ਪੜਚੋਲ ਕਰੋ

Amar Singh Chamkila: 'ਚਮਕੀਲਾ' ਦੇ ਸਮੇਂ ਇੰਝ ਲੱਗਦੇ ਸੀ ਅਖਾੜੇ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ BTS ਵੀਡੀਓ

Diljit Dosanjh shared BTS from Chamkila: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਹਰ ਪਾਸੇ ਸੁਰਖੀਆਂ ਬਟੋਰ ਰਹੇ ਹਨ।

Diljit Dosanjh shared BTS from Chamkila: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਹਰ ਪਾਸੇ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ ਵਿੱਚ ਦਿਲਜੀਤ ਨਾਲ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਫਿਲਮ ਦੇ ਰਿਲੀਜ਼ ਹੋਣ ਬਾਅਦ ਪਰੀ ਅਤੇ ਦਿਲਜੀਤ ਸੈੱਟ ਤੋਂ ਬਿਹਾਈਂਡ ਸੀਨ ਸ਼ੇਅਰ ਕੀਤੇ ਹਨ। ਜਿਸ ਵਿੱਚ ਚਮਕੀਲਾ ਦੇ ਸੈੱਟ ਉੱਪਰ ਉਨ੍ਹਾਂ ਨੂੰ ਮਸਤੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ। 

ਦਰਅਸਲ, ਦਿਲਜੀਤ ਦੋਸਾਂਝ ਨੇ ਫਿਲਮ 'ਅਮਰ ਸਿੰਘ ਚਮਕੀਲਾ' ਦੇ ਸੈੱਟ ਤੋਂ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਹ ਇੱਕ ਬੀਟੀਐਸ ਵੀਡੀਓ ਹੈ। ਇਸ ਵਿੱਚ ਦਿਲਜੀਤ ਚਮਕੀਲਾ ਦੀ ਲੁੱਕ ਵਿੱਚ ਨਜ਼ਰ ਆ ਰਹੇ ਹਨ ਤੇ ਉਹ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਨੂੰ ਸ਼ੇਅਰ ਕਰਦਿਆਂ ਦੋਸਾਂਝਾਵਾਲੇ ਨੇ ਕੈਪਸ਼ਨ ਵਿੱਚ ਲਿਖਿਆ,'CHAMKILA Dekh Lai @netflix_in Te।' ਇਸ ਵੀਡੀਓ ਵਿੱਚ ਦਿਲਜੀਤ ਨੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਚਮਕੀਲਾ ਦੇ ਅਖਾੜੇ ਕਿਵੇਂ ਲੱਗਣੇ ਸ਼ੁਰੂ ਹੋਏ ਤੇ ਇਸ ਦੌਰਾਨ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਨ ਵਾਲੇ ਕਿੰਨਾਂ ਕੁ ਪਿਆਰ ਕਰਦੇ ਸਨ।

View this post on Instagram
 
A post shared by DILJIT DOSANJH (@diljitdosanjh)

ਫੈਨਜ਼ ਨੇ ਦਿੱਤੀ ਪ੍ਰਤੀਕਿਰਿਆ...

ਦਿਲਜੀਤ ਦੀ ਇਸ ਵੀਡੀਓ ਉੱਪਰ ਫੈਨਜ਼ ਲਗਾਤਾਰ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ' ਬਾਈ ਮੂਵੀ ਵੇਖ ਕੇ ਜਮਾਂ ਨਹੀਂ ਲੱਗਦਾ ਕਿ ਅਸਲੀ ਚਮਕੀਲਾ ਬਾਈ ਨਹੀਂ ਹੈ, ਹੁਣ ਨਾਂ ਕਹਿਣਾ ਕਿ ਮੈਂ ਐਕਟਰ ਨਹੀਂ ਹਾਂ, ਨੈਕਸਟ ਲੈਵਲ ਐਕਟਿੰਗ ਕਰੀ ਤੁਸੀਂ  🙌👏। ' ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਿਆ, 'ਦਿਲਜੀਤ ਇਹ ਲਿਖ ਲਵੋ ਇਹ ਤੁਹਾਡੇ ਫਿਲਮੀ ਕਰੀਅਰ ਦੀ ਸਭ ਤੋਂ ਵਧੀਆ ਪਰਫਾਰਮੈਂਸ ਹੈ।' ਇਸਦੇ ਨਾਲ ਹੀ ਵੀਡੀਓ ਉੱਪਰ ਪ੍ਰਸ਼ੰਸਕ ਦਿਲਜੀਤ ਦੀਆਂ ਤਾਰੀਫ਼ਾ ਦੇ ਪੁੱਲ੍ਹ ਬੰਨ੍ਹ ਰਹੇ ਹਨ।  

ਓਟੀਟੀ ਪਲੇਟਫਾਰਮ Netflix ਤੇ ਹੋਈ ਰਿਲੀਜ਼...

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਇਹ ਫਿਲਮ 12 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ Netflix ਉੱਤੇ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿੱਚ ਦਿਲਜੀਤ ਦੇ ਨਾਲ-ਨਾਲ ਪਰਿਣੀਤੀ ਚੋਪੜਾ, ਨਿਸ਼ਾ ਬਾਨੋ ਸਣੇ ਹੋਰ ਵੀ ਕਈ ਕਲਾਕਾਰ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਏ। ਇਸ ਫਿਲਮ ਨੂੰ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ ਤੇ ਇਸ ਦਾ ਸੰਗੀਤ ਏ.ਆਰ ਰਹਿਮਾਨ ਨੇ ਦਿੱਤਾ ਹੈ। ਫਿਲਹਾਲ ਦਿਲਜੀਤ ਅਤੇ ਪਰਿਣੀਤੀ ਦੀ ਜੋੜੀ ਨੂੰ ਫੈਨਜ਼ ਵੱਲ਼ੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। 

ਟਾਪ ਹੈਡਲਾਈਨ

Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Embed widget