ਪੜਚੋਲ ਕਰੋ

Afsana Khan: ਅਫਸਾਨਾ ਖਾਨ ਨੂੰ ਲੋਕਾਂ ਨੇ ਰੱਜ ਕੇ ਕਿਹਾ ਬੁਰਾ ਭਲਾ, ਤਸਵੀਰਾਂ ਵੇਖ ਬੋਲੇ- 'ਝੋਟੀ ਖੁੱਲ੍ਹਗੀ'

Afsana Khan Pics: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਸੁਰੀਲੀ ਆਵਾਜ਼ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵੱਖਰੀ ਪਛਾਣ ਕਾਇਮ ਕੀਤੀ ਹੈ। ਪੰਜਾਬੀ ਦੇ

Afsana Khan Pics: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਸੁਰੀਲੀ ਆਵਾਜ਼ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵੱਖਰੀ ਪਛਾਣ ਕਾਇਮ ਕੀਤੀ ਹੈ। ਪੰਜਾਬੀ ਦੇ ਨਾਲ-ਨਾਲ ਅਫਸਾਨਾ ਨੇ ਹਿੰਦੀ ਸੰਗੀਤ ਜਗਤ ਵਿੱਚ ਵੀ ਮੱਲਾਂ ਮਾਰੀਆਂ ਹਨ। ਅਫਸਾਨਾ ਖਾਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਪਰ ਛਾਈ ਹੋਈ ਹੈ। ਇਸਦੀ ਵਜ੍ਹਾ ਉਨ੍ਹਾਂ ਵੱਲੋਂ ਹਾਲ ਹੀ ਵਿੱਚ ਸ਼ੇਅਰ ਕੀਤੀਆਂ ਤਸਵੀਰਾਂ ਅਤੇ ਵੀਡੀਓ ਹਨ, ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਅਫਸਾਨਾ ਦਾ ਲੁੱਕ ਕੁਝ ਲੋਕਾਂ ਨੂੰ ਪਸੰਦ ਆ ਰਿਹਾ ਅਤੇ ਕੁਝ ਨਾ ਪਸੰਦ ਕਰ ਰਹੇ ਹਨ। 

ਦਰਅਸਲ, ਹਾਲ ਹੀ ਵਿੱਚ ਅਫਸਾਨਾ ਖਾਨ ਈਦ ਮੌਕੇ ਵੱਖਰੇ ਅੰਦਾਜ਼ ਵਿੱਚ ਨਜ਼ਰ ਆਈ। ਇਸ ਦੌਰਾਨ ਗਾਇਕਾ ਨੂੰ ਗੋਲਡ ਨਾਲ ਲੱਦੇ ਹੋਏ ਵੇਖਿਆ ਗਿਆ। ਉਨ੍ਹਾਂ ਨੇ ਗਲ੍ਹੇ ਵਿੱਚ ਕਈ ਗੋਲਡ ਚੇਨ ਪਾਏ ਹੋਏ ਵੇਖਿਆ ਗਿਆ। ਜਿੱਥੇ ਕਈ ਪ੍ਰਸ਼ੰਸਕਾਂ ਨੇ ਅਫਸਾਨਾ ਦੀ ਤਾਰੀਫ ਕੀਤੀ, ਉੱਥੇ ਹੀ ਕਈਆਂ ਨੇ ਗਾਇਕਾ ਨੂੰ ਰੱਜ ਕੇ ਟ੍ਰੋਲ ਕੀਤਾ। 

ਲੋਕਾਂ ਨੇ ਅਫਾਸਾਨਾ ਨੂੰ ਕੀਤਾ ਟ੍ਰੋਲ

ਅਫਸਾਨਾ ਖਾਨ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਅਤੇ ਵੀਡੀਓ ਉੱਪਰ ਯੂਜ਼ਰ ਵੱਲੋਂ ਰੱਜ ਕੇ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਗੁੱਜਰਾਂ ਦੀ ਝੋਟੀ ਖੁੱਲ੍ਹਗੀ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਿੰਨੀ ਭੈੜੀ ਲਗਦੀ ਆ😂.. ਜਦਕਿ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਕਾਲੀ ਤੋਕੜ ਮੱਝ... ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ, ਫੀਮੇਲ ਵਰਜ਼ਨ ਆਫ ਬੱਪੀ ਲਹਿਰੀ... ਇਸਦੇ ਨਾਲ ਹੀ ਇੱਕ ਹੋਰ ਨੇ ਲਿਖਦੇ ਹੋਏ ਕਿਹਾ ਭੈਣ ਤੂੰ ਗਲ੍ਹੇ ਵਿੱਚ ਸੰਗਲ ਕਿਉਂ ਪਾਇਆ।

View this post on Instagram
 
A post shared by Afsana Khan (@itsafsanakhan)

ਦੱਸ ਦੇਈਏ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਅਨਮੋਲ ਗਗਨ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਈ। ਇਸਦੀਆਂ ਕਈ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ। ਇਸ ਦੌਰਾਨ ਗਾਇਕਾ ਨੇ ਅਨਮੋਲ ਗਗਨ ਮਾਨ ਦੇ ਵਿਆਹ ਵਿੱਚ ਆਪਣੀ ਗਾਇਕੀ ਦਾ ਜਲਵਾ ਵੀ ਵਿਖਾਇਆ। ਜਿੱਥੇ ਗਾਇਕਾ ਦੇ ਇਸ ਵਿਆਹ ਵਿਚ ਸ਼ਾਮਲ ਹੋਣ ਤੇ ਕੁਝ ਲੋਕਾਂ ਨੇ ਟ੍ਰੋਲ ਕੀਤਾ ਉੱਥੇ ਹੀ ਕਈਆਂ ਨੂੰ ਇਹ ਪਸੰਦ ਵੀ ਆਇਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget