ਪੜਚੋਲ ਕਰੋ

Ammy Virk: ਐਮੀ ਵਿਰਕ- ਦੇਵ ਖਰੌੜ ਦੀ ਫਿਲਮ 'ਮੌੜ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਫਿਲਮ ਦੇ ਡਾਇਲੌਗ ਨੇ ਜਿੱਤਿਆ ਦਿਲ

Maurh Teaser Released: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਦੀ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਰਿਲੀਜ਼ ਹੋਈ। ਇਸ ਫਿਲਮ ਵਿੱਚ ਪਰੀ ਪੰਧੇਰ ਨਾਲ ਉਨ੍ਹਾਂ

Maurh Teaser Released: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਦੀ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਰਿਲੀਜ਼ ਹੋਈ। ਇਸ ਫਿਲਮ ਵਿੱਚ ਪਰੀ ਪੰਧੇਰ ਨਾਲ ਉਨ੍ਹਾਂ ਦੀ ਕੈਮਿਸਟ੍ਰੀ ਨੂੰ ਖੂਬ ਸਰਾਹਿਆ ਗਿਆ। ਇਸ ਵਿਚਕਾਰ ਕਲਾਕਾਰ ਦੀ ਨਵੀਂ ਫਿਲਮ ਮੌੜ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿਸਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਦੱਸ ਦੇਈਏ ਕਿ ਇਸ ਫਿਲਮ ਵਿੱਚ ਦੇਵ ਖਰੌੜ ਅਤੇ ਐਮੀ ਵਿਰਕ ਆਪਣਾ ਜਲਵਾ ਦਿਖਾਉਂਦੇ ਹੋਏ ਦਿਖਾਈ ਦੇਣਗੇ। ਦੋਵਾਂ ਕਲਾਕਾਰਾਂ ਵੱਲੋਂ ਇਸਦਾ ਟੀਜ਼ਰ ਸ਼ੇਅਰ ਕੀਤਾ ਗਿਆ।

View this post on Instagram
 
A post shared by Ammy virk (@ammyvirk)

ਗਾਇਕ ਐਮੀ ਵਿਰਕ ਨੇ ਫਿਲਮ ਮੋੜ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੌੜ ਸੱਜਣੋ ਮੈਨੂੰ ਸੱਚੀ ਸਮਝ ਨੀ ਆ ਰਿਹਾ ਮੈਂ ਕੀ ਲਿਖਾ, ਬਸ ਇੱਕੋ ਗੱਲ ਕਹਿਣੀ ਆ ਵੀ ਤੁਸੀ ਮੇਰੇ ਤੇ ਸਾਡੀ ਸਾਰੀ ਟੀਮ ਤੇ ਮਾਣ ਮਹਿਸੂਸ ਕਰੋਂਗੇ... ਸੱਚੀ ਬਹੁਤ ਹੀ ਪੋਜ਼ੀਟਿਵ ਅਤੇ ਪਿਆਰੀ ਐਨਰਜੀ ਨਾਲ ਮੂਵੀ ਬਣੀ... ਤੇ ਹੁਣ ਅਸੀਂ ਮੂਵੀ ਦਾ ਟੀਜ਼ਰ ਰਿਲੀਜ਼ ਕਰਨ ਲੱਗੇ ਆਂ... ਮੈਨੂੰ ਆਸ ਹੈ ਕਿ ਤੁਹਾਨੂੰ ਸਭ ਦੀ ਮੇਹਨਤ ਨਜ਼ਰ ਆਊਗੀ... ਬਾਕੀ ਗੱਲਾਂ ਬਾਅਦ ਵਿੱਚ ਕਰਾਂਗੇ ਸੱਜਣੋ... ਆਈ ਲਵ ਯੂ...

View this post on Instagram
 
A post shared by Dev Kharoud (@dev_kharoud)

ਇਸ ਫਿਲਮ ਦੇ ਟੀਜ਼ਰ ਦੀ ਸ਼ੂਰੁਆਤ ਇੱਕ ਧਮਾਕੇਦਾਰ ਡਾਇਲੌਗ ਨਾਲ ਹੁੰਦੀ ਹੈ। ਜਿਸ ਨੇ ਪ੍ਰਸ਼ੰਸ਼ਕਾਂ ਦਾ ਦਿਲ ਜਿੱਤ ਲਿਆ... ਦੇਵ ਖਰੌੜ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਭਾਦੋਂ ਦਾ ਭਜਾਇਆ ਜੱਟ ਸਾਧ ਬਣਦੈ। ਹਾਲਾਤਾਂ ਦਾ ਭਜਾਇਆ ਬਾਗੀ। ਮੌੜ(ਲਹਿੰਦੀ ਰੁੱਤ ਦੇ ਨਾਇਕ)... 

ਦੱਸ ਦੇਈਏ ਕਿ ਇਹ ਫਿਲਮ 9 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ਦਾ ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸ਼ਕ ਫਿਲਮ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਕਾਬਿਲੇਗ਼ੌਰ ਹੈ ਕਿ ਮੌੜ ਇਸ ਸਾਲ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ 'ਚੋਂ ਇਕ ਹੈ। ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਇਸ ਫਿਲਮ 'ਚ ਪਹਿਲੀ ਵਾਰ ਦੇਵ ਖਰੌੜ ਤੇ ਐਮੀ ਵਿਰਕ ਦੀ ਜੋੜੀ ਇਕੱਠੇ ਐਕਟਿੰਗ ਕਰਦੇ ਨਜ਼ਰ ਆਵੇਗੀ। ਫੈਨਜ਼ ਦੇਵ ਤੇ ਐਮੀ ਨੂੰ ਸਿਲਵਰ ਸਕ੍ਰੀਨ 'ਤੇ ਇਕੱਠੇ ਦੇਖਣ ਲਈ ਬੇਤਾਬ ਨਜ਼ਰ ਆ ਰਹੇ ਹਨ। ਇੱਥੇ ਇਹ ਵੀ ਦੱਸ ਦਈਏ ਕਿ ਇਹ ਫਿਲਮ ਜਤਿੰਦਰ ਮੌਹਰ ਵੱਲੋਂ ਡਾਇਰੈਕਟ ਕੀਤੀ ਜਾ ਰਹੀ ਹੈ। ਫਿਲਮ ਨੂੰ ਨਾਦ ਸਟੂਡੀਓਜ਼ ਤੇ ਅਮਰਿੰਦਰ ਗਿੱਲ ਦੀ ਪ੍ਰੋਡਕਸ਼ਨ ਕੰਪਨੀ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget