ਪੜਚੋਲ ਕਰੋ

CARRY ON JATTA 3 Teaser: 'ਕੈਰੀ ਆਨ ਜੱਟਾ 3' ਦਾ ਟੀਜ਼ਰ ਰਿਲੀਜ਼, ਸੋਨਮ ਦੀ ਹੌਟਨੇਸ 'ਤੇ ਜਸਵਿੰਦਰ ਭੱਲਾ ਦੀ ਕਾਮੇਡੀ ਜਿੱਤੇਗੀ ਦਿਲ

CARRY ON JATTA 3 Teaser Release: ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਅਤੇ ਜਸਵਿੰਦਰ ਭੱਲਾ ਸਟਾਰਰ ਫਿਲਮ 'ਕੈਰੀ ਆਨ ਜੱਟਾ 3' ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਦੱਸ ਦੇਈਏ ਕਿ ਇਸ ਫਿਲਮ...

CARRY ON JATTA 3 Teaser Release: ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਅਤੇ ਜਸਵਿੰਦਰ ਭੱਲਾ ਸਟਾਰਰ ਫਿਲਮ 'ਕੈਰੀ ਆਨ ਜੱਟਾ 3' ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਦੱਸ ਦੇਈਏ ਕਿ ਇਸ ਫਿਲਮ ਦੇ ਪਹਿਲੇ ਅਤੇ ਦੂਜੇ ਭਾਗ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਹੁਣ ਇਸਦਾ ਤੀਜਾ ਭਾਗ ਦਰਸ਼ਕਾਂ ਦਾ ਮਨੋਰੰਜਨ ਕਰੇਗਾ। ਦੱਸ ਦੇਈਏ ਕਿ ਵਿਸਾਖੀ ਮੌਕੇ ਕੈਰੀ ਆਨ ਜੱਟਾ 3 ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਗਿੱਪੀ ਗਰੇਵਾਲ ਨੇ ਫਿਲਮ ਦਾ ਟੀਜ਼ਰ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, CARRY ON JATTA 3 ਦੇ ਟੀਜ਼ਰ ਨਾਲ ਇਹ ਨਾ ਰੁਕਣ ਵਾਲੇ ਹਾਸਿਆਂ ਦੀ ਸ਼ੁਰੂਆਤ ਹੈ 😜... #Carryonjatta3 29 ਜੂਨ 2023 ਨੂੰ ਸਿਨੇਮਾਘਰਾਂ ਵਿੱਚ... ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕ ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਕਵਿਤਾ ਕੌਸ਼ਿਕ ਅਤੇ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਦੀ ਕਾਮੇਡੀ ਦੇ ਨਾਲ-ਨਾਲ ਸੋਨਮ ਬਾਜਵਾ ਦੀ ਹੌਟਨੇਸ ਦੇਖਣ ਨੂੰ ਬੇਤਾਬ ਹਨ। ਗਿੱਪੀ ਦੀ ਇਸ ਪੋਸਟ ਉੱਪਰ ਪ੍ਰਸ਼ੰਸ਼ਕਾਂ ਨੇ ਪ੍ਰਤੀਕਿਰਿਆ ਦੇਣੀ ਸ਼ੂਰੁ ਕਰ ਦਿੱਤੀ ਹੈ। ਫਿਲਮ ਟੀਜ਼ਰ ਨੂੰ ਪ੍ਰਸ਼ੰਸ਼ਕ ਬਾਕਮਾਲ ਦੱਸ ਰਹੇ ਹਨ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫਿਲਮ ਕੈਰੀ ਆਨ ਜੱਟਾ 3 ਦੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਪੰਜਾਬੀ ਸਿਨੇਮਾ ਦੀ ਅਜਿਹੀ ਫਿਲਮ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਵੇਗਾ। ਕਿਉਂਕਿ 'ਕੈਰੀ ਆਨ ਜੱਟਾ' (2012) ਦੇ ਪਹਿਲੇ ਭਾਗ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੂਰੇ ਦੇਸ਼ 'ਚ ਫਿਲਮ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਸਾਊਥ ਸਿਨੇਮਾ 'ਚ ਤਾਂ ਇਸ ਫਿਲਮ ਦਾ ਰੀਮੇਕ ਵੀ ਬਣਾਇਆ ਗਿਆ ਸੀ। ਹੁਣ ਇਸ ਫਿਲਮ ਦਾ ਤੀਜਾ ਭਾਗ ਕਿਵੇਂ ਦਰਸ਼ਕਾਂ ਨੂੰ ਆਪਣਾ ਮੁਰੀਦ ਬਣਾਉਦਾ ਹੈ ਇਹ ਦੇਖਣਾ ਬੇਹੱਦ ਮਜ਼ੇਦਾਰ ਸਾਬਿਤ ਹੋਵੇਗਾ। 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget