ਪੜਚੋਲ ਕਰੋ

ਅੰਬਰਦੀਪ ਤੇ ਨਿਮਰਤ ਖਹਿਰਾ ਦੀ ਫਿਲਮ 'ਜੇ ਜੱਟ ਵਿਗੜ ਗਿਆ' ਦੀ ਰਿਲੀਜ਼ ਡੇਟ ਆਈ ਸਾਹਮਣੇ

ਅੰਬਰਦੀਪ ਨੇ ਕੁਝ ਸਮਾਂ ਪਹਿਲਾਂ ਇਹ ਇਸ਼ਾਰਾ ਕੀਤਾ ਸੀ ਕਿ 3 ਦਸੰਬਰ ਨੂੰ ਕੁਝ ਆ ਰਿਹਾ ਹੈ ਪਰ ਹੁਣ ਸਭ ਨੂੰ ਯਕੀਨ ਦਿਵਾਉਣ ਦੇ ਲਈ  ਅੰਬਰ ਨੇ ਫਿਲਮ 'ਜੇ ਜੱਟ ਵਿਗੜ ਗਿਆ' ਦੀ ਰਿਲੀਜ਼ਿੰਗ ਦੀ ਆਫੀਸ਼ੀਅਲ ਅਨਾਊਸਮੈਂਟ ਕਰ ਦਿੱਤੀ ਹੈ।

ਹਾਲ ਹੀ ' ਡਾਇਰੈਕਟਰ ਅਤੇ ਅਦਾਕਾਰ ਅੰਬਰਦੀਪ ਸਿੰਘ ਨੇ ਆਪਣੀ ਫਿਲਮ 'ਜੇ ਜੱਟ ਵਿਗੜ ਗਿਆ' ਦੀ ਸ਼ੂਟਿੰਗ ਪੂਰੀ ਕੀਤੀ ਸੀ | ਹੁਣ ਫਿਲਮ ਦੇ ਪਿੱਛੇ ਇਹ ਵਨ ਮੈਨ ਆਰਮੀ, ਅੰਬਰਦੀਪ ਫਿਲਮ ਨੂੰ ਲਿਖਣ ਅਤੇ ਨਿਰਦੇਸ਼ਨ ਤੋਂ ਇਲਾਵਾ, ਹੁਣ ਆਪਣੇ ਬੈਨਰ ਹੇਠ ਫਿਲਮ ਨੂੰ ਰਿਲੀਜ਼ ਵੀ ਕਰ ਰਹੇ ਹਨ | ਅੰਬਰਦੀਪ ਨੇ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ ਫਿਲਮ 'ਜੇ ਜੱਟ ਵਿਗੜ ਗਿਆ' ਇਸ ਸਾਲ 3 ਦਸੰਬਰ, 2021 ਨੂੰ ਸਿਨੇਮਾਘਰਾਂ ' ਰਿਲੀਜ਼ ਹੋਣ ਜਾ ਰਹੀ ਹੈ।

ਅੰਬਰਦੀਪ ਨੇ ਕੁਝ ਸਮਾਂ ਪਹਿਲਾਂ ਇਹ ਇਸ਼ਾਰਾ ਕੀਤਾ ਸੀ ਕਿ 3 ਦਸੰਬਰ ਨੂੰ ਕੁਝ ਰਿਹਾ ਹੈ ਪਰ ਹੁਣ ਸਭ ਨੂੰ ਯਕੀਨ ਦਿਵਾਉਣ ਦੇ ਲਈ  ਅੰਬਰ ਨੇ ਫਿਲਮ 'ਜੇ ਜੱਟ ਵਿਗੜ ਗਿਆ' ਦੀ ਰਿਲੀਜ਼ਿੰਗ ਦੀ ਆਫੀਸ਼ੀਅਲ ਅਨਾਊਸਮੈਂਟ ਕਰ ਦਿੱਤੀ ਹੈ। ਅਜਿਹੇ ' ਫੈਨਜ਼ ਇਸ ਫਿਲਮ ਨੂੰ ਵੱਡੇ ਪਰਦੇ 'ਤੇ ਦੇਖਣ ਲਈ ਕਾਫੀ ਐਕਸਾਈਟਡ ਹਨ।

ਫਿਲਮ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਅੰਬਰਦੀਪ ਸਿੰਘ ਪਹਿਲੀ ਵਾਰ ਪੰਜਾਬੀ ਗਾਇਕਾ ਤੇ ਅਦਾਕਾਰ ਨਿਮਰਤ ਖਹਿਰਾ ਨਾਲ ਸਕ੍ਰੀਨ ਸ਼ੇਅਰ ਕਰਨਗੇ। ਇਨ੍ਹਾਂ ਚੇਹਰਿਆਂ ਤੋਂ ਇਲਾਵਾ ਇਸ ਫਿਲਮ ਵਿਚ ਅਦਿਤੀ ਸ਼ਰਮਾ, ਕਰਮਜੀਤ ਅਨਮੋਲ, ਬੀ.ਐਨ ਸ਼ਰਮਾ ਅਤੇ ਕਈ ਹੋਰ ਕਲਾਕਾਰ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਇਹ ਫਿਲਮ ਦਾ ਵਿਸ਼ਾ ਕਿਸਾਨਾਂ ਦੇ ਚਲ ਰਹੇ ਮੁਦੇ 'ਤੇ ਆਧਾਰਿਤ ਹੋਵੇਗਾ ਇਸ ਦੌਰਾਨ ਇਸ ਫਿਲਮ ਤੋਂ ਇਲਾਵਾ ਅੰਬਰਦੀਪ ਸਿੰਘ ਦੀ ਫਿਲਮ 'ਜੋੜੀ' ਵੀ ਕਾਫੀ ਚਰਚਾ ਦੇ ਵਿਚ ਬਣੀ ਹੋਈ ਹੈ।  'ਜੋਡ਼ੀ' ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਲੀਡ ਕਿਰਦਾਰ ਵਿਚ ਹਨ ਅਤੇ ਇਸ ਫਿਲਮ ਦੀ ਰਿਲੀਜ਼ ਡੇਟ ਦੀ ਅਨਾਊਸਮੈਂਟ ਹੋਣੀ ਬਾਕੀ ਹੈ।

ਇਹ ਵੀ ਪੜ੍ਹੋCoronavirus Update: 238 ਦਿਨਾਂ ਬਾਅਦ ਕੋਰੋਨਾ ਕੇਸਾਂ 'ਚ ਭਾਰੀ ਗਿਰਾਵਟ, 24 ਘੰਟਿਆਂ ਵਿੱਚ ਸਾਹਮਣੇ ਆਏ ਸਿਰਫ 12,428 ਨਵੇਂ ਕੇਸ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget