ਪੜਚੋਲ ਕਰੋ

Amrinder Gill: ਅਮਰਿੰਦਰ ਗਿੱਲ ਦੀ ਧੀ ਫਿਲਮਾਂ 'ਚ ਜਲਦ ਕਰੇਗੀ ਐਂਟਰੀ ? ਗਾਇਕ ਨੇ ਨੂਰ ਨਾਲ ਸਾਂਝੀ ਕੀਤੀ ਪਹਿਲੀ ਝਲਕ

Amrinder Gill Daughter: ਪੰਜਾਬੀ ਗਾਇਕ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕੀਤਾ ਹੈ। ਦੱਸ ਦੇਈਏ ਕਿ ਇਨ੍ਹੀਂ

Amrinder Gill Daughter: ਪੰਜਾਬੀ ਗਾਇਕ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕੀਤਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਲਾਕਾਰ  ਆਪਣੀ ਨਵੀਂ ਐਲਬਮ ‘ਜੁਦਾ 3’ ਚੈਪਟਰ 2 ਨੂੰ ਲੈ ਚਰਚਾ ਵਿੱਚ ਹਨ। ਇਸਦੇ ਨਾਲ ਹੀ ਅਮਰਿੰਦਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਬੱਚੀ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਵੇਖ ਲੋਕਾਂ ਦਾ ਇਹੀ ਕਹਿਣਾ ਹੈ ਕਿ ਉਹ ਕਲਾਕਾਰ ਦੀ ਧੀ ਹੈ। ਹਾਲਾਂਕਿ ਅਮਰਿੰਦਰ ਗਿੱਲ ਵੱਲੋਂ ਇਸਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। 

ਅਮਰਿੰਦਰ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਤਸਵੀਰ

ਦੱਸ ਦੇਈਏ ਕਿ ਅਮਰਿੰਦਰ ਗਿੱਲ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿਰਫ ਬੱਚੀ ਦੀ ਤਸਵੀਰ ਸ਼ੇਅਰ ਕੀਤੀ ਸੀ। ਹਾਲਾਂਕਿ ਬਾਅਦ ਵਿੱਚ ਕਲਾਕਾਰ ਨੇ ਆਪਣੇ ਨਾਲ ਨੂਰ ਕੌਰ ਨਾਂਅ ਦੀ ਬੱਚੀ ਦੀ ਤਸਵੀਰ ਸਾਂਝੀ ਕੀਤੀ ਹੈ। ਕਲਾਕਾਰ ਨੇ ਬੱਚੀ ਦਾ ਸੋਸ਼ਲ ਮੀਡੀਆ ਅਕਾਊਂਟ ਵੀ ਟੈਗ ਕੀਤਾ ਹੈ। ਇਸ ਤੋਂ ਬਾਅਦ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਲਾਕਾਰ ਧੀ ਨੂਰ ਨੂੰ ਕਿਸੇ ਫਿਲਮ ਵਿੱਚ ਲੈ ਕੇ ਆਉਣ ਵਾਲੇ ਹਨ। ਜਲਦ ਹੀ ਪਿਓ ਧੀ ਇਕੱਠੇ ਕਿਸੇ ਫਿਲਮ ਵਿੱਚ ਵਿਖਾਈ ਦੇਣਗੇ। ਹਾਲਾਂਕਿ ਜਿਸ ਤਰੀਕੇ ਨਾਲ ਅਮਰਿੰਦਰ ਗਿੱਲ ਵੱਲੋਂ ਬੱਚੀ ਦੀਆਂ ਤਸਵੀਰਾਂ ਅਤੇ ਪ੍ਰੋਫਾਈਲ ਸ਼ੇਅਰ ਕੀਤੀ ਗਈ ਹੈ, ਇਸ ਤੋਂ ਇਹ ਤਾਂ ਸਾਫ ਹੋ ਗਿਆ ਹੈ ਕਿ ਕਲਾਕਾਰ ਜਲਦ ਹੀ ਫੈਨਜ਼ ਨੂੰ ਕੋਈ ਸਰਪ੍ਰਾਈਜ਼ ਦੇਣ ਵਾਲੇ ਹਨ। ਹਾਲਾਂਕਿ ਗਾਇਕ ਨੇ ਆਪਣੇ ਨਾਂਅ ਜਗਰੂਪ ਅਤੇ ਨੂਰ ਤਸਵੀਰ ਦੀ ਕੈਪਸ਼ਨ ਵਿੱਚ ਵੀ ਲਿਖਿਆ ਹੈ। 

Amrinder Gill: ਅਮਰਿੰਦਰ ਗਿੱਲ ਦੀ ਧੀ ਫਿਲਮਾਂ 'ਚ ਜਲਦ ਕਰੇਗੀ ਐਂਟਰੀ ? ਗਾਇਕ ਨੇ ਨੂਰ ਨਾਲ ਸਾਂਝੀ ਕੀਤੀ ਪਹਿਲੀ ਝਲਕ

ਵਰਕਫਰੰਟ ਦੀ ਗੱਲ ਕਰਿਏ ਤਾਂ ਐਲਬਮ ‘ਜੁਦਾ 3’ ਚੈਪਟਰ 2 ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੁੰਦੇ ਹੀ ਫੈਨਜ਼ ਗਾਇਕ ਦੇ ਗੀਤਾਂ ਨੂੰ ਰੱਜ ਕੇ ਪਿਆਰ ਦੇ ਰਹੇ ਹਨ। ਇੱਕ ਸਫਲ ਸੰਗੀਤ ਕਰੀਅਰ ਹੋਣ ਦੇ ਨਾਲ-ਨਾਲ ਅਮਰਿੰਦਰ ਗਿੱਲ ਨੇ ਫਿਲਮਾਂ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਡੈਡੀ ਕੂਲ ਮੁੰਡੇ ਫੂਲ, ਗੋਰੀਆਂ ਨੂੰ ਦਫਾ ਕਰੋ ਵਰਗੀਆਂ ਫਿਲਮਾਂ ਲਈ ਸਫਲ ਹੋਏ। ਉਨ੍ਹਾਂ ਦੀਆਂ ਦੋ ਪੰਜਾਬੀ ਫਿਲਮਾਂ ਅੰਗਰੇਜ਼ ਅਤੇ ਚਲ ਮੇਰਾ ਪੁੱਤ ਨੇ ਵਿਸ਼ਵ ਪੱਧਰ ‘ਤੇ 30 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ। 

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget