ਪੜਚੋਲ ਕਰੋ

AP Dhillon: ਏਪੀ ਢਿੱਲੋਂ ਨੇ ਰੋਮਾਂਟਿਕ ਤਸਵੀਰ ਸ਼ੇਅਰ ਕਰ ਖਿੱਚਿਆ ਧਿਆਨ, ਫੈਨਜ਼ ਬੋਲੇ- 'ਖੁਸ਼ੀ ਕਪੂਰ ਨਾਲ ਜ਼ਿੰਦਗੀ ਦੀ ਨਵੀਂ ਸ਼ੁਰੂਆਤ'

AP Dhillon Shared Romantic Pic: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੁਪਰਸਟਾਰ ਏਪੀ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਰਾਹੀਂ ਏਪੀ ਢਿੱਲੋਂ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਬੱਲੇ-ਬੱਲੇ ਕਰਵਾਈ ਹੋਈ

AP Dhillon Shared Romantic Pic: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੁਪਰਸਟਾਰ ਏਪੀ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਰਾਹੀਂ ਏਪੀ ਢਿੱਲੋਂ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਬੱਲੇ-ਬੱਲੇ ਕਰਵਾਈ ਹੋਈ ਹੈ। ਕੈਨੇਡੀਅਨ ਸਿੰਗਰ ਦੇ ਤੌਰ ਤੇ ਮਸ਼ਹੂਰ ਏਪੀ ਢਿੱਲੋਂ ਜਲਦ ਹੀ ਪ੍ਰਸ਼ੰਸਕਾਂ ਨੂੰ ਆਪਣੇ ਜ਼ਿੰਦਗੀ ਦੇ ਰੂ-ਬ-ਰੂ ਕਰਵਾਉਣਗੇ। ਦਰਅਸਲ, ਕਲਾਕਾਰ ਵੱਲੋਂ ਹਾਲ ਹੀ ਵਿੱਚ ਆਪਣੀ ਡਾਕਿਊ ਸੀਰੀਜ਼ - ਏ.ਪੀ. ਢਿੱਲੋਂ: ਫ਼ਰਸਟ ਆਫ ਏ ਕਾਈਂਡ ਦਾ ਪ੍ਰੀਵਿਊ ਨੂੰ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਸੰਘਰਸ਼ ਨਾਲ ਪ੍ਰਸ਼ੰਸਕਾਂ ਨੂੰ ਪ੍ਰੋਤਸਾਹਿਤ ਕਰੇਗਾ। ਇਸ ਵਿਚਾਲੇ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by AP DHILLON (@ap.dhillxn)

 

ਦਰਅਸਲ, ਏਪੀ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਖਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਨੂੰ ਕਲਾਕਾਰ ਵੱਲੋਂ ਰੋਮਾਂਟਿਕ ਕੈਪਸ਼ਨ ਦਿੱਤੀ ਗਈ ਹੈ। ਉਨ੍ਹਾਂ ਕੈਪਸ਼ਨ ਵਿੱਚ ਲਿਖਦੇ ਹੋਏ ਕਿਹਾ ਅਗਲਾ ਅਧਿਆਇ 'ਤੁਹਾਡੇ ਨਾਲ' ਸ਼ੁਰੂ ਹੁੰਦਾ ਹੈ। ਦੱਸ ਦੇਈਏ ਕਿ ਕਲਾਕਾਰ ਦੀ ਇਸ ਪੋਸਟ ਨੂੰ ਦੇਖ ਪ੍ਰਸ਼ੰਸਕ ਏਪੀ ਢਿੱਲੋਂ ਦਾ ਨਾਂਅ ਬਾਲੀਵੁੱਡ ਅਦਾਕਾਰਾ ਖੁਸ਼ੀ ਕਪੂਰ ਨਾਲ ਜੋੜ ਰਹੇ ਹਨ। ਇਸ ਪੋਸਟ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਪਾਜ਼ੀ,  'ਖੁਸ਼ੀ ਕਪੂਰ ਨਾਲ ਜ਼ਿੰਦਗੀ ਦੀ ਨਵੀਂ ਸ਼ੁਰੂਆਤ'...

ਕਾਬਿਲੇਗੌਰ ਹੈ ਕਿ ਏਪੀ ਢਿੱਲੋਂ ਦਾ ਨਾਂਅ ਖੁਸ਼ੀ ਕਪੂਰ ਨਾਲ ਅਫੇਅਰ ਦੇ ਚੱਲਦੇ ਸੁਰਖੀਆਂ ਵਿੱਚ ਆਇਆ ਸੀ। ਜਦਕਿ ਖੁਸ਼ੀ ਕਪੂਰ ਅਤੇ ਏਪੀ ਢਿੱਲੋਂ ਵੱਲੋਂ ਹਾਲੇ ਤੱਕ ਡੇਟਿੰਗ ਦੀਆਂ ਅਫਵਾਹਾਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਖੁਸ਼ੀ ਕਪੂਰ ਫਿਲਮ ‘ਦ ਆਰਚੀਜ਼’ ਰਾਹੀਂ ਬਾਲੀਵੁੱਡ ਡੈਬਿਊ ਕਰੇਗੀ। ਜਿਸ ਦਾ ਟੀਜ਼ਰ ਰਿਲੀਜ਼ ਹੋਣ ਤੇ ਪ੍ਰਸ਼ੰਸਕਾਂ ਵੱਲੋਂ ਖੂਬ ਸਰਾਹਿਆ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget