ਪੜਚੋਲ ਕਰੋ

Amar Arshi: ਅਮਰ ਅਰਸ਼ੀ ਨੇ ਅਮਰ ਸਿੰਘ ਚਮਕੀਲਾ ਨਾਲ ਸਾਂਝੀ ਕੀਤੀ ਪੁਰਾਣੀ ਯਾਦ, ਬੋਲੇ- "ਉਸਤਾਦ ਜੀ, ਮਿਸ ਯੂ"

Amar Singh Chamkila Birth Anniversary: ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਬਹੁਤ ਘੱਟ ਸਮੇਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਅਮਰ ਸਿੰਘ ਚਮਕੀਲਾ ਨੇ ਆਪਣੇ

Amar Singh Chamkila Birth Anniversary: ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਬਹੁਤ ਘੱਟ ਸਮੇਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਅਮਰ ਸਿੰਘ ਚਮਕੀਲਾ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਵਿੱਚ ਵੱਖ-ਵੱਖ ਕੁੜੀਆਂ ਨਾਲ ਜੋੜੀਆਂ ਬਣਾਈਆਂ। ਪਰ ਅਮਰਜੋਤ ਨਾਲ ਉਨ੍ਹਾਂ ਦੀ ਜੋੜੀ ਕਾਫੀ ਹਿੱਟ ਹੋਈ। ਇਸ ਤੋਂ ਬਾਅਦ ਇਹ ਜੋੜੀ ਆਪਣੇ ਆਖਰੀ ਸਾਹ ਤੱਕ ਨਾਲ ਰਹੀ। ਦੱਸ ਦੇਈਏ ਕਿ 21 ਜੁਲਾਈ ਨੂੰ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਜਨਮ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਪੰਜਾਬੀ ਗਾਇਕ ਅਮਰ ਅਰਸ਼ੀ ਨੇ ਚਮਕੀਲਾ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕੀਤੀ।

View this post on Instagram
 
A post shared by AMAR ARSHI (@amararshi_official)

ਦਰਅਸਲ, ਅਮਰ ਅਰਸ਼ੀ ਨੇ ਉਸ ਸਮੇਂ ਦੀ ਤਸਵੀਰ ਵੀਡੀਓ ਕਲਿੱਪ ਸਾਂਝੀ ਕੀਤੀ ਜਿਸ ਸਮੇਂ ਉਹ ਅਮਰ ਸਿੰਘ ਚਮਕੀਲਾ ਦੇ ਨਾਲ ਹੁੰਦੇ ਸੀ। ਇਸ ਵੀਡੀਓ ਕਲਿੱਪ ਵਿੱਚ ਤੁਸੀ ਅਮਰ ਅਰਸ਼ੀ ਦੀਆਂ ਅੱਖਾਂ ਤੋਂ ਕਲਾਕਾਰ ਨੂੰ ਪਛਾਣ ਸਕਦੇ ਹੋ। ਇਸ ਵੀਡੀਓ ਕਲਿੱਪ ਨੂੰ ਸ਼ੇਅਰ ਕਰ ਅਮਰ ਅਰਸ਼ੀ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ, ਹੈਪੀ ਬਰਥ਼੍ਡੇ ਉਸਤਾਦ ਜੀ... ਮਿਸ ਯੂ... ਲੈਜੇਂਡ ਕਦੇ ਨਹੀਂ ਮਰਦੇ ਉਹ ਹਮੇਸ਼ਾ ਦਿਲਾਂ ਵਿੱਚ ਜ਼ਿੰਦਾ ਰਹਿੰਦੇ ਹਨ...#amarsinghchamkila ji #amarjot ji...

ਪੰਜਾਬੀ ਗਾਇਕ ਅਮਰ ਅਰਸ਼ੀ ਵੱਲੋਂ ਸਾਂਝੀ ਕੀਤੀ ਗਈ ਇਸ ਕਲਿੱਪ ਨੇ ਪ੍ਰਸ਼ੰਸਕਾਂ ਨੂੰ ਵੀ ਭਾਵੁਕ ਕਰ ਦਿੱਤਾ। ਦੱਸ ਦੇਈਏ ਕਿ ਅਮਰ ਸਿੰਘ ਚਮਕੀਲਾ ਨਾਲ ਪੰਜਾਬੀ ਸੰਗੀਤ ਜਗਤ ਦੇ ਅਜਿਹੇ ਕਈ ਸਿਤਾਰੇ ਰਹੇ ਹਨ ਜਿਨ੍ਹਾਂ ਨੇ ਉਸ ਦੌਰ ਵਿੱਚ ਖੂਬ ਨਾਂਅ ਕਮਾਇਆ। ਹਾਲਾਂਕਿ ਅਮਰ ਚਮਕੀਲਾ ਦੀ ਉਪਲੱਬਧੀ ਉਸ ਸਮੇਂ ਸ਼ਿਖਰਾਂ ਤੇ ਸੀ। ਸ਼ਾਇਦ ਇਹੀ ਕਾਰਨ ਸੀ ਕਿ ਕਈ ਨਫਰਤ ਕਰਨ ਵਾਲਿਆਂ ਨੂੰ ਇਹ ਪਸੰਦ ਨਹੀਂ ਆਇਆ ਅਤੇ ਕਲਾਕਾਰ ਨੂੰ ਆਪਣੀ ਜਾਨ ਗਵਾਉਣੀ ਪਈ। 

ਕਾਬਿਲੇਗੌਰ ਹੈ ਕਿ ਅਮਰ ਸਿੰਘ ਚਮਕੀਲਾ ਦੇ ਜੀਵਨ ਉੱਪਰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਬਣਾਈ ਗਈ ਹੈ। ਇਸ ਫਿਲਮ ਵਿੱਚ ਦੋਵਾਂ ਦੀ ਸੁਪਰਹਿੱਟ ਜੋੜੀ ਨੇ ਨਾ ਸਿਰਫ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਸਗੋਂ ਖੂਬ ਸੁਰਖੀਆਂ ਵੀ ਬਟੋਰੀਆਂ। ਹਾਲਾਂਕਿ ਦਿਲਜੀਤ ਨਿਮਰਤ ਦੀ ਫਿਲਮ ਵਿੱਚ ਤੁਸੀ ਦੇਖ ਸਕਦੇ ਹੋ ਕਿਵੇਂ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget