ਪੜਚੋਲ ਕਰੋ

Amrit Maan: ਅੰਮ੍ਰਿਤ ਮਾਨ ਦਾ ਨਵਾਂ ਗੀਤ 'WHEN EVER' ਰਿਲੀਜ਼, ਗਾਇਕ ਨੂੰ ਬਾਪੂ ਦੇ ਨਾਂਅ ਤੇ ਕੀਤਾ ਜਾ ਰਿਹਾ ਟ੍ਰੋਲ

Amrit Maan New Song Whenever: ਪੰਜਾਬੀ ਗਾਇਕ ਅੰਮ੍ਰਿਤ ਮਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਵਿਵਾਦਾਂ ਵਿਚਾਲੇ ਕਲਾਕਾਰ ਦਾ ਨਵਾਂ ਗੀਤ ਵੇਨਐਵਰ ਰਿਲੀਜ਼ ਹੋਣ ਜਾ ਰਿਹਾ ਹੈ। ਮਾਨ ਦੇ ਗੀਤ

Amrit Maan New Song Whenever: ਪੰਜਾਬੀ ਗਾਇਕ ਅੰਮ੍ਰਿਤ ਮਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਵਿਵਾਦਾਂ ਵਿਚਾਲੇ ਕਲਾਕਾਰ ਦਾ ਨਵਾਂ ਗੀਤ ਵੇਨਐਵਰ ਰਿਲੀਜ਼ ਹੋ ਚੁੱਕਿਆ ਹੈ। ਮਾਨ ਦੇ ਗੀਤ ਦਾ ਪੋਸਟਰ ਅਤੇ ਟੀਜ਼ਰ ਪਹਿਲਾਂ ਹੀ ਰਿਲੀਜ਼ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਅੱਜ ਪੂਰਾ ਗੀਤ ਵੀ ਰਿਲੀਜ਼ ਹੋ ਚੁੱਕਿਆ ਹੈ। ਹਾਲਾਂਕਿ ਕਲਾਕਾਰ ਨੂੰ ਇਸ ਵਿਚਾਲੇ ਟ੍ਰੋਲਰਸ ਵੱਲੋਂ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਦਰਅਸਲ, ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਗੀਤ ਦਾ ਪੋਸਟਰ ਅਤੇ ਟੀਜ਼ਰ ਸਾਂਝਾ ਕੀਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਦਾ ਰਿਹਾ ਹੈ। ਇਸ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਤੇਰੇ ਭਾਪੇ ਦਾ ਜਾਤੀ ਸਰਟੀਫਿਕੇਟ ਹੈਗਾ... ਇੱਕ ਹੋਰ ਨੇ ਕਮੈਂਟ ਕਰਦੇ ਹੋਏ ਕਿਹਾ ਜਾਲੀ ਸਰਟੀਫਿਕੇਟ ਵਾਲਾ... ਹਾਲਾਂਕਿ ਅੰਮ੍ਰਿਤ ਮਾਨ ਦੇ ਪ੍ਰਸ਼ੰਸਕ ਉਨ੍ਹਾਂ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਅੰਮ੍ਰਿਤ ਮਾਨ ਦੇ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਗਾਣਾ ਸੁਪਰ-ਡੁਪਰ ਹੋਣਾ ਚਾਹੀਦਾ ਆ... ਇਸ ਤੋਂ ਇਲਾਵਾ ਇੱਕ ਹੋਰ ਫੈਨ ਨੇ ਲਿਖਦੇ ਹੋਏ ਕਿਹਾ ਨਾਈਸ ਓਏ ਜੱਟਾ...

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਕਾਬਿਲੇਗੌਰ ਹੈ ਕਿ ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰ ਕਰਦਾ ਰਿਹਾ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ ਸੀ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਹੱਲ ਚੱਲ ਮੱਚ ਗਈ। ਪਿਤਾ ਨਾਲ ਜੁੜੀਆ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ। ਇਸ ਦੇ ਨਾਲ-ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ।

ਸਰਬਜੀਤ ਸਿੰਘ ਦੀ ਹੋਈ ਸੀ ਰਿਟਾਇਰਮੈਂਟ...

ਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ। ਐਸਸੀ ਕਮਿਸ਼ਨ ਨੇ ਆਪਣੀ ਸ਼ਿਕਾਇਤ 'ਚ ਸਰਬਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Sunanda Sharma: ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Advertisement
ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Sunanda Sharma: ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
Menstrual Leave: ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Sikh News:
Sikh News: "ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਸੁਖਬੀਰ ਬਾਦਲ ਨੇ ਕਰਵਾਇਆ, ਹੁਣ ਸਿੱਖ ਸੰਸਥਾਵਾਂ ਤੋਂ ਇਨ੍ਹਾਂ ਨੂੰ ਕੱਢਣ ਦਾ ਆ ਗਿਆ ਵੇਲਾ"
Embed widget