ਪੜਚੋਲ ਕਰੋ

ਐਮੀ ਵਿਰਕ ਦਾ ਰੋਮਾਂਟਿਕ ਲਵ ਟਰੈਕ 'ਪਿਆਰ ਦੀ ਕਹਾਣੀ', ਗੀਤ ਜੋ ਰੂਹ ਨੂੰ ਛੂਹ ਲਵੇਗਾ

ਮੁੱਖ ਅਦਾਕਾਰਾ ਦੀ ਗੱਲ ਕਰੀਏ ਤਾਂ ਇਸ ਵਾਰ ਐਮੀ ਨੇ ਮਸ਼ਹੂਰ ਦੱਖਣੀ ਭਾਰਤੀ ਅਭਿਨੇਤਰੀ 'ਨਿੱਕੀ ਗਲਰਾਨੀ' ਨਾਲ ਮਿਲ ਕੇ ਕੰਮ ਕੀਤਾ ਹੈ।

ਚੰਡੀਗੜ੍ਹ: ਪੰਜਾਬੀ ਇੰਡਸਟਰੀ ਨੂੰ 'ਪੁਆੜਾ' ਤੇ 'ਕਿਸਮਤ 2' ਵਰਗੀਆਂ ਬਲਾਕਬਸਟਰ ਫਿਲਮਾਂ ਦੇਣ ਤੋਂ ਬਾਅਦ, ਮਸ਼ਹੂਰ ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਆਪਣੇ ਨਵੇਂ ਸਿੰਗਲ ਟਰੈਕ 'ਪਿਆਰ ਦੀ ਕਹਾਣੀ' ਨਾਲ ਸੰਗੀਤ ਦੇ ਨਵੇਂ ਰਿਕਾਰਡ ਤੋੜਨ ਲਈ ਤਿਆਰ ਹੈ। ਅੱਜ ਰਿਲੀਜ਼ ਹੋਇਆ ਇਹ ਗੀਤ ਇੱਕ ਰੋਮਾਂਟਿਕ ਲਵ ਟ੍ਰੈਕ ਹੈ ਤੇ ਕੁਝ ਹੀ ਘੰਟਿਆਂ ਵਿੱਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਚੁੱਕਾ ਹੈ।

ਇਹ ਦਿਲ ਨੂੰ ਛੂਹ ਲੈਣ ਵਾਲੀ ਧੁਨ, 'ਪਿਆਰ ਦੀ ਕਹਾਣੀ' ਨੂੰ ਚੰਡੀਗੜ੍ਹ ਦੇ ਕੁਝ ਬਹੁਤ ਹੀ ਸ਼ਾਨਦਾਰ ਸਥਾਨਾਂ 'ਤੇ ਸ਼ੂਟ ਕੀਤਾ ਗਿਆ ਹੈ। ਮੁੱਖ ਅਦਾਕਾਰਾ ਦੀ ਗੱਲ ਕਰੀਏ ਤਾਂ ਇਸ ਵਾਰ ਐਮੀ ਨੇ ਮਸ਼ਹੂਰ ਦੱਖਣੀ ਭਾਰਤੀ ਅਭਿਨੇਤਰੀ 'ਨਿੱਕੀ ਗਲਰਾਨੀ' ਨਾਲ ਮਿਲ ਕੇ ਕੰਮ ਕੀਤਾ ਹੈ। ਅਦਾਕਾਰਾ ਨੂੰ ਇਸ ਗੀਤ ਨਾਲ ਪੰਜਾਬੀ ਇੰਡਸਟਰੀ ਵਿੱਚ ਲਾਂਚ ਕੀਤਾ ਜਾ ਰਿਹਾ ਹੈ। ਨਿੱਕੀ ਨੇ 30 ਤੋਂ ਵੱਧ ਦੱਖਣੀ ਭਾਰਤੀ ਫਿਲਮਾਂ ਵਿੱਚ ਕੰਮ ਕੀਤਾ ਹੈ।

ਦਿਲ ਨੂੰ ਛੂਹ ਲੈਣ ਵਾਲੇ ਬੋਲ ਰਾਜ ਫਤਿਹਪੁਰੀਆ ਦੁਆਰਾ ਦਿੱਤੇ ਗਏ ਹਨ ਤੇ ਸੰਨੀ ਵਿਰਕ ਦਾ ਪਿਆਰਾ ਸੰਗੀਤ ਐਮੀ ਵਿਰਕ ਦੀ ਜਾਦੂਈ ਆਵਾਜ਼ ਨਾਲ ਤਿਆਰ ਕੀਤਾ ਗਿਆ ਹੈ ਜੋ 'ਪਿਆਰ ਦੀ ਕਹਾਣੀ' ਨੂੰ ਅਸਾਨੀ ਨਾਲ ਪੰਜਾਬੀ ਸੰਗੀਤ ਇੰਡਸਟਰੀ ਦੇ ਸਭ ਤੋਂ ਪਿਆਰੇ ਗੀਤਾਂ ਵਿੱਚੋਂ ਇੱਕ ਬਣਾਉਂਦਾ ਹੈ ਜਿਸ ਨੂੰ ਤੁਸੀਂ ਵਾਰ ਵਾਰ ਸੁਣਨਾ ਚਾਹੋਗੇ। ਗਾਣੇ ਦੀ ਵੀਡੀਓ ਨੂੰ ਡਾਇਰੈਕਟ ਕੀਤਾ ਹੈ ਨਵਜੀਤ ਬੁੱਟਰ ਨੇ। ਇਹ ਗੀਤ ਸਾਰੇਗਾਮਾ ਮਿਯੂਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋIndian Navy Recruitment 2021: ਭਾਰਤੀ ਜਲ ਸੈਨਾ ਨੇ 12ਵੀਂ ਪਾਸ ਨੌਜਵਾਨਾਂ ਲਈ ਖੋਲ੍ਹੀ ਭਰਤੀ, ਇੱਥੇ ਵੇਖੋ ਵੇਰਵੇ

ਇਹ ਵੀ ਪੜ੍ਹੋRail Roko Andolan: ਰੇਲਾਂ ਰੋਕਣ ਵਾਲੇ ਕਿਸਾਨਾਂ ਨੂੰ ਸੰਯੁਕਤ ਮੋਰਚੇ ਦੀ ਅਪੀਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/

 

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Attack On Punjabi Singer: ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Embed widget