ਪੜਚੋਲ ਕਰੋ

Amrit Maan’s Upcoming Movie: ਅੰਮ੍ਰਿਤ ਮਾਨ ਸਟਾਰਰ ਆਉਣ ਵਾਲੀ ਪੰਜਾਬੀ ਫਿਲਮ 'ਬੱਬਰ' ਨੂੰ ਮਿਲੀ ਰਿਲੀਜ਼ ਡੇਟ

Babbar Movie Release Date: ਬੱਬਰ ਇੱਕ ਐਕਸ਼ਨ-ਡਰਾਮਾ ਹੋਵੇਗਾ, ਇਸ ਦਾ ਅੰਦਾਜ਼ਾ ਐਕਟਰ ਵੱਲੋਂ ਸ਼ੇਅਰ ਕੀਤੇ ਗਏ ਫਿਲਮ ਦੇ ਪੋਸਟਰਾਂ ਤੋਂ ਪਤਾ ਚੱਲਦਾ ਹੈ।

ਚੰਡੀਗੜ੍ਹ: ਅੰਮ੍ਰਿਤ ਮਾਨ ਸਟਾਰਰ ਫਿਲਮ 'ਬੱਬਰ' ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪਹਿਲਾਂ ਸੰਗੀਤ ਨਿਰਦੇਸ਼ਕ ਦੇਸੀ ਕਰੂ ਨਾਲ ਕਲਾਕਾਰ ਦੇ ਸਹਿਯੋਗ ਕਾਰਨ ਤੇ ਫਿਰ ਇਸ ਦੇ ਟਾਈਟਲ ਕਰਕੇ। ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਇਸ ਫਿਲਮ ਦਾ ਪਹਿਲਾਂ ਨਾਂ 'ਹਾਕਮ' ਰੱਖਣ ਦਾ ਫੈਸਲਾ ਕੀਤਾ ਗਿਆ ਸੀ ਪਰ ਬਾਅਦ 'ਚ ਨਿਰਮਾਤਾਵਾਂ ਨੇ ਫਿਲਮ ਦਾ ਨਾਂ ਬਦਲ ਕੇ 'ਬੱਬਰ' ਰੱਖਣ ਦਾ ਫੈਸਲਾ ਕੀਤਾ।

View this post on Instagram
 
A post shared by Amrit Maan (@amritmaan106)

The Bamb Beats ਤੇ Desi Crew ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਹੈ ਜੋ 11 ਮਾਰਚ, 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ। ਅਮਰ ਹੁੰਦਲ ਵੱਲੋਂ ਡਾਇਰੈਕਟਿਡ ਤੇ ਲਿਖੀ ਗਈ ਇਸ ਫਿਲਮ ਵਿੱਚ ਅੰਮ੍ਰਿਤ ਮਾਨ ਲੀਡ ਰੋਲ 'ਚ ਯਾਨੀ 'ਬੱਬਰ' ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਹਾਲ ਹੀ 'ਚ ਰਿਲੀਜ਼ ਹੋਈ 'ਵਾਰਨਿੰਗ' ਵੀ ਇਸ ਸਮੇਂ ਬਾਕਸ ਆਫਿਸ 'ਤੇ ਜਾਦੂ ਕਰ ਰਹੀ ਹੈ।

ਬੱਬਰ ਇੱਕ ਐਕਸ਼ਨ-ਡਰਾਮਾ ਹੋਵੇਗਾ, ਇਸ ਦਾ ਅੰਦਾਜ਼ਾ ਐਕਟਰ ਵੱਲੋਂ ਸ਼ੇਅਰ ਕੀਤੇ ਗਏ ਫਿਲਮ ਦੇ ਪੋਸਟਰਾਂ ਤੋਂ ਪਤਾ ਚੱਲਦਾ ਹੈ। ਅੰਮ੍ਰਿਤ ਮਾਨ ਦੇ ਕਿਰਦਾਰ ਦੀ ਤਾਜ਼ਾ ਝਲਕ ਉਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤੀ ਤਾਜ਼ਾ ਪੋਸਟ ਵਿੱਚ ਵੀ ਦੇਖੀ ਜਾ ਸਕਦੀ ਹੈ।

ਅਸੀਂ ਪਹਿਲਾਂ ਹੀ ਅੰਮ੍ਰਿਤ ਮਾਨ ਨੂੰ ‘ਚੰਨਾ ਮੇਰਿਆ’, ‘ਲੌਂਗ ਲਾਚੀ’ ਤੇ ‘ਆਟੇ ਦੀ ਚਿੜੀ’ ਵਰਗੀਆਂ ਫਿਲਮਾਂ ਵਿੱਚ ਬਤੌਰ ਅਦਾਕਾਰ ਦੇਖ ਚੁੱਕੇ ਹਾਂ ਅਤੇ ਹੁਣ ਸਮਾਂ ਹੈ ‘ਬੱਬਰ’ ਦਾ ਜੋ 11 ਮਾਰਚ, 2022 ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਦਾਅਵਾ, F-16 ਜਹਾਜ਼ ਤਾਂ ਡੇਗਿਆ ਹੀ ਨਹੀਂ ਸੀ...

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget