ਪੜਚੋਲ ਕਰੋ

AP Dhillon: ਗਾਇਕ ਏਪੀ ਢਿੱਲੋਂ ਦਾ ਖੁਲਾਸਾ, ਭਾਰਤ ਆਉਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੂਰੁ ਹੋਈਆਂ 

AP Dhillon on Death Threats: ਕੈਨੇਡੀਅਨ ਗਾਇਕ ਅਤੇ ਰੈਪਰ ਏਪੀ ਢਿੱਲੋਂ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਕਲਾਕਾਰ ਨੇ ਤਰੱਨੁੰਮ ਥਿੰਦ ਦੇ ਸ਼ੋਅ ਚਾਏ ਵਿਧ ਟੀ ਪੋਡਕਾਸਟ ਦੌਰਾਨ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ।

AP Dhillon on Death Threats: ਕੈਨੇਡੀਅਨ ਗਾਇਕ ਅਤੇ ਰੈਪਰ ਏਪੀ ਢਿੱਲੋਂ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਕਲਾਕਾਰ ਨੇ ਤਰੱਨੁੰਮ ਥਿੰਦ ਦੇ ਸ਼ੋਅ ਚਾਏ ਵਿਧ ਟੀ ਪੋਡਕਾਸਟ ਦੌਰਾਨ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਜਿਨ੍ਹਾਂ ਨੂੰ ਲੈ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ, ਇਸ ਦੌਰਾਨ ਏਪੀ ਢਿੱਲੋਂ ਨੇ ਅਜਿਹਾ ਖੁਲਾਸਾ ਕੀਤਾ ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਵੋਗੇ। 

ਦਰਅਸਲ, ਤਰੱਨੁੰਮ ਥਿੰਦ ਦੇ ਸ਼ੋਅ ਚਾਏ ਵਿਧ ਟੀ ਪੋਡਕਾਸਟ ਦੌਰਾਨ ਏਪੀ ਢਿੱਲੋਂ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਜਦੋਂ ਉਹ ਭਾਰਤ ਆਏ ਸਨ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੂਰੁ ਹੋ ਗਈਆਂ। ਉਨ੍ਹਾਂ ਖੁਲਾਸਾ ਕਰਦਿਆਂ ਦੱਸਿਆ ਕਿ ਜਦੋਂ ਮੈੈਂ ਭਾਰਤ ਵਿੱਚ ਲੈਂਡ ਹੋਇਆ ਤਾਂ ਮੈਨੂੰ ਫੋਨ ਕਾੱਲ ਆਉਣੇ ਸ਼ੁਰੂ ਹੋ ਗਏ। ਤੁਸੀ ਵੀ ਵੇਖੋ kiddaan ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝੀ ਕੀਤੀ ਗਈ ਏਪੀ ਢਿੱਲੋਂ ਦੀ ਇਹ ਵੀਡੀਓ...

View this post on Instagram
 
A post shared by KIDDAAN (@kiddaan)

ਕਾਬਿਲੇਗੌਰ ਹੈ ਕਿ ਪੰਜਾਬ ਦੇ ਅਜਿਹੇ ਕਈ ਸਿਤਾਰੇ ਹਨ ਜਿਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਇਸ ਵਿੱਚ ਮਨਕੀਰਤ ਔਲਖ, ਬੱਬੂ ਮਾਨ ਅਤੇ ਹਨੀ ਸਿੰਘ ਦਾ ਨਾਂਅ ਵੀ ਸ਼ਾਮਿਲ ਹੈ। ਜਿਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਹਾਲਾਂਕਿ ਅਜਿਹੇ ਫੋਨ ਕਾੱਲ ਅਤੇ ਮੇਲ ਆਉਣ ਤੋਂ ਬਾਅਦ ਇਨ੍ਹਾਂ ਪੰਜਾਬੀ ਕਲਾਕਾਰਾਂ ਦੀ ਸਕਿਊਰਿਟੀ ਵਧਾ ਦਿੱਤੀ ਗਈ। ਫਿਲਹਾਲ ਏਪੀ ਢਿੱਲੋਂ ਵੱਲੋਂ ਕੀਤਾ ਗਿਆ ਇਹ ਖੁਲਾਸਾ ਹੈਰਾਨ ਕਰਨ ਵਾਲਾ ਹੈ। ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਪ੍ਰਤੀਕਿਰਿਆ ਦੇ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਇਹੀ ਕਹਿਣਾ ਹੈ ਕਿ ਪੰਜਾਬੀ ਕਲਾਕਾਰਾਂ ਵਾਸਤੇ ਪੰਜਾਬ ਹੁਣ ਸੁਰੱਖਿਅਤ ਥਾਂ ਨਹੀਂ ਹੈ। 

ਦੱਸ ਦੇਈਏ ਕਿ ਹਾਲ ਹੀ ਵਿੱਚ ਏਪੀ ਢਿੱਲੋਂ ਸੁਤੰਤਰਤਾ ਦਿਵਸ ਮੌਕੇ ਤਿਰੰਗੇ ਦੇ ਕੱਪੜੇ ਪਹਿਨਣ ਤੇ ਵੀ ਟ੍ਰੋਲ ਹੋਏ। ਦੱਸ ਦੇਈਏ ਕਿ ਟ੍ਰੋਲ ਹੋਣ ਤੋਂ ਬਾਅਦ ਏਪੀ ਢਿੱਲੋਂ ਨੇ ਤਿਰੰਗੇ ਵਾਲੇ ਜੁੱਤੇ ਪਾ ਕੇ ਇਹ ਪੋਸਟ ਡਿਲੀਟ ਕਰ ਦਿੱਤੀ। ਪਰ ਉਦੋਂ ਤੱਕ ਨੇਟੀਜ਼ਨਸ ਨੇ ਇਸ ਦੇ ਸਕਰੀਨਸ਼ਾਟ ਲੈ ਕੇ ਇਸ ਨੂੰ ਵਾਇਰਲ ਕਰ ਦਿੱਤਾ ਅਤੇ ਹੁਣ ਤੱਕ ਉਹ ਉਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਟ੍ਰੋਲ ਕਰ ਰਹੇ ਹਨ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget