ਪੜਚੋਲ ਕਰੋ

Amar Noori: ਅਮਰ ਨੂਰੀ ਨੇ ਆਯੁਸ਼ਮਾਨ ਦੇ ਪਿਤਾ PK ਖੁਰਾਣਾ ਦੇ ਦੇਹਾਂਤ ਤੇ ਜਤਾਇਆ ਸੋਗ, ਗਾਇਕਾ ਬੋਲੀ- ਬਹੁਤ ਹੀ ਪਿਆਰੇ ਇਨਸਾਨ...

Amar Noori Condolence On Pk Khurana Death: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਸ਼ੁੱਕਰਵਾਰ 19 ਮਈ ਦੀ ਸਵੇਰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਜਿੱਥੇ ਖੁਰਾਣਾ

Amar Noori Condolence On Pk Khurana Death: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਸ਼ੁੱਕਰਵਾਰ 19 ਮਈ ਦੀ ਸਵੇਰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਜਿੱਥੇ ਖੁਰਾਣਾ ਪਰਿਵਾਰ ਦੁੱਖ ਚੋਂ ਗੁਜ਼ਰ ਰਿਹਾ ਹੈ, ਉੱਥੇ ਹੀ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਉਨ੍ਹਾਂ ਦੀ ਮੌਤ ਉੱਪਰ ਸੋਗ ਪ੍ਰਗਟਾਵਾ ਕਰ ਰਹੇ ਹਨ। ਇਸ ਵਿਚਕਾਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਅਮਰ ਨੂਰੀ ਵੱਲੋਂ ਇੱਕ ਪੋਸਟ ਸਾਂਝੀ ਕਰ ਸੋਗ ਜਤਾਇਆ ਗਿਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਾਗ੍ਰਾਮ ਉੱਪਰ ਇੱਕ ਤਸਵੀਰ ਸ਼ੇਅਰ ਕਰ ਭਾਵੁਕ ਕਰ ਦੇਣ ਵਾਲੀ ਕੈਪਸ਼ਨ ਲਿਖੀ।

View this post on Instagram
 
A post shared by Amar Noori (@amarnooriworld)

ਦਰਅਸਲ, ਅਮਰ ਨੂਰੀ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਬਹੁਤ ਹੀ ਪਿਆਰੇ ਇਨਸਾਨ ਸੀ ਖੁਰਾਣਾ ਜੀ... ਰੱਬ ਤੁਹਾਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ... ਜਿੱਥੇ ਵੀ ਤੁਹਾਡੀ ਪਿਆਰੀ ਰੂਹ ਹੈ ਖੁਸ਼ ਤੇ ਸਕੂਨ 'ਚ ਰਹੇ... ਤੁਸੀ ਹਮੇਸ਼ਾ ਸਾਡੀਆਂ ਸਵੀਟ ਯਾਦਾਂ 'ਚ ਰਹੋਗੇ... ਆਰਆਈਪੀ... 

ਗਾਇਕਾ ਅਮਰ ਨੂਰੀ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਉੱਪਰ ਪ੍ਰਸ਼ੰਸਕ ਕਮੈਂਟ ਕਰ ਸੋਗ ਜਤਾ ਰਹੇ ਹਨ। ਇਸ ਗੱਲ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ ਕਿ ਆਯੁਸ਼ਮਾਨ ਖੁਰਾਨਾ ਆਪਣੇ ਪਿਤਾ ਪੀ ਕੇ ਖੁਰਾਨਾ ਦੇ ਬਹੁਤ ਨਜ਼ਦੀਕ ਸਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਸੀ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਸਨ। ਪਿਤਾ ਦੀ ਅਚਾਨਕ ਮੌਤ ਤੋਂ ਬਾਅਦ ਕਲਾਕਾਰ ਇਸ ਸਮੇਂ ਡੂੰਘੇ ਦੁੱਖ ਵਿੱਚੋਂ ਗੁਜ਼ਰ ਰਹੇ ਹਨ। 

ਅਮਰ ਨੂਰੀ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਹ ਵਾਇਸ ਆਫ ਪੰਜਾਬ ਛੋਟਾ ਚੈਂਪ (Voice Of Punjab Chhota Champ) ਨੂੰ ਹੋਸਟ ਕਰਦੇ ਹੋਏ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਹਾਲ ਹੀ ਵਿੱਚ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਅਤੇ ਉਡੀਕਾਂ ਤੇਰੀਆਂ ਵਿੱਚ ਦਿਖਾਈ ਦਿੱਤੀ। ਇਸਦੇ ਨਾਲ ਹੀ ਅਮਰ ਨੂਰੀ ਫਿਲਮ ਸਾਉਥ ਆੱਫ ਸਾਉਥਹਾਲ ਵਿੱਚ ਦਿਖਾਈ ਦਿੱਤੀ। ਇਸ ਫਿਲਮ ਵਿੱਚ ਸਰਗੁਣ ਮਹਿਤਾ ਸਣੇ ਹੋਰ ਵੀ ਕਈ ਮਸ਼ਹੂਰ ਸਿਤਾਰੇ ਕੰਮ ਕਰਦੇ ਹੋਏ ਦਿਖਾਈ ਦਿੱਤੇ। ਦੱਸ ਦੇਈਏ ਕਿ 19 ਮਈ ਨੂੰ ਰਿਲੀਜ਼ ਹੋਈ ਇਸ ਫਿਲਮ ਨੂੰ ਪ੍ਰਸ਼ੰਸਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Advertisement
ABP Premium

ਵੀਡੀਓਜ਼

ਕਰਨ ਔਜਲਾ ਦੇ ਸ਼ੋਅ ਆਹ ਕੌਣ ਆਇਆ , ਸਟੇਜ ਤੇ ਦੋਹਾਂ ਨੇ ਇਕੱਠੇ ਪਾਇਆ ਧਮਾਲAllu Arjun ਨੀ ਜੇਲ 'ਚ ਕੱਟੀ ਰਾਤ , Pushpa 2 ਦੀ ਰਿਲੀਜ਼ ਤੋਂ ਬਾਅਦ ਹੋਏ ArrestKaran Aujla's show is a mess, a hefty fine has been imposed on the Chandigarh showDiljit Dosanjh hugs CM Mann, Diljit's love for CM's family

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

Embed widget