ਪੜਚੋਲ ਕਰੋ

Amrit Maan ਦੀ 'ਬੱਬਰ' ਨਾਲ ਧੂਮ, ਜਲਦ ਆ ਰਹੀ ਐਕਸ਼ਨ-ਡਰਾਮਾ ਫਿਲਮ

ਦਰਅਸਲ ਅੰਮ੍ਰਿਤ ਮਾਨ ਸਟਾਰਰ ਫ਼ਿਲਮ 'ਬੱਬਰ' ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤ ਮਾਨ ਦੀ ਇਸ ਫ਼ਿਲਮ ਦਾ ਪਹਿਲਾਂ ਨਾਂ 'ਹਾਕਮ' ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ।

ਚੰਡੀਗੜ੍ਹ: ਅੰਮ੍ਰਿਤ ਮਾਨ ਆਪਣੀ ਨਵੀਂ ਫਿਲਮ ਨਾਲ ਧੂਮ ਮਚਾਉਣ ਆ ਰਹੇ ਹਨ। ਫ਼ਿਲਮ ਦਾ ਟਾਈਟਲ 'ਬੱਬਰ' ਹੋਏਗਾ। ਪਹਿਲਾਂ ਚਰਚਾ ਸੀ ਕਿ ਫਿਲਮ ਦਾ ਟਾਈਟਲ 'ਹਾਕਮ' ਹੋਏਗਾ ਪਰ ਹੁਣ ਸਾਫ ਹੋ ਗਿਆ ਹੈ ਕਿ ਅੰਮ੍ਰਿਤ ਮਾਨ ਫਿਲਮ 'ਬੱਬਰ' ਵਿੱਚ ਆਪਣਾ ਜਜ਼ਬਾ ਵਿਖਾਉਣਗੇ। ਅੰਮ੍ਰਿਤ ਮਾਨ ਦੇ ਪ੍ਰਸੰਸਕਾਂ ਨੂੰ ਫਿਲਮ ਦਾ ਨਾਂ 'ਬੱਬਰ' ਕਾਫੀ ਪਸੰਦ ਆਇਆ ਹੈ।

View this post on Instagram
 
A post shared by Amrit Maan (@amritmaan106)

ਦਰਅਸਲ ਅੰਮ੍ਰਿਤ ਮਾਨ ਸਟਾਰਰ ਫ਼ਿਲਮ 'ਬੱਬਰ' ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਪਹਿਲਾਂ ਸੰਗੀਤ ਨਿਰਦੇਸ਼ਕ ਦੇਸੀ ਕਰਿਊ ਨਾਲ ਕਲਾਕਾਰ ਦੇ ਸਹਿਯੋਗ ਕਾਰਨ ਤੇ ਫਿਰ ਇਸ ਦੇ ਟਾਈਟਲ ਕਰਕੇ। ਪਤਾ ਲੱਗਾ ਹੈ ਕਿ ਅੰਮ੍ਰਿਤ ਮਾਨ ਦੀ ਇਸ ਫ਼ਿਲਮ ਦਾ ਪਹਿਲਾਂ ਨਾਂ 'ਹਾਕਮ' ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਬਾਅਦ 'ਚ ਨਿਰਮਾਤਾਵਾਂ ਨੇ ਫ਼ਿਲਮ ਦਾ ਨਾਂ ਬਦਲ ਕੇ 'ਬੱਬਰ' ਰੱਖਣ ਦਾ ਫ਼ੈਸਲਾ ਕੀਤਾ।

ਦ ਬੰਬ ਬੀਟਸ ਤੇ ਦੇਸੀ ਕਰਿਊ ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰਾਜੈਕਟ ਹੈ, ਜੋ 11 ਮਾਰਚ, 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗਾ। ਅਮਰ ਹੁੰਦਲ ਵੱਲੋਂ ਡਾਇਰੈਕਟ ਤੇ ਲਿਖੀ ਗਈ ਇਸ ਫ਼ਿਲਮ 'ਚ ਅੰਮ੍ਰਿਤ ਮਾਨ ਲੀਡ ਰੋਲ 'ਚ ਨਜ਼ਰ ਆਉਣਗੇ। ਹਾਲ ਹੀ 'ਚ ਰਿਲੀਜ਼ ਹੋਈ 'ਵਾਰਨਿੰਗ' ਵੀ ਇਸ ਸਮੇਂ ਬਾਕਸ ਆਫਿਸ 'ਤੇ ਜਾਦੂ ਚਲਾ ਰਹੀ ਹੈ।

'ਬੱਬਰ' ਇੱਕ ਐਕਸ਼ਨ-ਡਰਾਮਾ ਫ਼ਿਲਮ ਹੋਵੇਗੀ, ਇਸ ਦਾ ਅੰਦਾਜ਼ਾ ਅਦਾਕਾਰ ਵੱਲੋਂ ਸਾਂਝੇ ਕੀਤੇ ਗਏ ਫ਼ਿਲਮ ਦੇ ਪੋਸਟਰ ਤੋਂ ਲੱਗਦਾ ਹੈ। ਅੰਮ੍ਰਿਤ ਮਾਨ ਦੇ ਕਿਰਦਾਰ ਦੀ ਤਾਜ਼ਾ ਝਲਕ ਉਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਤਾਜ਼ਾ ਪੋਸਟ 'ਚ ਵੀ ਦੇਖੀ ਜਾ ਸਕਦੀ ਹੈ।

ਅੰਮ੍ਰਿਤ ਮਾਨ ਇਸ ਤੋਂ ਪਹਿਲਾਂ 'ਚੰਨਾ ਮੇਰਿਆ', 'ਲੌਂਗ ਲਾਚੀ' ਤੇ 'ਆਟੇ ਦੀ ਚਿੜੀ' ਵਰਗੀਆਂ ਫ਼ਿਲਮਾਂ 'ਚ ਬਤੌਰ ਅਦਾਕਾਰ ਕੰਮ ਕਰ ਚੁੱਕੇ ਹਨ। ਬੇਸ਼ੱਕ ਅਦਾਕਾਰੀ ਨਾਲੋਂ ਅ੍ਰੰਮਿਤ ਮਾਨ ਨੂੰ ਗਾਇਕੀ ਕਰਕੇ ਜ਼ਿਆਦਾ ਪ੍ਰਸਿੱਧੀ ਮਿਲੀ ਹੈ ਪਰ ਉਨ੍ਹਾਂ ਦੀ ਅਦਾਕਾਰੀ ਵਿੱਚ ਵੀ ਨਿਖਾਰ ਆ ਰਿਹਾ ਹੈ। ਉਨ੍ਹਾਂ ਦੇ ਫੈਨਸ ਨੂੰ ਉਮੀਦ ਹੈ ਕਿ ਫਿਲਮ 'ਬੱਬਰ' ਜ਼ਰੂਰ ਧੂਮ ਮਚਾਏਗੀ।

ਇਹ ਵੀ ਪੜ੍ਹੋ: Kirron Kher Health: ਕੈਂਸਰ ਨੂੰ ਹਰਾ ਕੇ ਕੰਮ 'ਤੇ ਪਰਤੀ ਕਿਰਨ ਖੇਰ, ਸ਼ਿਲਪਾ ਸ਼ੈਟੀ ਨੇ ਪਾਈ ਵੀਡੀਓ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget