ਪੜਚੋਲ ਕਰੋ

Ammy Virk ਅਤੇ Tania ਨੇ ਆਪਣੀ ਅਗਲੀ ਫਿਲਮ Oye Makhna ਦਾ ਕੀਤਾ ਐਲਾਨ, ਇਸ ਤਾਰੀਕ ਨੂੰ ਹੋਵੇਗੀ ਰੀਲੀਜ਼

Tania and Ammy: ਐਮੀ ਵਿਰਕ ਦੀ ਲੀਡ ਰੋਲ ਵਾਲੀ 'ਓਏ ਮਖਨਾ' ਦਾ ਓਫੀਸ਼ੀਅਲ ਐਲਾਨ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਹ ਫਿਲਮ ਦੁਨੀਆ ਭਰ ਵਿੱਚ 9 ਸਤੰਬਰ, 2022 ਨੂੰ ਰਿਲੀਜ਼ ਹੋਵੇਗੀ।

Ammy Virk's Upcoming Movie: ਪੰਜਾਬੀ ਸਿੰਗਰ ਅਤੇ ਐਕਟਰ ਐਮੀ ਵਿਰਕ ਇਸ ਸਮੇਂ ਆਪਣੀ ਕਾਮਯਾਬੀ ਦਾ ਆਨੰਦ ਮਾਣ ਰਹੇ ਹਨ। ਐਮੀ ਪੰਜਾਬੀ ਸਿਨੇਮਾ ਦੇ ਇਤਿਹਾਸ ਦੇ ਸਭ ਤੋਂ ਵਧੀਆ ਕਲਾਕਾਰਾਂ ਚੋਂ ਇੱਕ ਹਨ ਅਤੇ ਉਹ ਲਗਾਤਾਰ ਫਿਲਮਾਂ ਕਰਕੇ ਸਭ ਨੂੰ ਹੈਰਾਨ ਕਰਨ ਦੇ ਨਾਲ ਆਪਣੇ ਫੈਨਸ ਨੂੰ ਖੂਬ ਐਂਟਰਟੈਨ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਐਮੀ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਐਮੀ ਵਿਰਕ ਦੀ ਲੀਡ ਰੋਲ ਵਾਲੀ 'ਓਏ ਮਖਨਾ' ਦਾ ਓਫੀਸ਼ੀਅਲ ਐਲਾਨ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਹ ਫਿਲਮ ਦੁਨੀਆ ਭਰ ਵਿੱਚ 9 ਸਤੰਬਰ, 2022 ਨੂੰ ਰਿਲੀਜ਼ ਹੋਵੇਗੀ।

ਇਸ ਫਿਲਮ ਵਿੱਚ ਤਾਨੀਆ ਵੀ ਮੁੱਖ ਭੂਮਿਕਾ ਵਿੱਚ ਹੈ। ਆਖਿਰਕਾਰ 'ਸੁਫਨਾ' ਜੋੜੀ ਨੂੰ ਅਸੀਂ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਦੇਖਣ ਜਾ ਰਹੇ ਹਾਂ। ਸੁਫਨਾ ਪੰਜਾਬੀ ਸਿਨੇਮਾ ਵਿੱਚ ਇੱਕ ਰੋਮਾਂਟਿਕ ਫਿਲਮ ਰਹੀ, ਜਿਸ 'ਚ ਐਮੀ ਅਤੇ ਤਾਨੀਆ ਦੋਵਾਂ ਨੂੰ ਫਿਲਮ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਲਈ ਫੈਨਸ ਤੋਂ ਖੂਬ ਪਿਆਰ ਮਿਲਿਆ।

View this post on Instagram
 
A post shared by Ammy Virk ( ਐਮੀ ਵਿਰਕ ) (@ammyvirk)

ਗੁਰਨਾਮ ਭੁੱਲਰ ਦੇ ਨਾਲ ਉਸਦੀ ਆਖਰੀ ਫਿਲਮ 'ਲੇਖ' ਵਿੱਚ ਵੀ ਤਾਨੀਆ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਪਸੰਦ ਕੀਤਾ ਗਿਆ ਸੀ। ਦਰਸ਼ਕ ਤਾਨੀਆ ਨੂੰ ਹੁਣ 'ਓਏ ਮਖਨਾ' 'ਚ ਦੇਖਣ ਦਾ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਵਿੱਚ ਪੰਜਾਬੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅਤੇ ਸਿਧੀਕਾ ਸ਼ਰਮਾ ਵੀ ਸਹਾਇਕ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਤਾਨੀਆ ਅਤੇ ਐਮੀ ਦੋਵਾਂ ਦੀਆਂ ਆਪਣੀਆਂ ਆਖਰੀ ਫਿਲਮਾਂ ਸੁਪਰਹਿੱਟ ਰਹੀਆਂ ਹਨ। ਤਾਨੀਆ ਦੀ ਲੇਖ ਨੇ ਬਾਕਸ ਆਫਿਸ 'ਤੇ ਵਧੀਆ ਕਾਰੋਬਾਰ ਕੀਤਾ ਜਦੋਂ ਕਿ ਐਮੀ ਦੀ ਸੌਂਕਣ ਸੌਂਕਨੇ ਇਤਿਹਾਸ ਰਚ ਰਹੀ ਹੈ ਅਤੇ ਰਿਕਾਰਡ ਤੋੜ ਰਹੀ ਹੈ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget