ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਹਾਲੀਵੁੱਡ ਰੈਪਰ Stefflon Don, ਪੰਜਾਬੀ ਸੂਟ 'ਚ ਬਣੀ ਖਿੱਚ ਦਾ ਕੇਂਦਰ

Hollywood Rapper On Sidhu Moose Wala Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਧਮਾਲਾਂ ਪਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਸਿੱਧੂ ਇੰਨੇ ਜ਼ਿਆਦਾ ਮਸ਼ਹੂਰ ਹੋ ਗਏ ਹਨ

Hollywood Rapper On Sidhu Moose Wala Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਧਮਾਲਾਂ ਪਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਸਿੱਧੂ ਇੰਨੇ ਜ਼ਿਆਦਾ ਮਸ਼ਹੂਰ ਹੋ ਗਏ ਹਨ ਕਿ ਵਿਦੇਸ਼ੀ ਸਟਾਰ ਵੀ ਉਨ੍ਹਾਂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਪੰਜਾਬ ਆ ਰਹੇ ਹਨ। ਇਸ ਵਿਚਕਾਰ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬ੍ਰਿਟਿਸ਼ ਰੈਪਰ Stefflon Don ਪੰਜਾਬ ਪੁੱਜੀ। ਖਾਸ ਗੱਲ ਇਹ ਹੈ ਕਿ ਉਸ ਨੇ ਮਾਨਸਾ ਪਹੁੰਚ ਸਿੱਧੂ ਦੇ ਮਾਤਾ ਅਤੇ ਪਿਤਾ ਨਾਲ ਮੁਲਾਕਾਤ ਕੀਤੀ, ਇਸ ਤੋਂ ਇਲਾਵਾ ਉਹ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕਰਦੇ ਹੋਏ ਦਿਖਾਈ ਦਿੱਤੀ।

View this post on Instagram
 
A post shared by BritAsia TV (@britasiatv)

ਦੱਸ ਦੇਈਏ ਕਿ BritAsia TV ਵੱਲ਼ੋਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਸਟੈਫ਼ਲੋਨ ਡੌਨ (Stefflon Don) ਦਿਖਾਈ ਦੇ ਰਹੀ ਹੈ।  ਉਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੀ ਭਾਵੁਕ ਹੋਏ ਨਜ਼ਰ ਆ ਰਹੇ ਹਨ। Stefflon Don ਦੀ ਗੱਲ ਕਰਿਏ ਤਾਂ ਉਸਨੇ ਪੰਜਾਬ ਆ ਪੰਜਾਬੀ ਲਿਬਾਸ ਵਿੱਚ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਪਹੁੰਚੀ ਬ੍ਰਿਟਿਸ਼ ਰੈਪਰ ਨੇ ਸਿੱਧੂ ਦੀ ਤਾਰੀਫ ਵਿੱਚ ਕਈ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ  ‘‘ਮੈਂ ਸਿੱਧੂ ਮੂਸੇਵਾਲਾ ਨਾਲ ਕੁਝ ਸਮਾਂ ਬਿਤਾਇਆ ਸੀ ਤੇ ਮੈਂ ਕਹਿਣਾ ਚਾਹਾਂਗੀ ਕਿ ਉਹ ਲਾਜਵਾਬ ਨੌਜਵਾਨ ਸੀ। ਉਹ ਆਪਣੇ ਲੋਕਾਂ ਨਾਲ ਖੜ੍ਹਦਾ ਸੀ ਤੇ ਇਹੀ ਵਜ੍ਹਾ ਹੈ ਕਿ ਮੈਂ ਉਸ ਨੂੰ ਸਭ ਤੋਂ ਵੱਧ ਪਸੰਦ ਕਰਦੀ ਹਾਂ... ਸਿੱਧੂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗਾ।’’ ਸਟੈਫਲੋਨ ਨੇ ਕਿਹਾ ਕਿ ਉਹ ਇਕ ਗੀਤ ਦੀ ਸ਼ੂਟਿੰਗ ਵੀ ਇਸ ਇਲਾਕੇ ਵਿੱਚ ਕਰਕੇ ਜਾਵੇਗੀ। 

ਇਸ ਖਾਸ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਬਹੁਤ ਸਾਰੇ ਪ੍ਰਸ਼ੰਸਕ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਇਕੱਠੇ ਹੋਏ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਕੇਕ ਕੱਟਿਆ ਗਿਆ। ਕਈ ਥਾਵਾਂ ’ਤੇ ਛਬੀਲ ਅਤੇ ਖੂਨਦਾਨ ਦੇ ਕੈਂਪ ਵੀ ਲਗਾਏ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
Embed widget