ਪੜਚੋਲ ਕਰੋ

Amar Noori: ਸਰਦੂਲ ਸਿਕੰਦਰ ਦੀਆਂ ਯਾਦਾਂ 'ਚ ਡੁੱਬੀ ਅਮਰ ਨੂਰੀ, ਸ਼ੇਅਰ ਕੀਤੀ ਪਿਆਰ ਭਰੀ ਝਲਕ  

Amar Noorie Shared Video With Sardool Sikander: ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਜੋੜੀ ਅਮਰ ਨੂਰੀ (Amar Noori) ਅਤੇ ਸਰਦੂਲ ਸਿਕੰਦਰ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਇਸ ਦੋਗਾਣਾ

Amar Noorie Shared Video With Sardool Sikander: ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਜੋੜੀ ਅਮਰ ਨੂਰੀ (Amar Noori) ਅਤੇ ਸਰਦੂਲ ਸਿਕੰਦਰ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਇਸ ਦੋਗਾਣਾ ਜੋੜੀ ਦੇ ਗੀਤਾਂ ਨੂੰ ਅੱਜ ਵੀ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ। ਦੱਸ ਦੇਈਏ ਕਿ ਸਰਦੂਲ ਸਿਕੰਦਰ ਦੇ ਦੇਹਾਂਤ ਤੋਂ ਬਾਅਦ ਗਾਇਕਾ ਅਤੇ ਅਦਾਕਾਰਾ ਅਮਨ ਨੂਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਮਰਹੂਮ ਗਾਇਕ ਨਾਲ ਯਾਦਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਵੇਖ ਪ੍ਰਸ਼ੰਸਕ ਵੀ ਭਾਵੁਕ ਹੋ ਜਾਂਦੇ ਹਨ। ਹਾਲ ਹੀ ਵਿੱਚ ਗਾਇਕਾ ਵੱਲੋਂ ਇੱਕ ਖਾਸ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਦੋਗਾਣਾ ਜੋੜੀ ਦੀ ਪਿਆਰ ਭਰੀ ਝਲਕ ਦੇਖਣ ਨੂੰ ਮਿਲ ਰਹੀ ਹੈ। 

ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਯਾਦ ਆ ਨਾ ਤੁਹਾਨੂੰ ਅੱਜ 30 ਜਨਵਰੀ ਆ, ਅੱਜ ਦੇ ਦਿਨ ਆਪਾਂ ਵਿਆਹ ਦੇ ਬੰਧਨ ਵਿੱਚ ਬੱਝੇ ਸੀ। ਵੈੇਸੇ ਤਾਂ ਆਪਾਂ ਅਜ਼ਲਾਂ ਤੋਂ ਇਕੱਠੇ ਆ ਤੇ ਇਕੱਠੇ ਹੀ ਰਹਿਣਾ ਆ... ਮੁਬਾਰਕਾਂ ਤੁਹਾਨੂੰ, ਭਾਰੇ ਸੰਘਰਸ਼ ਤੋਂ ਬਾਅਦ ਆਪਣਾ ਵਿਆਹ ਹੋਇਆ ਸੀ. ਆਈ ਲਵ ਯੂ ਸੋ ਮੱਚ...ਹਰ ਜਨਮ ਤੇਰੀ ਹੀ ਹਾਂ, ਮੇਰੀ ਜਾਨ।

 
 
 
 
 
View this post on Instagram
 
 
 
 
 
 
 
 
 
 
 

A post shared by Amar Noori (@amarnooriworld)

ਗਾਇਕਾ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਵਧਾਈ ਵੀ ਦਿੱਤੀ ਗਈ, ਹਾਲਾਂਕਿ ਕਈ ਪ੍ਰਸ਼ੰਸਕਾਂ ਵੱਲੋਂ ਉਦਾਸੀ ਵਾਲੇ ਇਮੋਜ਼ੀ ਵੀ ਸ਼ੇਅਰ ਕੀਤੇ ਗਏ। 

ਦੱਸ ਦੇਈਏ ਕਿ ਬੀਤੇ ਦਿਨੀਂ ਯਾਨਿ 30 ਜਨਵਰੀ ਨੂੰ ਅਮਰ ਨੂਰੀ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕੀਤਾ। ਗਾਇਕਾ ਨੇ ਉਨ੍ਹਾਂ ਦੀ ਯਾਦ ਵਿੱਚ ਕੁਝ ਪੁਰਾਣੀਆਂ ਯਾਦਾਂ ਦੀ ਖਾਸ ਝਲਕ ਸ਼ੇਅਰ ਕੀਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget