ਪੜਚੋਲ ਕਰੋ

Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’

Diljit Dosanjh Manager House Firing: ਗਲੋਬਲ ਸਟਾਰ ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੰਗੀਤ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਸਮੇਂ ਪ੍ਰਸ਼ੰਸਕਾਂ...

Diljit Dosanjh Manager House Firing: ਗਲੋਬਲ ਸਟਾਰ ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੰਗੀਤ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਸਮੇਂ ਪ੍ਰਸ਼ੰਸਕਾਂ ਵਿਚਾਲੇ ਵੀ ਚਿੰਤਾ ਦਾ ਮਾਹੌਲ ਹੈ। ਦਰਅਸਲ, ਹਰਿਆਣਾ ਦੇ ਪਿੰਡ ਗੋਂਦਰ ਵਿੱਚ ਦਿਲਜੀਤ ਦੇ ਕਰੀਬੀ ਸਾਥੀ ਗੁਰਪ੍ਰਤਾਪ ਕੰਗ ਦੇ ਘਰ 'ਤੇ ਕਥਿਤ ਤੌਰ 'ਤੇ ਫਾਇਰਿੰਗ ਕੀਤੀ ਗਈ ਹੈ। ਇਨ੍ਹਾਂ ਨੂੰ ਗਾਇਕ ਦਾ ਮੈਨੇਜਰ ਵੀ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਟਾਇਸਨ ਬਿਸ਼ਨੋਈ, ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਨੇ ਲਈ ਹੈ।

ਜਾਣੋ ਗੈਂਗਸਟਰਾਂ ਨੇ ਕਿਉਂ ਕਰਵਾਈ ਫਾਇਰਿੰਗ?

ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ ਵਿੱਚ ਗੈਂਗ ਨੇ ਦਾਅਵਾ ਕੀਤਾ ਹੈ ਕਿ ਇਹ ਫਾਇਰਿੰਗ ਸਿਰਫ਼ ਇੱਕ ਚੇਤਾਵਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਦਿਲਜੀਤ ਦੀ ਟੀਮ ਦੇ ਇੱਕ ਕਰਮਚਾਰੀ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਹ ਕੁੜੀਆਂ ਦਾ ਸ਼ੋਸ਼ਣ ਕਰਦਾ ਹੈ ਅਤੇ ਸ਼ੋਅ ਦੌਰਾਨ ਔਰਤਾਂ ਨਾਲ ਗਲਤ ਵਿਵਹਾਰ ਕਰਦਾ ਹੈ। ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਆਸਟ੍ਰੇਲੀਆ ਟੂਰ ਦੌਰਾਨ ਪੰਜਾਬ ਦੀ ਇੱਕ ਕੁੜੀ ਨੂੰ ਝੂਠੇ ਸੁਪਨੇ ਦਿਖਾ ਕੇ ਉਸ ਨਾਲ ਧੋਖਾ ਕੀਤਾ ਗਿਆ ਸੀ।

Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’

 ‘ਅਗਲੀ ਵਾਰ ਕੋਈ ਨਹੀਂ ਬਚੇਗਾ’

ਗੈਂਗ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਦੀ ਫਿਰੌਤੀ ਜਾਂ ਪੈਸਿਆਂ ਦੀ ਮੰਗ ਨਹੀਂ ਕੀਤੀ, ਸਗੋਂ ਸਿਰਫ਼ ਦੋਸ਼ੀ ਕਰਮਚਾਰੀ ਨੂੰ ਟੀਮ ਵਿੱਚੋਂ ਹਟਾਉਣ ਲਈ ਕਿਹਾ ਸੀ। ਉਨ੍ਹਾਂ ਮੁਤਾਬਕ ਇਹ ਤੀਜੀ ਚਿਤਾਵਨੀ ਹੈ ਅਤੇ ਜੇਕਰ ਅੱਗੇ ਵੀ ਉਨ੍ਹਾਂ ਦੀ ਗੱਲ ਨਾ ਮੰਨੀ ਗਈ ਤਾਂ ਇਸ ਤੋਂ ਵੀ ਵੱਡਾ ਨੁਕਸਾਨ ਕੀਤਾ ਜਾ ਸਕਦਾ ਹੈ। ਪੋਸਟ ਵਿੱਚ ਇਹ ਵੀ ਲਿਖਿਆ ਗਿਆ ਕਿ ‘ਅਗਲੀ ਵਾਰ ਕੋਈ ਨਹੀਂ ਬਚੇਗਾ’।

ਫਿਲਹਾਲ ਦਿਲਜੀਤ ਦੋਸਾਂਝ ਜਾਂ ਉਨ੍ਹਾਂ ਦੀ ਟੀਮ ਵੱਲੋਂ ਇਸ ਘਟਨਾ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਫਾਇਰਿੰਗ ਦੀ ਘਟਨਾ ਅਸਲ ਵਿੱਚ ਵਾਪਰੀ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੇ ਪਿੱਛੇ ਅਸਲ ਵਿੱਚ ਕੌਣ ਲੋਕ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget