਲਤ...

ਪ੍ਰਮੁੱਖ ਖ਼ਬਰਾਂ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ

22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ