ਪੜਚੋਲ ਕਰੋ

AP Dhillon: ਏਪੀ ਢਿੱਲੋਂ ਦੇ ਸ਼ੋਅ 'ਚ ਦਿਲਜੀਤ ਦੋਸਾਂਝ ਦੇ ਨਾਂਅ 'ਤੇ ਲੱਗੇ ਨਾਅਰੇ, ਗਾਇਕ ਨੇ ਚਲਦੇ ਸ਼ੋਅ ਭੰਨ ਸੁੱਟਿਆ Guitar

AP Dhillon Breaks Guitar During Performance at Coachella: ਪੰਜਾਬੀ ਗਾਇਕ ਏਪੀ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ

AP Dhillon Breaks Guitar During Performance at Coachella: ਪੰਜਾਬੀ ਗਾਇਕ ਏਪੀ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਏਪੀ ਹਮੇਸ਼ਾ ਆਪਣੇ ਗੀਤਾਂ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। ਪਰ ਇਸ ਵਾਰ ਉਸਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਕੁਝ ਹੋਰ ਹੈ। ਦਰਅਸਲ, ਏਪੀ ਢਿੱਲੋਂ ਹਾਲ ਹੀ ਵਿੱਚ ਕੋਚੇਲਾ 'ਚ ਪਰਫਾਰਮ ਕਰਦਾ ਨਜ਼ਰ ਆਇਆ। ਪਰ ਇਸ ਦੌਰਾਨ ਉਸਦੀ ਇੱਕ ਹਰਕਤ ਨੂੰ ਵੇਖ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਉਸਦੀ ਆਲੋਚਨਾ ਕੀਤੀ ਜਾ ਰਹੀ ਹੈ। 

ਦਰਅਸਲ, ਸੋਸ਼ਲ ਮੀਡੀਆ ਉੱਪਰ ਏਪੀ ਢਿੱਲੋਂ ਦੇ ਕਈ ਅਜਿਹੇ ਵੀਡੀਓ ਵਾਇਰਲ ਹੋ ਰਹੇ ਹਨ। ਜਿਨ੍ਹਾਂ ਵਿੱਚ ਫੈਨਜ਼ ਏਪੀ ਦੇ ਸ਼ੋਅ ਵਿੱਚ ਦਿਲਜੀਤ ਦੋਸਾਂਝ ਦੇ ਨਾਂਅ ਉੱਪਰ ਨਾਅਰੇ ਲਗਾ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਏਪੀ ਲਾਈਵ ਪਰਫਾਰਮਸ ਦੌਰਾਨ ਆਪਣਾ ਗਿਟਾਰ ਭੰਨਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਵੀਡੀਓ ਨੂੰ ਵੇਖ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਵੱਲ਼ੋਂ ਏਪੀ ਦੀ ਇਸ ਹਰਕਤ ਉੱਪਰ ਕਈ ਕਮੈਂਟ ਕੀਤੇ ਜਾ ਰਹੇ ਹਨ। ਤੁਸੀ ਵੀ ਵੇਖੋ 𝗡𝗘𝗧𝗡𝗘𝗨𝗭 ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ...

ਇਸ ਤੋਂ ਇਲਾਵਾ ਵੇਖੋ Punjabi Grooves ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ... ਜਿਸ ਵਿੱਚ ਏਪੀ ਢਿੱਲੋਂ ਆਪਣਾ ਗਿਟਾਰ ਭੰਨਦੇ ਹੋਏ ਨਜ਼ਰ ਆ ਰਹੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਦਿਲਜੀਤ ਦੋਸਾਂਝ ਤੋਂ ਬਾਅਦ ਏਪੀ ਦੂਜਾ ਪੰਜਾਬੀ ਤੇ ਭਾਰਤੀ ਕਲਾਕਾਰ ਹੈ, ਜੋ ਕੋਚੇਲਾ 'ਚ ਪਰਫਾਰਮ ਕਰ ਰਿਹਾ ਹੈ। ਪਰ ਉਸ ਦੌਰਾਨ ਦਿਲਜੀਤ ਦੇ ਨਾਂਅ ਤੇ ਏਪੀ ਢਿੱਲੋਂ ਦੀ ਇਸ ਹਰਕਤ ਉੱਪਰ ਪ੍ਰਸ਼ੰਸਕ ਵੀ ਹੈਰਾਨ ਹਨ।

View this post on Instagram
 
A post shared by Punjabi Grooves (@punjabi_grooves)

ਇਨ੍ਹਾਂ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੰਗੀਤ ਦੇ ਵਿੱਚ ਸਾਜ਼ ਬਾਈ ਰੱਬ ਦੇ ਵਾਂਗ ਰੱਖੀ ਦਾ, ਤਾਹੀਂ ਤਾ ਸਾਲਿਓ ਆਟੋਟਿਊਨ ਸਿੰਗਰ ਹੋ ਤੁਸੀ...ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਹਨੂੰ ਤਾ ਆਪਣੇ ਸਾਜ ਦੀ ਹੀ ਕਦਰ ਹੈਨੀ ਜਿਸ ਨਾਲ ਇਹਨੂੰ ਰੋਟੀ ਮਿਲਦੀ ਆ 😢... ਇਸ ਤਰ੍ਹਾਂ ਗਾਇਕ ਦੀ ਹਰ ਕੋਈ ਸਖਤ ਨਿੰਦਾ ਕਰ ਰਿਹਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget