ਪੜਚੋਲ ਕਰੋ

Afsana Khan: ਅਫਸਾਨਾ ਖਾਨ ਨੂੰ ਘਰ 'ਚ ਇਸ ਨਾਂਅ ਨਾਲ ਬੁਲਾਉਂਦੇ ਨੇ ਪਤੀ ਸਾਜ਼, ਗਾਇਕ ਨੇ ਸ਼ੋਅ 'ਚ ਕੀਤਾ ਖੁਲਾਸਾ 

Afsana Khan Husband Saajz: ਪੰਜਾਬੀ ਗਾਇਕਾ ਅਫਸਾਨਾ ਖਾਨ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਅਫਸਾਨਾ ਨੂੰ ਦੇਸ਼

Afsana Khan Husband Saajz: ਪੰਜਾਬੀ ਗਾਇਕਾ ਅਫਸਾਨਾ ਖਾਨ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਅਫਸਾਨਾ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੁਆਰਾ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕਾ ਆਪਣੀ ਪ੍ਰੋਫੈਸ਼ਨ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਖਾਨ ਪਤੀ ਸਾਜ਼ ਨਾਲ ਰਵਨੀਤ ਦੇ ਸ਼ੋਅ   ਟੱਬਰ ਖੁਸ਼ ਹੂਆ ਦਾ ਹਿੱਸਾ ਬਣੀ। ਜਿਸਦਾ ਵੀਡੀਓ ਅਫਸਾਨਾ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Tabbar Hits TV (@tabbarhitstv)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ Afsana khan ਦਾ Nick Name ਪੱਪੂ 😝😝... ਇਸ ਤੇ ਐਂਕਰ ਅਤੇ ਗਾਇਕ ਰਵਨੀਤ ਵੀ ਹੱਸ ਪੈਂਦੇ ਹਨ। ਇਸ ਗੱਲੋਂ ਤੋਂ ਹਰ ਕੋਈ ਜਾਣੂ ਹੈ ਕਿ ਅਫਸਾਨਾ ਖਾਨ ਅਤੇ ਸਾਜ਼ ਅਕਸਰ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨਾਲ ਤਸਵੀਰਾਂ ਸ਼ੇਅਰ ਕਰ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਰਹਿੰਦੇ ਹਨ। ਦੋਵਾਂ ਦੀਆਂ ਰੋਮਾਂਟਿਕ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀ਼ਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁਟਾਉਂਦੇ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਨੇ ਹਾਲ ਹੀ ਵਿੱਚ ਆਪਣਾ ਮਿਊਜ਼ਿਕ ਲੇਬਲ ਲਾਂਚ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਗਾਇਕਾ ਨੇ ਲ਼ਿਖਿਆ ਸੀ ਕਿ ਇੱਕ ਸੁਪਨਾ ਸੱਚ ਹੋਇਆ! 🌈 'ਕਾਲਾ ਜੱਦੂ' ਪੇਸ਼ ਕਰਨ 'ਤੇ ਮਾਣ, ਮੇਰੇ ਆਪਣੇ ਲੇਬਲ 'ਅਫਸਾਨਾ ਖਾਨ ਸੰਗੀਤ' 'ਤੇ ਮੇਰਾ ਪਹਿਲਾ ਗੀਤ। ਮੇਰੇ ਨਵੀਨਤਮ ਆਉਣ ਵਾਲੇ ਗੀਤ ਇਸ ਲੇਬਲ 'ਤੇ ਹੋਣਗੇ। 💫💃🦋 ਅਫਸਾਨਾ ਖਾਨ ਅਤੇ ਗੁਰਪ੍ਰੀਤ ਸਿੰਘ ਬੈਦਵਾਨ ਮਾਣ ਨਾਲ ਪੇਸ਼ ਕਰ ਰਹੇ ਹਨ "ਕਾਲਾ ਜਾਦੂ"...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget