ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Gippy Grewal: ਗਿੱਪੀ ਗਰੇਵਾਲ ਦੀ ਮਹਿਫ਼ਲ ਦਾ ਹਿੱਸਾ ਬਣੇ ਬਾਲੀਵੁੱਡ ਅਦਾਕਾਰ ਸੰਜੇ ਦੱਤ, ਵੇਖੋ ਕਿਵੇਂ ਲੱਗੀਆਂ ਰੌਣਕਾਂ 

Sanjay Dutt With Gippy Grewal Video: ਪੰਜਾਬੀ ਸਿਨੇਮਾ ਜਗਤ ਦੇ ਟੌਪ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਲਾਕਾਰ

Sanjay Dutt With Gippy Grewal Video: ਪੰਜਾਬੀ ਸਿਨੇਮਾ ਜਗਤ ਦੇ ਟੌਪ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਲਾਕਾਰ ਆਪਣੀ ਅਪਕਮਿੰਗ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਪ੍ਰਮੋਸ਼ਨ ਵਿੱਚ ਵਿਅਸਤ ਹਨ। ਖਾਸ ਗੱਲ ਇਹ ਹੈ ਕਿ ਗਿੱਪੀ ਅਤੇ ਉਨ੍ਹਾਂ ਦੀ ਟੀਮ ਨਾਲ ਫਿਲਮ ਦੇ ਪ੍ਰਮੋਸ਼ਨ ਵਿੱਚ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਹਿੱਸਾ ਬਣੇ ਹਨ। ਦਰਅਸਲ, ਗਿੱਪੀ ਵੱਲੋਂ ਸੰਜੂ ਬਾਬਾ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦੱਸ ਦੇਈਏ ਕਿ ਇਸ ਦੌਰਾਨ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਉਨ੍ਹਾਂ ਦੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਪਹੁੰਚੇ ਹਨ। ਜਿਸ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਤੁਸੀਂ ਸੁਣ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਟੀਮ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੱਲੋਂ ਲਗਾਤਾਰ ਇਸ ‘ਤੇ ਕਮੈਂਟ ਕਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਸੰਜੇ ਦੱਤ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਦੇ ਟ੍ਰੇਲਰ ਲਾਂਚ ‘ਤੇ ਅਦਾਕਾਰ ਅਮੀਰ ਖਾਨ ਵੀ ਪੁੱਜੇ ਸੀ। ਇਸ ਫ਼ਿਲਮ ਨੇ ਬਾਕਸ ਆਫਿਸ ਉੱਪਰ ਰਿਕਾਰਡ ਤੋੜ ਕਮਾਈ ਕੀਤੀ। ਦੱਸ ਦਈਏ ਕਿ ਸੰਜੇ ਦੱਤ ਗਿੱਪੀ ਗਰੇਵਾਲ ਦੇ ਨਾਲ ਜਲਦ ਹੀ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ‘ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ਦਾ ਐਲਾਨ ਕੁਝ ਸਮਾਂ ਪਹਿਲਾਂ ਗਿੱਪੀ ਗਰੇਵਾਲ ਨੇ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget