ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਮੁਰੀਦ ਹੋਈ ਆਲੀਆ ਭੱਟ, ਤਾਰੀਫ਼ ਕਰਦੇ ਹੋਏ ਇਸ ਗੀਤ ਨੂੰ ਦੱਸਿਆ Favourite

Alia Bhatt On Diljit Dosanjh: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਹਰ ਪਾਸੇ ਬੋਲਬਾਲਾ ਹੈ। ਉਹ ਆਪਣੀ ਗਾਇਕੀ ਦੇ ਦਮ ਤੇ ਕੋਚੈਲਾ ਗੂਰੁ ਵੀ ਬਣੇ। ਦਿਲਜੀਤ ਪੰਜਾਬੀ ਸਿਨੇਮਾ ਜਗਤ ਦੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ

Alia Bhatt On Diljit Dosanjh: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਹਰ ਪਾਸੇ ਬੋਲਬਾਲਾ ਹੈ। ਉਹ ਆਪਣੀ ਗਾਇਕੀ ਦੇ ਦਮ ਤੇ ਕੋਚੈਲਾ ਗੂਰੁ ਵੀ ਬਣੇ। ਦਿਲਜੀਤ ਪੰਜਾਬੀ ਸਿਨੇਮਾ ਜਗਤ ਦੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜਿਸਨੇ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਅਤੇ ਹਾਲੀਵੁੱਡ ਸਿਤਾਰਿਆਂ ਉੱਪਰ ਵੀ ਆਪਣੀ ਵੱਖਰੀ ਸ਼ਾਪ ਛੱਡੀ ਹੈ। ਉਸਦੀ ਗਾਇਕੀ ਦਾ ਹਰ ਕੋਈ ਮੁਰੀਦ ਹੈ। ਇਸ ਵਿਚਾਲੇ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਵੱਲੋਂ ਹਾਲ ਹੀ ਵਿੱਚ ਆਪਣੇ ਪਸੰਦੀਦਾ ਪੰਜਾਬੀ ਗਾਇਕ ਬਾਰੇ ਖੁਲਾਸਾ ਕੀਤਾ ਗਿਆ ਹੈ। 

ਦਰਅਸਲ, kiddaan ਇਸੰਟਾਗ੍ਰਾਮ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਅਦਾਕਾਰ ਆਲੀਆ ਭੱਟ ਦਿਲਜੀਤ ਦੋਸਾਂਝ ਬਾਰੇ ਗੱਲ ਕਰਦੇ ਹੋਏ ਦਿਖਾਈ ਦੇ ਰਹੀ ਹੈ। ਉਸਨੇ ਦੱਸਿਆ ਕਿ ਦਿਲਜੀਤ ਦੋਸਾਂਝ ਮੇਰਾ ਪਸੰਦੀਦਾ ਕਲਾਕਾਰ ਹੈ। ਇਸਦੇ ਨਾਲ ਹੀ ਅਦਾਕਾਰਾ ਨੇ ਆਪਣੇ ਪਸੰਦੀਦਾ ਗੀਤ ਬਾਰੇ ਦੱਸਦੇ ਹੋਏ ਕਿਹਾ ਕਿ ਉਸਨੂੰ ਦਿਲਜੀਤ ਦਾ ਗਾਣਾ ਲਵਰ ਬੇਹੱਦ ਪਸੰਦ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by KIDDAAN (@kiddaan)

ਇਸ ਤੋਂ ਇਲਾਵਾ ਆਲੀਆ ਭੱਟ ਨੇ ਦਿਲਜੀਤ ਦੀ ਕੋਚੇਲਾ ਪਰਫਾਰਮਸ ਬਾਰੇ ਵੀ ਗੱਲ ਕੀਤੀ ਸੀ। ਦਰਅਸਲ, ਆਲੀਆ ਭੱਟ ਨੇ ਇੰਸਟਾਗ੍ਰਾਮ 'ਤੇ ਦਿਲਜੀਤ ਦੋਸਾਂਝ ਦੀ ਵੀਡੀਓ ਸ਼ੇਅਰ ਕੀਤੀ ਸੀ ਜਿਸ ਨਾਲ ਉਸਨੇ ਲਿਖਿਆ, 'ਏਪਿਕ।' ਇਸ ਤੋਂ ਇਲਾਵਾ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਵੀ ਟੈਗ ਕੀਤਾ ਸੀ। 

ਕਾਬਿਲੇਗੌਰ ਹੈ ਕਿ ਫਿਲਮ ਉੜਤਾ ਪੰਜਾਬ ਵਿੱਚ ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ, ਆਲੀਆ ਭੱਟ ਨਾਲ ਦਿਲਜੀਤ ਦੋਸਾਂਝ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ ਸੀ। 

Read More: Entertainment News Live: 'ਗਦਰ 2' ਦੀ ਕਮਾਈ 8ਵੇਂ ਦਿਨ 300 ਕਰੋੜ ਤੋਂ ਪਾਰ, ਐਲਵਿਸ਼ ਯਾਦਵ 'ਤੇ ਕਿਉਂ ਭੜਕੀ ਰਾਖੀ ਸਾਵੰਤ, ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ

Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Love Marriage Suicide | ਨੌਜਵਾਨ ਨੇ ਲਿਆ ਫਾ+ਹਾ !  Whatsapp 'ਤੇ ਤਸਵੀਰ Post ਕਰਕੇ ਲਿਖਿਆ 'BYE MY Love'Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ

Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ

Embed widget