ਪੜਚੋਲ ਕਰੋ

Babbu Maan: ਗੁਰੂ ਰੰਧਾਵਾ ਨੇ ਬੱਬੂ ਮਾਨ ਦੀ ਰੱਜ ਕੇ ਖਾਤਿਰਦਾਰੀ ਕੀਤੀ, ਸਾਲ 2024 'ਚ ਦੋਵੇਂ ਕਲਾਕਾਰ ਕਰਨਗੇ ਧਮਾਕਾ 

Babbu Maan-Guru Randhawa: ਪੰਜਾਬੀ ਗਾਇਕ ਬੱਬੂ ਮਾਨ ਅਤੇ ਗੁਰੂ ਰੰਧਾਵਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਦਰਅਸਲ, ਹਾਲ ਹੀ ਵਿੱਚ ਇਨ੍ਹਾਂ ਦੋਵਾਂ ਮਸ਼ਹੂਰ ਕਲਾਕਾਰਾਂ ਨੂੰ ਇਕੱਠੇ ਵੇਖਿਆ

Babbu Maan-Guru Randhawa: ਪੰਜਾਬੀ ਗਾਇਕ ਬੱਬੂ ਮਾਨ ਅਤੇ ਗੁਰੂ ਰੰਧਾਵਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਦਰਅਸਲ, ਹਾਲ ਹੀ ਵਿੱਚ ਇਨ੍ਹਾਂ ਦੋਵਾਂ ਮਸ਼ਹੂਰ ਕਲਾਕਾਰਾਂ ਨੂੰ ਇਕੱਠੇ ਵੇਖਿਆ ਗਿਆ। ਇਸ ਦੌਰਾਨ ਰੰਧਾਵਾ ਨੇ ਬੱਬੂ ਮਾਨ ਦਾ ਹਿੱਟ ਗੀਤ ਹਸ਼ਰ ਲਗਾ ਖੂਬ ਮਸਤੀ ਕੀਤੀ। ਆਪਣੇ ਖਾਸ ਪਲਾਂ ਦੀਆਂ ਤਸਵੀਰਾਂ ਅਤੇ ਵੀਡੀਓ ਕਲਾਕਾਰ ਨੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਉੱਪਰ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ। 

ਦੱਸ ਦੇਈਏ ਕਿ ਇਨ੍ਹਾਂ ਤਸਵੀਰਾਂ ਨੂੰ ਗੁਰੂ ਰੰਧਾਵਾ ਤੋਂ ਇਲਾਵਾ ਬੱਬੂ ਮਾਨ ਵੱਲੋਂ ਵੀ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਮਾਨ ਨੇ ਸ਼ੇਅਰ ਕਰਦਿਆਂ ਲਿਖਿਆ, ਬਹੁਤ ਬਹੁਤ ਧੰਨਵਾਦ ਛੋਟੇ ਵੀਰ @gururandhawa ਐਨਾ ਪਿਆਰ ਅਤੇ ਸਤਿਕਾਰ ਦੇਣ ਲਈ ਪ੍ਰਮਾਤਮਾ ਲੰਬੀ ਉਮਰ ਕਰੇ...

View this post on Instagram
 
A post shared by Babbu Maan (@babbumaaninsta)

ਇਸ ਤੋਂ ਇਲਾਵਾ ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, Hashar ishq da eh hona si 🔥🔥Our fav @babbumaaninsta paji We love you sir ❤️...

View this post on Instagram
 
A post shared by Guru Randhawa (@gururandhawa)

ਦੋਵਾਂ ਕਲਾਕਾਰਾਂ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਵੇਖ ਪ੍ਰਸ਼ੰਸਕਾਂ ਵੱਲੋਂ ਪਿਆਰ ਦੀ ਬਰਸਾਤ ਕੀਤੀ ਜਾ ਰਹੀ ਹੈ। ਉਹ ਬੱਬੂ ਮਾਨ ਅਤੇ ਗੁਰੂ ਰੰਧਾਵਾ ਦੇ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਯੂਜ਼ਰਸ ਨੇ ਦਿੱਤਾ ਰਿਐਕਸ਼ਨ
 
ਬੱਬੂ ਮਾਨ ਅਤੇ ਗੁਰੂ ਰੰਧਾਵਾ ਨੇ ਫੈਨਜ਼ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ। ਦੋਵੇਂ ਜਲਦ ਹੀ ਨਵੇਂ ਗੀਤ ਰਾਹੀਂ ਧਮਾਕਾ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੇ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਿਰਾ ਲਾਈ ਜਾਂਦੇ ਚੌਬਰ, ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਸਵੇਰੇ-ਸਵੇਰੇ ਆ ਵੀਡੀਓ ਵੇਖ ਸਵਾਦ ਆ ਗਿਆ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦੇ ਸਿਰ 'ਤੇ ਵਧਿਆ 28 ਹਜ਼ਾਰ ਕਰੋੜ ਦਾ ਕਰਜ਼ਾ, ਕੇਂਦਰ ਵੱਲੋਂ ਰੋਕੇ ਫੰਡ ਕਾਰਨ ਛਾਏ ਆਰਥਿਕ ਸੰਕਟ ਦੇ ਬੱਦਲ
Punjab News: ਪੰਜਾਬ ਸਰਕਾਰ ਦੇ ਸਿਰ 'ਤੇ ਵਧਿਆ 28 ਹਜ਼ਾਰ ਕਰੋੜ ਦਾ ਕਰਜ਼ਾ, ਕੇਂਦਰ ਵੱਲੋਂ ਰੋਕੇ ਫੰਡ ਕਾਰਨ ਛਾਏ ਆਰਥਿਕ ਸੰਕਟ ਦੇ ਬੱਦਲ
Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
Punjab News: ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖਬਰ! ਇਸ ਮਹਿਕਮੇ 'ਚ ਨਿਕਲਣਗੀਆਂ ਬੰਪਰ ਨੌਕਰੀਆਂ
Punjab News: ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖਬਰ! ਇਸ ਮਹਿਕਮੇ 'ਚ ਨਿਕਲਣਗੀਆਂ ਬੰਪਰ ਨੌਕਰੀਆਂ
Whatsapp ਲੈ ਕੇ ਆ ਰਿਹੈ ਨਵਾਂ ਸ਼ਾਨਦਾਰ ਪ੍ਰਾਇਵੇਸੀ ਫੀਚਰ, ਹੁਣ ਕੋਈ ਨਹੀਂ ਜਾਣ ਪਾਏਗਾ ਤੁਹਾਡਾ ਨੰਬਰ!
Whatsapp ਲੈ ਕੇ ਆ ਰਿਹੈ ਨਵਾਂ ਸ਼ਾਨਦਾਰ ਪ੍ਰਾਇਵੇਸੀ ਫੀਚਰ, ਹੁਣ ਕੋਈ ਨਹੀਂ ਜਾਣ ਪਾਏਗਾ ਤੁਹਾਡਾ ਨੰਬਰ!
Advertisement
ABP Premium

ਵੀਡੀਓਜ਼

CM ਯੋਗੀ ਦੀ ਮਹਾਂਕੁੰਭ ਦੇ ਸ਼ਰਧਾਲੂਆਂ ਨੂੰ ਹੱਥ ਜੋੜਕੇ ਬੇਨਤੀ!ਕੀ ਹੋਵੇਗਾ ਕਿਸਾਨ ਅੰਦੋਲਨ ਦਾ? ਅੱਜ ਸੁਪਰੀਮ ਕੋਰਟ 'ਚ ਫ਼ੈਸਲਾ!ਕੈਨੇਡਾ ਨੇ ਕਬੂਲਿਆ ਸੱਚ...'ਹਾਂ, ਸਾਡੇ ਦੇਸ਼ ਤੋਂ ਖਾਲਿਸਤਾਨੀਆਂ ਨੂੰ ਹੁੰਦਾ ਫੰਡ!ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਹਾਈ ਕੋਰਟ ਨੇ ਕੀਤੀ ਰੱਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦੇ ਸਿਰ 'ਤੇ ਵਧਿਆ 28 ਹਜ਼ਾਰ ਕਰੋੜ ਦਾ ਕਰਜ਼ਾ, ਕੇਂਦਰ ਵੱਲੋਂ ਰੋਕੇ ਫੰਡ ਕਾਰਨ ਛਾਏ ਆਰਥਿਕ ਸੰਕਟ ਦੇ ਬੱਦਲ
Punjab News: ਪੰਜਾਬ ਸਰਕਾਰ ਦੇ ਸਿਰ 'ਤੇ ਵਧਿਆ 28 ਹਜ਼ਾਰ ਕਰੋੜ ਦਾ ਕਰਜ਼ਾ, ਕੇਂਦਰ ਵੱਲੋਂ ਰੋਕੇ ਫੰਡ ਕਾਰਨ ਛਾਏ ਆਰਥਿਕ ਸੰਕਟ ਦੇ ਬੱਦਲ
Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
Cabinet Meeting: ਪੰਜਾਬ ਸਰਕਾਰ ਲਾਏਗੀ ਵੱਡੇ ਫੈਸਲਿਆਂ 'ਤੇ ਮੋਹਰ, ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
Punjab News: ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖਬਰ! ਇਸ ਮਹਿਕਮੇ 'ਚ ਨਿਕਲਣਗੀਆਂ ਬੰਪਰ ਨੌਕਰੀਆਂ
Punjab News: ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖਬਰ! ਇਸ ਮਹਿਕਮੇ 'ਚ ਨਿਕਲਣਗੀਆਂ ਬੰਪਰ ਨੌਕਰੀਆਂ
Whatsapp ਲੈ ਕੇ ਆ ਰਿਹੈ ਨਵਾਂ ਸ਼ਾਨਦਾਰ ਪ੍ਰਾਇਵੇਸੀ ਫੀਚਰ, ਹੁਣ ਕੋਈ ਨਹੀਂ ਜਾਣ ਪਾਏਗਾ ਤੁਹਾਡਾ ਨੰਬਰ!
Whatsapp ਲੈ ਕੇ ਆ ਰਿਹੈ ਨਵਾਂ ਸ਼ਾਨਦਾਰ ਪ੍ਰਾਇਵੇਸੀ ਫੀਚਰ, ਹੁਣ ਕੋਈ ਨਹੀਂ ਜਾਣ ਪਾਏਗਾ ਤੁਹਾਡਾ ਨੰਬਰ!
ਦਿੱਲੀ-ਅੰਮ੍ਰਿਤਸਰ Bullet Train ਨੂੰ ਮਿਲੀ ਹਰੀ ਝੰਡੀ, ਸਿਰਫ 2 ਘੰਟਿਆਂ 'ਚ ਪੂਰਾ ਹੋਏਗਾ ਸਫਰ!
ਦਿੱਲੀ-ਅੰਮ੍ਰਿਤਸਰ Bullet Train ਨੂੰ ਮਿਲੀ ਹਰੀ ਝੰਡੀ, ਸਿਰਫ 2 ਘੰਟਿਆਂ 'ਚ ਪੂਰਾ ਹੋਏਗਾ ਸਫਰ!
Ram Rahim: ਰਾਮ ਰਹੀਮ ਨੂੰ ਲੈ ਕੇ ਡੇਰਾ ਸਿਰਸਾ ਪਹੁੰਚੀ ਹਨੀਪ੍ਰੀਤ! ਡੇਰਾ ਮੁਖੀ ਨੇ ਸ਼ਰਧਾਲੂਆਂ ਨੂੰ ਕਿਹਾ...ਅਜੇ ਮਿਲਣ ਨਾ ਆਇਓ
ਰਾਮ ਰਹੀਮ ਨੂੰ ਲੈ ਕੇ ਡੇਰਾ ਸਿਰਸਾ ਪਹੁੰਚੀ ਹਨੀਪ੍ਰੀਤ! ਡੇਰਾ ਮੁਖੀ ਨੇ ਸ਼ਰਧਾਲੂਆਂ ਨੂੰ ਕਿਹਾ...ਅਜੇ ਮਿਲਣ ਨਾ ਆਇਓ
Jobs quit Offer: ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ!  6 ਫਰਵਰੀ ਤੱਕ ਨੌਕਰੀਆਂ ਛੱਡਣ ਦਾ ਫਰਮਾਨ
Jobs quit Offer: ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ! 6 ਫਰਵਰੀ ਤੱਕ ਨੌਕਰੀਆਂ ਛੱਡਣ ਦਾ ਫਰਮਾਨ
WhatsApp discontinued: ਹੁਣ ਇਨ੍ਹਾਂ ਫੋਨਾਂ 'ਤੇ ਨਹੀਂ ਚੱਲੇਗਾ WhatsApp! ਕੰਪਨੀ ਨੇ ਪੂਰੀ ਲਿਸਟ ਜਾਰੀ ਕਰਕੇ ਕੀਤਾ ਐਲਾਨ
ਹੁਣ ਇਨ੍ਹਾਂ ਫੋਨਾਂ 'ਤੇ ਨਹੀਂ ਚੱਲੇਗਾ WhatsApp! ਕੰਪਨੀ ਨੇ ਪੂਰੀ ਲਿਸਟ ਜਾਰੀ ਕਰਕੇ ਕੀਤਾ ਐਲਾਨ
Embed widget