ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਜਾਰੀ ਕੀਤੀ ਚਿੱਠੀ, IVF ਟ੍ਰੀਟਮੈਂਟ ਦੀ ਮੰਗੀ ਜਾਣਕਾਰੀ

Central government on Balkaur singh Newborn Son: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਘਰ ਪੁੱਤਰ ਦੇ ਜਨਮ ਤੋਂ ਬਾਅਦ ਕੇਂਦਰ ਸਰਕਾਰ ਨੇ ਚਿੱਠੀ ਜਾਰੀ ਕੀਤੀ ਹੈ।

ਨਵਦੀਪ ਆਹਲੁਵਾਲੀਆ, ਅਸ਼ਰਫ ਢੁੱਡੀ ਰਿਪੋਰਟ:

Central government on Balkaur singh Newborn Son: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਘਰ ਪੁੱਤਰ ਦੇ ਜਨਮ ਤੋਂ ਬਾਅਦ ਕੇਂਦਰ ਸਰਕਾਰ ਨੇ ਚਿੱਠੀ ਜਾਰੀ ਕੀਤੀ ਹੈ। ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਅਤੇ ਪ੍ਰਸ਼ਾਸਨਿਕ ਸੈਕਟਰੀ ਨੂੰ ਲਿਖਿਆ ਗਿਆ ਹੈ ਕਿ ਸਾਨੂੰ ਮੀਡੀਆ ਰਿਪੋਰਟਾ ਤੋਂ ਪਤਾ ਲੱਗਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੋਰ ਨੇ ਆਈਵੀਐਫ ਇਲਾਜ ਤਕਨੀਕ ਰਾਹੀ ਗਰਭਵਤੀ ਹੋ ਕੇ 58 ਸਾਲ ਦੀ ਉਮਰ ਵਿੱਚ ਇੱਕ ਬੱਚੇ ਨੂੰ ਜਨਮ ਦਿਤਾ ਹੈ।

Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ। ਇਸ ਚਿੱਠੀ ਰਾਹੀ ਉਨ੍ਹਾਂ ਕਿਹਾ ਕਿ ਸੰਬਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ ਵਿੱਚ ਕੀ ਐਕਸ਼ਨ ਲਿਆ ਹੈ ਉਸਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ।

Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਜਾਰੀ ਕੀਤੀ ਚਿੱਠੀ, IVF ਟ੍ਰੀਟਮੈਂਟ ਦੀ ਮੰਗੀ ਜਾਣਕਾਰੀ

ਬਲਕੌਰ ਸਿੰਘ ਨੇ ਜਾਰੀ ਕੀਤਾ ਵੀਡੀਓ

ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਵੱਲੋਂ ਇੱਕ ਵੀਡੀਓ ਜਾਰੀ ਕਰ ਪਹਿਲਾਂ ਪੰਜਾਬ ਸਰਕਾਰ ਨੂੰ ਇਸਦਾ ਜਵਾਬ ਦਿੱਤਾ ਗਿਆ। ਫਿਲਹਾਲ ਇਹ ਸਵਾਲ ਕੇਂਦਰ ਸਰਕਾਰ ਵੱਲੋਂ ਵੀ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਆਈਵੀਐਫ ਟ੍ਰੀਟਮੈਂਟ ਬਾਰੇ ਜਾਣਕਾਰੀ ਮੰਗੀ ਗਈ ਹੈ। ਬਲਕੌਰ ਸਿੰਘ ਨੇ ਆਪਣੇ ਵੀਡੀਓ ਵਿੱਚ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਨੂੰ ਵਾਰ-ਵਾਰ ਪਰੇਸ਼ਾਨ ਕਰ ਰਿਹਾ ਹੈ ਕਿ ਸਾਡੇ ਘਰ ਜਿਹੜੇ ਪੁੱਤ ਨੇ ਜਨਮ ਲਿਆ ਹੈ, ਉਸਦੇ ਆਈਵੀਐਫ ਤਕਨੀਕ ਰਾਹੀਂ ਹੋਏ ਇਲਾਜ ਦੇ ਦਸਤਾਵੇਜ਼ ਦਿਖਾਉਣ ਲਈ ਕਹਿ ਰਿਹਾ ਹੈ।

View this post on Instagram
 
A post shared by Balkaur Singh (@sardarbalkaursidhu)

Read More: Sidhu Moosewala Brother: ਬਲਕੌਰ ਸਿੱਧੂ ਦੇ ਛੋਟੇ ਪੁੱਤਰ ਦਾ ਹੋਇਆ ਨਾਮਕਰਨ, ਇਸ ਸ਼ਬਦ ਤੋਂ ਰੱਖਿਆ ਗਿਆ ਨਾਂਅ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget