ਪੜਚੋਲ ਕਰੋ

ਲਾਈਵ ਸ਼ੋਅ ਦੌਰਾਨ ਪੰਜਾਬੀ ਸਿੰਗਰ ਪ੍ਰੇਮ ਢਿੱਲੋਂ 'ਤੇ ਹਮਲਾ, ਵੀਡੀਓ ਵਾਇਰਲ

ਵਾਇਰਲ ਵੀਡੀਓ 'ਚ ਪ੍ਰੇਮ ਆਪਣੀ ਪਰਫਾਰਮੈਂਸ ਨੂੰ ਲੈ ਕੇ ਐਕਸਾਈਟਿਡ ਦਿਖਾਈ ਦੇ ਰਿਹਾ ਹੈ ਜਦੋਂਕਿ ਗੁਰ ਚਾਹਲ ਹੋਣ ਦਾ ਦਾਅਵਾ ਕਰਨ ਵਾਲਾ ਵਿਅਕਤੀ ਪਿੱਛੇ ਤੋਂ ਉਸ ਕੋਲ ਆਉਂਦਾ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ 'ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਹਮਲਾਵਰ ਦੀ ਪਛਾਣ ਕਥਿਤ ਤੌਰ 'ਤੇ ਕੋਈ ਹੋਰ ਨਹੀਂ ਬਲਕਿ ਮਸ਼ਹੂਰ ਬੀਬਾ ਬੁਆਏਜ਼ ਗਰੁੱਪ ਦੇ ਮੈਂਬਰ ਗੁਰ ਚਾਹਲ ਵਜੋਂ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਇਹ ਘਟਨਾ ਬਲਾਚੌਰ ਪਿੰਡ ਦੀ ਹੈ। ਕਬੱਡੀ ਦੇ ਮੈਚ ਤੋਂ ਬਾਅਦ ਪੰਜਾਬੀ ਕਲਾਕਾਰ ਪ੍ਰੇਮ ਢਿੱਲੋਂ, ਸਿੱਪੀ ਗਿੱਲ ਤੇ ਸੁਲਤਾਨ ਨੂੰ ਪਿੰਡ ਵਿੱਚ ਸ਼ੋਅ ਕਰਨ ਲਈ ਬੁਲਾਇਆ ਗਿਆ। ਜਦੋਂ ਇਹ ਘਟਨਾ ਵਾਪਰੀ ਤਾਂ ਪ੍ਰੇਮ ਨੂੰ ਆਏ ਅਜੇ 10 ਮਿੰਟ ਵੀ ਨਹੀਂ ਹੋਏ ਸੀ।

ਵਾਇਰਲ ਵੀਡੀਓ 'ਚ ਪ੍ਰੇਮ ਆਪਣੀ ਪਰਫਾਰਮੈਂਸ ਨੂੰ ਲੈ ਕੇ ਐਕਸਾਈਟਿਡ ਦਿਖਾਈ ਦੇ ਰਿਹਾ ਹੈ ਜਦੋਂਕਿ ਗੁਰ ਚਾਹਲ ਹੋਣ ਦਾ ਦਾਅਵਾ ਕਰਨ ਵਾਲਾ ਵਿਅਕਤੀ ਪਿੱਛੇ ਤੋਂ ਉਸ ਕੋਲ ਆਉਂਦਾ ਹੈ। ਉਹ ਪ੍ਰੇਮ ਢਿੱਲੋਂ ਦਾ ਮੂੰਹ ਆਪਣੇ ਵੱਲ ਕਰਨ ਦੀ ਕੋਸ਼ਿਸ਼ ਵਿੱਚ ਸਿੰਗਰ ਨੂੰ ਖਿੱਚਦਾ ਹੈ ਤੇ ਫਿਰ ਉਸ ਨੂੰ ਥੱਪੜ ਮਾਰਦਾ ਹੈ। ਘਟਨਾ ਦੌਰਾਨ ਸਿੱਪੀ ਗਿੱਲ ਵੀ ਸਟੇਜ 'ਤੇ ਮੌਜੂਦ ਨਜ਼ਰ ਆਏ। ਹਮਲੇ ਦੀ ਕੋਸ਼ਿਸ਼ ਤੋਂ ਬਾਅਦ, ਹਮਲਾਵਰ ਨੂੰ ਤੁਰੰਤ ਸਟੇਜ 'ਤੇ ਭੀੜ ਨੇ ਪਿੱਛੇ ਲਿਆਂਦਾ ਤੇ ਸ਼ੋਅ ਰੋਕ ਦਿੱਤਾ ਗਿਆ।

ਇਸ ਘਟਨਾ ਤੋਂ ਤੁਰੰਤ ਬਾਅਦ ਕਈ ਵੀਡੀਓਜ਼ ਵੀ ਵਾਇਰਲ ਹੋ ਗਈਆਂ। ਵੀਡੀਓ ਕਥਿਤ ਤੌਰ 'ਤੇ ਘਟਨਾ ਤੋਂ ਬਾਅਦ ਦੇ ਹਾਲਾਤ ਨੂੰ ਦਰਸਾਉਂਦੇ ਹਨ। ਹਮਲਾਵਰ ਆਪਣੇ ਪੂਰੇ ਚਿਹਰੇ 'ਤੇ ਖੂਨ ਨਾਲ ਲਥਪਥ ਹੋ ਕੇ ਸ਼ੋਅ ਤੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਵੀਡੀਓ 'ਚ ਉਸ ਨੂੰ ਲੋਕਾਂ ਵਲੋਂ ਧੱਕੇ ਮਾਰ ਸ਼ੋਅ ਤੋਂ ਬਾਹਰ ਕੱਢਦੇ ਦੇਖਿਆ ਜਾ ਸਕਦਾ ਹੈ।

ਹਮਲਾ ਕਿਉਂ ਕੀਤਾ ਗਿਆ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾਵਰ ਕੋਈ ਹੋਰ ਨਹੀਂ ਬਲਕਿ ਗੁਰ ਚਾਹਲ ਹੈ। ਉਹ ਬੀਬਾ ਬੁਆਏਜ਼ ਗਰੁੱਪ ਨਾਲ ਸਬੰਧਤ ਹੈ ਤੇ ਸ਼ੋਅ ਵਿੱਚ ਮੌਜੂਦ ਸੁਲਤਾਨ ਵੀ ਇਸੇ ਗਰੁੱਪ ਨਾਲ ਸਬੰਧਤ ਹੈ।

ਟਾਪ ਹੈਡਲਾਈਨ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget