ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੀ ਬੇਨਤੀ 'ਤੇ ਦੋ ਜਾਂਚ ਅਧਿਕਾਰੀ ਹਟਾਏ

ਬਡਬਰ ਵਿੱਚ ਫਾਇਰਿੰਗ ਰੇਂਜ 'ਤੇ ਗਾਇਕ ਦੀ ਸ਼ੂਟਿੰਗ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਕੁਝ ਪੁਲਿਸ ਵਾਲਿਆਂ ‘ਤੇ ਗਾਜ਼ ਡਿੱਗੀ ਸੀ।

ਪਟਿਆਲਾ: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਤੋਂ ਪੁੱਛਗਿੱਛ ਕਰਦਿਆਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਹਿੱਸਾ ਬਣੇ ਆਪਣੇ ਦੋ ਜਾਂਚ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ। ਸਿੱਧੂ ਮੂਸੇਵਾਲਾ ਵੱਲੋਂ ਪਟਿਆਲਾ ਦੇ ਆਈਜੀ ਜਤਿੰਦਰ ਸਿੰਘ ਔਲਖ ਨੂੰ ਦਿੱਤੀ ਅਰਜ਼ੀ ਤੋਂ ਬਾਅਦ ਦੋਵੇਂ ਅਧਿਕਾਰੀਆਂ ਨੂੰ ਹਟਾਇਆ ਗਿਆ ਸੀ। ਇਹ ਕਦਮ ਪੁਲਿਸ ਵਿਭਾਗ ਵੱਲੋਂ ਸਿੰਗਰ ਲਈ ਵਰਤੀ ਜਾ ਰਹੀ ਨਰਮੀ ਦੇ ਦੋਸ਼ਾਂ ਦੇ ਵਿਚਕਾਰ ਆਇਆ ਹੈ। ਜਾਂਚ ਅਧਿਕਾਰੀ ਰੁਪਿੰਦਰ ਭਾਰਦਵਾਜ, ਜੋ ਐਸਪੀ (ਪੀਬੀਆਈ) ਬਰਨਾਲਾ ਸੀ, ਨੂੰ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਐਸਪੀ ਸੁਖਦੇਵ ਸਿੰਘ ਵਿਰਕ ਜੋ ਐਸਪੀ (ਜਾਂਚ) ਬਰਨਾਲਾ ਹਨ, ਨੂੰ ਚੁਣਿਆ ਗਿਆ ਹੈ। ਐਸਆਈਟੀ ਵਿੱਚ ਹੁਣ ਡੀਐਸਪੀ ਰਮਿੰਦਰ ਸਿੰਘ ਤੇ ਐਸਐਚਓ ਧਨੌਲਾ ਕੁਲਦੀਪ ਸਿੰਘ ਸ਼ਾਮਲ ਹਨ। ਦੱਸ ਦਈਏ ਕਿ 4 ਮਈ ਨੂੰ ਬਡਬਰ ਵਿੱਚ ਫਾਇਰਿੰਗ ਰੇਂਜ 'ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖਿਲਾਫ ਆਈਪੀਸੀ ਦੀ ਧਾਰਾ 188 ਤੇ ਆਫਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅਸਲਾ ਐਕਟ ਦੀਆਂ ਸਖਤ ਧਾਰਾਵਾਂ ਨੂੰ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ। ਉਦੋਂ ਤੋਂ ਪੁਲਿਸ ਨੇ ਮੂਸੇਵਾਲਾ ਨੂੰ ਫੜਨ ਲਈ ਕਈ ਥਾਂਵਾਂ 'ਤੇ ਛਾਪੇਮਾਰੀ ਕਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ, 6 ਜੂਨ ਨੂੰ ਗਾਇਕ ਸਿੱਧੂ ਮੂਸੇਵਾਲਾ ਨੂੰ ਪਟਿਆਲਾ ਪੁਲਿਸ ਨੇ ਘੇਰਿਆ ਤੇ ਬਾਅਦ ਵਿੱਚ ਮਾਮੂਲੀ ਟ੍ਰੈਫਿਕ ਚਲਾਨ ਤੋਂ ਬਾਅਦ ਛੱਡਣ ਦੀ ਇਜਾਜ਼ਤ ਦੇ ਦਿੱਤੀ ਸੀ। ਜਾਂਚ ਅਫਸਰਾਂ ਨੂੰ ਬਦਲਣ ਦੇ ਆਦੇਸ਼ਾਂ ਨੇ ਇਸ ਕੇਸ ਨੂੰ ਹੋਰ ਵਧਾ ਦਿੱਤਾ ਹੈ ਕਿਉਂਕਿ ਐਸਪੀ ਰੈਂਕ ਵਾਲੇ ਦੋਵੇਂ ਅਧਿਕਾਰੀ ਸੇਵਾਮੁਕਤੀ ਦੇ ਰਾਹ 'ਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਸੀਨੀਅਰ ਆਈਪੀਐਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਨ ਦੀ ਬਜਾਏ ਇਸ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਅਧਿਕਾਰੀ ਤੋਂ ਕਰਵਾਉਣੀ ਚਾਹੁੰਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

Embed widget