ਪੜਚੋਲ ਕਰੋ

Amrit Maan: ਅੰਮ੍ਰਿਤ ਮਾਨ ਨੇ ਵਿਵਾਦਾ ਵਿਚਾਲੇ ਸਾਂਝੀ ਕੀਤੀ ਪੋਸਟ, ਕੈਪਸ਼ਨ 'ਚ ਲਿਖਿਆ- 'On Repeat'

Amrit Maan New Post: ਪੰਜਾਬੀ ਗਾਇਕ ਅੰਮ੍ਰਿਤ ਮਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬੱਲੇ-ਬੱਲੇ ਕਰਵਾਉਣ ਵਾਲੇ ਗਾਇਕ ਕਿਸੇ ਪਛਾਣ ਦੇ ਮੋਹਤਾਜ

Amrit Maan New Post: ਪੰਜਾਬੀ ਗਾਇਕ ਅੰਮ੍ਰਿਤ ਮਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬੱਲੇ-ਬੱਲੇ ਕਰਵਾਉਣ ਵਾਲੇ ਗਾਇਕ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਫਿਲਹਾਲ ਕਲਾਕਾਰ ਇਨ੍ਹੀਂ ਦਿਨੀਂ ਵਿਵਾਦਾਂ ਦਾ ਹਿੱਸਾ ਬਣੇ ਹੋਏ ਹਨ। ਦਰਅਸਲ, ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰ ਕਰਦਾ ਰਿਹਾ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ ਸੀ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਹੱਲ ਚੱਲ ਮੱਚ ਗਈ। ਇਨ੍ਹਾਂ ਸਾਰੇ ਵਿਵਾਦਾਂ ਵਿਚਾਲੇ ਅੰਮ੍ਰਿਤ ਮਾਨ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ। 

Amrit Maan: ਅੰਮ੍ਰਿਤ ਮਾਨ ਨੇ ਵਿਵਾਦਾ ਵਿਚਾਲੇ ਸਾਂਝੀ ਕੀਤੀ ਪੋਸਟ, ਕੈਪਸ਼ਨ 'ਚ ਲਿਖਿਆ- 'On Repeat

ਦਰਅਸਲ, ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਗੀਤ ਸ਼ੀਸ਼ਾ ਦਾ ਲਿੰਕ ਸਾਂਝਾ ਕੀਤਾ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਔਨ ਰਿਪੀਟ ... ਦੱਸ ਦੇਈਏ ਕਿ ਪਿਤਾ ਨਾਲ ਜੁੜੀ ਖਬਰ ਸਾਹਮਣੇ ਆਉਣ ਤੋਂ ਬਾਅਦ ਕਲਾਕਾਰ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। 

ਗਾਇਕ ਦੀਆਂ ਸੋਸ਼ਲ ਪੋਸਟਾਂ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਾਪੂ ਨੇ ਕੀ ਕਰਤਾ ਓ ਮਾਈ ਗੌਡ... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਨੇਚਰ ਮੁੱਢ ਤੋਂ ਰਿਹਾ ਕਲੇਸੀ, ਮੁੰਡਾ ਜੱਟ ਤੇ ਭਾਪਾ ਐਸੀ... ਕੱਲ੍ਹ ਨੂੰ ਸ਼ਹਿਰ ਬਠਿੰਡੇ ਪੇਸ਼ੀ... ਨੀ ਬੰਬੀਹਾ ਬੋਲੇ 😉😄...

ਜਾਣਕਾਰੀ ਲਈ ਦੱਸ ਦੇਈਏ ਕਿ ਪਿਤਾ ਨਾਲ ਜੁੜੀਆ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ।

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਹਾਲ ਹੀ 'ਚ ਸਰਬਜੀਤ ਸਿੰਘ ਦੀ ਹੋਈ ਰਿਟਾਇਰਮੈਂਟ
ਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ। ਐਸਸੀ ਕਮਿਸ਼ਨ ਨੇ ਆਪਣੀ ਸ਼ਿਕਾਇਤ 'ਚ ਸਰਬਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
 
ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget