ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੂੰ ਮਾਂ ਕੋਲੋਂ ਪਈਆਂ ਸੀ ਗਾਲ੍ਹਾਂ, ਅਨਮੋਲ ਕਵਾਤਰਾ ਨੇ ਮੌਤ ਦੀ ਭਵਿੱਖਬਾਣੀ ਬਾਰੇ ਕੀਤਾ ਹੈਰਾਨੀਜਨਕ ਖੁਲਾਸਾ

Anmol Kwatra On Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਅਤੇ ਉਸ ਨਾਲ ਜੁੜੇ ਕਿੱਸੇ ਅਕਸਰ ਕਿਸੇ ਨਾ ਕਿਸੇ ਸ਼ਖਸ਼ੀਅਤ ਦੇ ਮੂੰਹੋਂ ਸੁਣਨ ਨੂੰ ਮਿਲਦੇ ਹਨ। ਇਸ ਵਿਚਾਲੇ ਸਮਾਜਸੇਵੀ ਅਨਮੋਲ ਕਵਾਤਰਾ

Anmol Kwatra On Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਅਤੇ ਉਸ ਨਾਲ ਜੁੜੇ ਕਿੱਸੇ ਅਕਸਰ ਕਿਸੇ ਨਾ ਕਿਸੇ ਸ਼ਖਸ਼ੀਅਤ ਦੇ ਮੂੰਹੋਂ ਸੁਣਨ ਨੂੰ ਮਿਲਦੇ ਹਨ। ਇਸ ਵਿਚਾਲੇ ਸਮਾਜਸੇਵੀ ਅਨਮੋਲ ਕਵਾਤਰਾ ਨੇ ਇੱਕ ਵਾਰ ਮੂਸੇਵਾਲਾ ਦੇ ਨਾਂਅ ਤੇ ਚਰਚਾ ਛੇੜੀ ਹੈ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਕਾਫੀ ਭਾਵੁਕ ਹੋ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਸ਼ੇਅਰ ਕਰ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਜਾਣੋ...

ਦਰਅਸਲ, SirfPanjabiyat ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਅਨਮੋਲ ਮਰਹੂਮ ਗਾਇਕ ਮੂਸੇਵਾਲਾ ਦੇ ਗੀਤ ਲਾਸਟ ਰਾਈਡ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਗੀਤ ਲਾਸਟ ਰਾਈਡ ਸ਼ੂਟ ਹੋ ਰਿਹਾ ਸੀ, ਕਿ ਭਰੀ ਜਵਾਨੀ ਵਿੱਚ ਉੱਠੇਗਾ ਜਨਾਨਾ ਮਿੱਠੀਏ...ਜਦੋਂ ਇਹ ਗੱਲ ਉਨ੍ਹਾਂ ਦੀ ਮਾਤਾ ਨੂੰ ਪਤਾ ਲੱਗੀ ਸੀ, ਉਨ੍ਹਾਂ ਨੇ ਮੂਸੇਵਾਲਾ ਨੂੰ ਖੂਬ ਡਾਂਟੀਆ ਸੀ, ਕਿ ਆ ਕੀ ਤੂੰ ਸਿੱਧੂ ਕਰੀ ਜਾਂਦਾ। ਉਨ੍ਹਾਂ ਦੇ ਫ੍ਰੈਂਡ ਸਰਕਲ ਕੋਲੋਂ ਮੈਨੂੰ ਇਹ ਗੱਲ ਪਤਾ ਚੱਲੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਆਪਣੇ ਪਿੰਡ ਮੋਟਰ ਤੇ ਹੀ ਸ਼ੂਟ ਕਰ ਰਿਹਾ ਸੀ, ਉਸਨੇ ਉਹ ਪੂਰਾ ਲੱਕੜੀਆਂ ਨਾਲ ਮਾਹੌਲ ਬਣਾ ਦਿੱਤਾ। ਉਸਨੇ ਖੁਦ ਉਸ ਉੱਪਰ ਲੇਟਣਾ ਸੀ, ਇਸ ਦੌਰਾਨ ਉਸਦੇ ਗਨਮੈਨ ਨੇ ਵੀ ਕਿਹਾ ਕਿ ਪਾਜ਼ੀ ਤੁਸੀ ਇਹ ਕੀ ਕਰ ਰਹੇ ਹੋ... ਉਸ ਨੂੰ ਪਹਿਲਾਂ ਹੀ ਅੰਦਾਜ਼ਾ ਲੱਗ ਗਿਆ ਸੀ... ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by SirfPanjabiyat Media Networks (@sirfpanjabiyat)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਨੇ ਸਮਾਜ ਸੇਵਾ ਕਰਨ ਲਈ ਆਪਣਾ ਸਫਲ ਗਾਇਕੀ ਦਾ ਕਰੀਅਰ ਛੱਡਿਆ। ਉਸ ਨੇ ਆਪਣਾ ਜੀਵਨ ਲੋਕ ਭਲਾਈ ਦੇ ਕੰਮਾਂ 'ਤੇ ਲਗਾ ਦਿੱਤਾ ਹੈ। ਉਸ ਦੀਆਂ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget