ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਦਾ ਵੱਡੀ ਭੈਣ ਸੁਲਤਾਨਾ ਤੋਂ ਬਾਅਦ ਛੋਟੀ ਭੈਣ ਰੀਤੂ ਨਾਲ ਵੀ ਹੋਇਆ ਵਿਵਾਦ, ਜਾਣੋ ਕਿਉਂ ਵਧਿਆ ਕਲੈਸ਼

Jyoti Nooran With Ritu Nooran Controversy: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਵਿਆਹੁਤਾ ਜ਼ਿੰਦਗੀ ਤੋਂ ਬਾਅਦ ਲਗਾਤਾਰ ਵਿਵਾਦਾਂ ਵਿੱਚ ਚੱਲ ਰਹੀ ਹੈ। ਗਾਇਕਾ ਦੀ ਜ਼ਿੰਦਗੀ ਨਾਲ ਜੁੜੇ ਵਿਵਾਦ ਕਿਸੇ

Jyoti Nooran With Ritu Nooran Controversy: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਵਿਆਹੁਤਾ ਜ਼ਿੰਦਗੀ ਤੋਂ ਬਾਅਦ ਲਗਾਤਾਰ ਵਿਵਾਦਾਂ ਵਿੱਚ ਚੱਲ ਰਹੀ ਹੈ। ਗਾਇਕਾ ਦੀ ਜ਼ਿੰਦਗੀ ਨਾਲ ਜੁੜੇ ਵਿਵਾਦ ਕਿਸੇ ਕੋਲੋਂ ਲੁੱਕੇ ਨਹੀਂ ਹਨ। ਪਤੀ ਕੁਨਾਲ ਪਾਸੀ ਅਤੇ ਆਪਣੇ ਮਾਪਿਆਂ ਨਾਲ ਵਿਵਾਦਾਂ ਤੋਂ ਬਾਅਦ ਹੁਣ ਜੋਤੀ ਨੂਰਾਂ ਖਿਲਾਫ ਉਨ੍ਹਾਂ ਦੀ ਛੋਟੀ ਭੈਣ ਰੀਤੂ ਨੇ ਹੱਲਾ ਬੋਲ ਦਿੱਤਾ ਹੈ। ਦੱਸ ਦੇਈਏ ਕਿ ਜੋਤੀ ਦੇ ਪਹਿਲਾਂ ਹੀ ਆਪਣੀ ਵੱਡੀ ਭੈਣ ਸੁਲਤਾਨਾ ਨਾਲ ਵਿਵਾਦ ਚੱਲ ਰਹੇ ਸਨ। ਇਸ ਵਿਚਾਲੇ ਉਨ੍ਹਾਂ ਦੀ ਛੋਟੀ ਭੈਣ ਰੀਤੂ ਨੇ ਪਤੀ ਨਾਲ ਮਿਲ ਗਾਇਕਾ ਜੋਤੀ ਨੂਰਾਂ ਉੱਪਰ ਕਈ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਪ੍ਰੈੱਸ ਕਾਨਫਰੰਸ ਕਰ ਜੋਤੀ ਨੂਰਾਂ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਖੁਲਾਸਾ ਕੀਤਾ ਹੈ। 

ਦਰਅਸਲ, ਰੀਤੂ ਨੂਰਾਂ ਨੇ ਆਪਣੀ ਵੱਡੀ ਭੈਣ ਜੋਤੀ ਨੂਰਾਂ ਤੇ ਇਹ ਦੋਸ਼ ਲਗਾਏ ਹਨ ਕਿ ਸ਼ੋਅਜ਼ ਤੋਂ ਬਾਅਦ ਉਨ੍ਹਾਂ ਨੂੰ ਪੈਮੇਂਟ ਨਹੀਂ ਦਿੱਤੀ ਜਾ ਰਹੀ। ਰੀਤੂ ਨੂਰਾਂ ਵੱਲੋਂ ਅੰਮਿਤਸਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਜੋਤੀ ਨੂਰਾਂ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜੋਤੀ ਅਤੇ ਉਸ ਦੀ ਟੀਮ ਨੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਉਹਨਾਂ ਨਾਲ ਕੁੱਟਮਾਰ ਕੀਤੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜੋਤੀ ਉਹਨਾਂ ਨੂੰ ਸ਼ੋਅ ਵਿੱਚ ਲੈ ਕੇ ਤਾਂ ਜਾਂਦੀ ਹੈ। ਪਰ ਉਹਨਾਂ ਨੂੰ ਬਣਦਾ ਹੱਕ ਨਹੀਂ ਦਿੰਦੀ। ਇਸ ਸਭ ਦੇ ਚਲਦੇ ਜਦੋਂ ਉਹਨਾਂ ਨੇ ਆਪਣਾ ਹੱਕ ਮੰਗਿਆ ਤਾਂ ਜੋਤੀ ਨੂਰਾਂ ਦੇ ਬੁਆਏ ਫ੍ਰੈਂਡ ਨੇ ਉਹਨਾਂ ਦੀ ਗੱਡੀ ਦੀ ਤੋੜ ਭੰਨ ਕੀਤੀ। ਰੀਤੂ ਨੂਰਾਂ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਇਸਦੀ ਸ਼ਿਕਾਇਤ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਦਿੱਤੀ ਹੈ। ਪਰ ਪੁਲਿਸ ਪ੍ਰਸ਼ਾਸਨ ‘ਤੇ ਜੋਤੀ ਨੂਰਾਂ ਵਲੋਂ ਦਬਾਅ ਪਵਾਇਆ ਜਾ ਰਿਹਾ ਹੈ ਜਿਸਦੇ ਚਲਦੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। 


ਵਿਵਾਦਾਂ ਵਿਚਾਲੇ ਹੈਦਰਾਬਾਦ ਨਿਕਲੀ ਜੋਤੀ ਨੂਰਾਂ

ਦੱਸ ਦੇਈਏ ਕਿ ਆਪਣੇ ਨਵੇਂ ਤਮਿਲ ਗੀਤ ਦੀ ਰਿਕਾਰਡ ਲਈ ਜੋਤੀ ਨੂਰਾਂ ਹੈਦਾਰਾਬਾਦ ਪੁੱਜੀ ਹੈ। ਉਸ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦਾ ਵੀਡੀਓ ਵੀ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਗਾਇਕ ਵੱਲੋਂ ਇਸ ਉੱਪਰ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Jyoti norran (@jyoti.nooran.1998)

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget