ਪੜਚੋਲ ਕਰੋ
ਹਵਾਈ ਫਾਰ ਮਾਮਲੇ 'ਚ ਐਲੀ ਮਾਂਗਟ ਨੂੰ ਰਾਹਤ
ਹਵਾਈ ਫਾਇਰ ਕਰਨ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਹੁਣ 27 ਨਵੰਬਰ ਤਕ ਗਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।

ਚੰਡੀਗੜ੍ਹ: ਹਵਾਈ ਫਾਇਰ ਕਰਨ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਹੁਣ 27 ਨਵੰਬਰ ਤਕ ਗਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।
ਦੱਸ ਦੇਈਏ ਗਾਇਕ ਐਲੀ ਮਾਂਗਟ ਦਾ ਵਿਵਾਦਿਤ ਵੀਡਿਓ ਵਾਇਰਲ ਹੋ ਰਿਹਾ ਹੈ। ਉਸ ਨੇ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਚ ਹਵਾਈ ਫਾਇਰ ਮਾਰੇ ਸਨ। ਹਾਲਾਂਕਿ ਉਸ ਨੇ ਇਸ ਬਾਬਤ ਮੁਆਫ ਵੀ ਮੰਗ ਲਈ ਸੀ।
Before You Go
CM Mann's order? No NOC! — Majithia's big claim
ਟ੍ਰੈਂਡਿੰਗ ਟੌਪਿਕ





















