ਪੜਚੋਲ ਕਰੋ

Upasana Singh: ਉਪਾਸਨਾ ਸਿੰਘ ਤੋਂ ਬਾਅਦ ਕਰਤਾਰ ਚੀਮਾ ਨੇ ਬਣਾਇਆ ਕੁੱਲ੍ਹੜ ਪੀਜ਼ਾ, ਜਲੰਧਰ ਦੇ ਮਸ਼ਹੂਰ ਕਪਲ ਕੋਲ ਪਹੁੰਚ ਕੀਤੀ ਮਸਤੀ

Jalandhar Kulhad Pizza Couple: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਸਹਿਜ਼ ਅਰੋੜਾ (Sehaj Arora) ਅਤੇ ਗੁਰਪ੍ਰੀਤ ਕੌਰ (Gurpreet Kaur) ਦਾ ਨਾਂਅ ਹੁਣ ਹਰ ਪਾਸੇ ਮਸ਼ਹੂਰ ਹੋ ਗਿਆ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵੱਲੋਂ ਬਣਾਏ ਗਏ ਪੀਜ਼ੇ

Jalandhar Kulhad Pizza Couple: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਸਹਿਜ਼ ਅਰੋੜਾ (Sehaj Arora) ਅਤੇ ਗੁਰਪ੍ਰੀਤ ਕੌਰ (Gurpreet Kaur) ਦਾ ਨਾਂਅ ਹੁਣ ਹਰ ਪਾਸੇ ਮਸ਼ਹੂਰ ਹੋ ਗਿਆ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵੱਲੋਂ ਬਣਾਏ ਗਏ ਪੀਜ਼ੇ ਦਾ ਸੁਆਦ ਚੱਖਣ ਲਈ ਆਮ ਜਨਤਾ ਦੇ ਨਾਲ-ਨਾਲ ਕਈ ਮਸ਼ਹੂਰ ਸੈਲਿਬ੍ਰਿਟੀ ਵੀ ਪਹੁੰਚਣ ਲੱਗੇ ਹਨ। ਦੱਸ ਦੇਈਏ ਕਿ ਇੰਦਰਜੀਤ ਨਿੱਕੂ, ਤਰਸੇਮ ਜੱਸੜ, ਨੀਰੂ ਬਾਜਵਾ ਅਤੇ ਉਪਾਸਨਾ ਸਿੰਘ ਤੋਂ ਬਾਅਦ ਹੁਣ ਪੰਜਾਬੀ ਅਦਾਕਾਰ ਕਰਤਾਰ ਚੀਮਾ ਵੀ ਕੁੱਲ੍ਹੜ ਪੀਜ਼ੇ ਦਾ ਸੁਆਦ ਚੱਖਣ ਲਈ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾ ਸਿਰਫ ਕੁੱਲ੍ਹੜ ਪੀਜ਼ੇ ਦਾ ਸੁਆਦ ਚੱਖਿਆ ਸਗੋਂ ਬਣਾਇਆ ਵੀ। ਜਿਸਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਖੂਬ ਵਾਈਰਲ ਹੋ ਰਿਹਾ ਹੈ।

View this post on Instagram
 
A post shared by Sehaj Arora (Kulhad Pizza) (@sehaj_arora_)

ਇਸ ਵੀਡੀਓ ਨੂੰ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਪ੍ਰਸ਼ੰਸਕ ਵੀ ਬੇਹੱਦ ਪਸੰਦ ਕਰ ਰਹੇ ਹਨ। ਤੁਸੀ ਵੇਖੋ ਇਹ ਵੀਡੀਓ...

View this post on Instagram
 
A post shared by Fresh Bites™️ ( Kulhad Pizza ) (@freshbitesss)

ਕਾਬਿਲੇਗੌਰ ਹੈ ਕਿ ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਹੁਣ ਹਰ ਪਾਸੇ ਮਸ਼ਹੂਰ ਹੋ ਗਿਆ ਹੈ। ਜਦੋਂ ਵੀ ਕੋਈ ਵੀ ਫਿਲਮੀ ਸਿਤਾਰੇ ਆਪਣੀ ਫਿਲਮ ਦਾ ਪ੍ਰਮੋਸ਼ਨ ਕਰਨ ਜਲੰਧਰ ਪਹੁੰਚਦੇ ਹਨ ਤਾਂ ਉਹ ਇੱਥੇ ਜ਼ਰੂਰ ਪਹੁੰਚਦੇ ਹਨ। ਇਸ ਤੋਂ ਪਹਿਲਾਂ ਅਦਾਕਾਰਾ ਉਪਾਸਨਾ ਸਿੰਘ ਵੀ ਕੁੱਲ੍ਹੜ ਪੀਜ਼ਾ ਬਣਾਉਂਦੇ ਹੋਏ ਦਿਖਾਈ ਦਿੱਤੀ ਸੀ। ਦੱਸ ਦੇਈਏ ਕਿ ਅਦਾਕਾਰਾ ਜਲੰਧਰ ਪਹੁੰਚੀ ਸੀ। ਇਸ ਦੌਰਾਨ ਉਹ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿਜ਼ਾ ਕਪਲ ਕੋਲ ਪੁੱਜੀ ਅਤੇ ਪੀਜ਼ੇ ਦਾ ਸੁਵਾਦ ਵੀ ਚੱਖਿਆ।

ਜਾਣਕਾਰੀ ਲਈ ਦੱਸ ਦੇਈਏ ਕਿ ਕਰਤਾਰ ਚੀਮਾ ਫਿਲਮ ਵਾਈਟ ਪੰਜਾਬ ਵਿੱਚ ਦਿਖਾਈ ਦੇਣਗੇ। ਇਸ ਫਿਲਮ ਵਿੱਚ ਮਸ਼ਹੂਰ ਗਾਇਕ ਕਾਕਾ ਪੰਜਾਬੀ ਫਿਲਮ ਇੰਡਸਟਰੀ ਵਿੱਚ ਡੈਬਿਊ ਕਰਨ ਜਾ ਰਹੇ ਹਨ। ਆਪਣੀ ਇਸ ਪਹਿਲੀ ਡੈਬਿਊ ਫਿਲਮ ਨਾਲ ਕਾਕਾ ਇੰਡਸਟਰੀ ਵਿੱਚ ਕੀ ਕਮਾਲ ਦਿਖਾਉਂਦਾ ਹੈ, ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। ਇਸ ਤੋਂ ਇਲਾਵਾ ਕਰਤਾਰ ਚੀਮਾ 500 ਮੀਟਰ ਵੈੱਬ ਸੀਰੀਜ਼ ਵਿੱਚ ਵੀ ਧਮਾਲ ਮਚਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਸੀ। 

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget