ਪੜਚੋਲ ਕਰੋ

Babbu Maan-KS Makhan: ਕੇ. ਐੱਸ. ਮੱਖਣ ਤੋਂ ਬਾਅਦ ਬੱਬੂ ਮਾਨ ਸਿਆਸੀ ਜਗਤ 'ਚ ਰੱਖਣਗੇ ਕਦਮ, ਜਾਣੋ ਕੀ ਬੋਲਿਆ ਖੰਟ ਵਾਲਾ ਮਾਨ...?

Punjabi Singer Babbu Maan-KS Makhan: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਕਈ ਫਿਲਮੀ ਸਿਤਾਰੇ ਸਿਆਸਤ ਵਿੱਚ ਕਦਮ ਰੱਖ ਰਹੇ ਹਨ। ਹਾਲ ਹੀ ਵਿੱਚ ਪੰਜਾਬੀ...

Punjabi Singer Babbu Maan-KS Makhan: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਕਈ ਫਿਲਮੀ ਸਿਤਾਰੇ ਸਿਆਸਤ ਵਿੱਚ ਕਦਮ ਰੱਖ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਕੇ. ਐੱਸ. ਮੱਖਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਵਿਚਾਲੇ ਗਾਇਕ ਕੇ. ਐੱਸ. ਮੱਖਣ ਦੇ ਇੱਕ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੱਬੂ ਮਾਨ ਅਕਾਲੀ ਦਲ ਵੱਲੋਂ ਚੋਣ ਲੜ ਸਕਦੇ ਹਨ। ਹੁਣ ਇਨ੍ਹਾਂ ਸਾਰੀਆਂ ਚਰਚਾਵਾਂ 'ਤੇ ਬੱਬੂ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

ਬੱਬੂ ਮਾਨ ਬੋਲੇ- "ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ"

ਪੰਜਾਬੀ ਗਾਇਕ ਕੇ. ਐੱਸ. ਮੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਬੱਬੂ ਮਾਨ ਨੇ ਕਿਹਾ, "ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ ਹੈ। ਮੈਂ ਤਾਂ ਕੇ. ਐੱਸ. ਮੱਖਣ ਨੂੰ ਕਹਿੰਦਾ ਹਾਂ ਕਿ ਭਾਈ ਤੂੰ ਚੋਣ ਲੜ ਲੈ ਅਤੇ ਬਾਕੀ ਕਲਾਕਾਰ ਵੀ ਵੱਖ-ਵੱਖ ਪਾਰਟੀਆਂ ਤੋਂ ਚੋਣ ਲੜਨ। ਜੇਕਰ ਕੋਈ ਇੱਕ ਵੀ ਜਿੱਤ ਗਿਆ ਤਾਂ 2-3 ਮੁੱਦੇ ਹੱਲ ਕਰਵਾ ਦੇਣਾ- ਕਿਸਾਨਾਂ ਨੂੰ MSP ਦਿਵਾਉਣਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਮਜ਼ਦੂਰਾਂ ਦੇ ਮਸਲੇ।"

ਸਿਆਸਤਦਾਨਾਂ ਨੂੰ ਬੱਬੂ ਮਾਨ ਦੀ ਨਸੀਹਤ

ਬੱਬੂ ਮਾਨ ਨੇ ਸਿਆਸਤਦਾਨਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਨੇਤਾ ਮਜ਼ਦੂਰਾਂ ਦੀ ਮਜ਼ਦੂਰੀ ਤੈਅ ਕਰ ਦੇਣ ਅਤੇ ਕਿਸਾਨਾਂ ਦੇ ਮਸਲੇ ਹੱਲ ਕਰ ਦੇਣ, ਤਾਂ ਉਨ੍ਹਾਂ ਨੂੰ ਵੋਟਾਂ ਮੰਗਣ ਦੀ ਲੋੜ ਹੀ ਨਹੀਂ ਪਵੇਗੀ, ਲੋਕ ਖੁਦ ਵੋਟਾਂ ਪਾਉਣਗੇ। ਉਨ੍ਹਾਂ ਸਾਫ਼ ਕੀਤਾ ਕਿ ਹਰ ਕਲਾਕਾਰ ਦੀ ਆਪਣੀ ਪਸੰਦ ਹੁੰਦੀ ਹੈ ਕਿ ਉਹ ਕਿਸ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ, ਪਰ ਉਹ ਖੁਦ ਇਸ ਚੋਣ ਮੈਦਾਨ ਤੋਂ ਦੂਰ ਰਹਿਣਾ ਚਾਹੁੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjabi Singer Security: ਪੰਜਾਬੀ ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਗਾਇਕ ਦੀ ਸੁਰੱਖਿਆ ਲਈ ਗਈ ਵਾਪਸ; ਹੈਰਾਨ ਕਰ ਦਏਗੀ ਵਜ੍ਹਾ...

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Attack On Punjabi Singer: ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
Babbu Maan-KS Makhan: ਕੇ. ਐੱਸ. ਮੱਖਣ ਤੋਂ ਬਾਅਦ ਬੱਬੂ ਮਾਨ ਸਿਆਸੀ ਜਗਤ 'ਚ ਰੱਖਣਗੇ ਕਦਮ, ਜਾਣੋ ਕੀ ਬੋਲਿਆ ਖੰਟ ਵਾਲਾ ਮਾਨ...?
ਕੇ. ਐੱਸ. ਮੱਖਣ ਤੋਂ ਬਾਅਦ ਬੱਬੂ ਮਾਨ ਸਿਆਸੀ ਜਗਤ 'ਚ ਰੱਖਣਗੇ ਕਦਮ, ਜਾਣੋ ਕੀ ਬੋਲਿਆ ਖੰਟ ਵਾਲਾ ਮਾਨ...?
Punjabi Singer Security: ਪੰਜਾਬੀ ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਗਾਇਕ ਦੀ ਸੁਰੱਖਿਆ ਲਈ ਗਈ ਵਾਪਸ; ਹੈਰਾਨ ਕਰ ਦਏਗੀ ਵਜ੍ਹਾ...
ਪੰਜਾਬੀ ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਗਾਇਕ ਦੀ ਸੁਰੱਖਿਆ ਲਈ ਗਈ ਵਾਪਸ; ਹੈਰਾਨ ਕਰ ਦਏਗੀ ਵਜ੍ਹਾ...
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget