ਪੜਚੋਲ ਕਰੋ

Charan Kaur: ਚਰਨ ਕੌਰ ਨੇ ਲੋਕਾਂ ਸਣੇ ਪੰਜਾਬੀ ਕਲਾਕਾਰਾਂ ਨੂੰ ਮਾਰਿਆ ਤਾਨਾ, ਬੋਲੇ- 'ਗੋਲੀਆਂ ਦੀ ਗੂੰਜ ਤੋਂ ਵੱਡੀ ਥੱਪੜ ਦੀ ਆਵਾਜ਼'

Charan Kaur: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ ਨੂੰ ਵੇਖ ਇਸ ਗੱਲ ਤੋਂ ਸਾਫ ਅੰਦਾਜ਼ਾ ਲਗਾਇਆ

Charan Kaur: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ ਨੂੰ ਵੇਖ ਇਸ ਗੱਲ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰਾਂ ਉੱਪਰ ਤਾਨਾ ਮਾਰਿਆ ਗਿਆ ਹੈ। ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਆਖਿਰ ਇਸ ਪੋਸਟ ਵਿੱਚ ਉਨ੍ਹਾਂ ਅਜਿਹਾ ਕੀ ਕਿਹਾ ਤੁਸੀ ਵੀ ਪੜ੍ਹੋ ਪੂਰੀ ਖਬਰ...

ਚਰਨ ਕੌਰ ਦੀ ਪੋਸਟ ਵਾਇਰਲ

ਦੱਸ ਦੇਈਏ ਕਿ ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਪਿੱਛਲੇ ਕੁਝ ਘੰਟਿਆਂ ਤੋਂ ਦੇਖ ਰਹੀ ਹਾਂ ਕਿ, ਪੰਜਾਬ ਦੇ ਨੋਜਵਾਨਾਂ ਦੇ ਵੱਜੀਆਂ ਗੋਲੀਆ ਦੀ ਗੂੰਜ ਤੋ ਵੱਡੀ ਥੱਪੜ ਦੀ ਆਵਾਜ਼ ਹੋ ਗਈ, ਜਿਹਦੀ ਸੋਭਾ ਕਰਨ ਲਈ, ਵਿਰੋਧ ਕਰਨ ਲਈ ਹਰ ਪੰਜਾਬੀ ਅੱਗੇ ਆਇਆ, ਜਿਸ ਤਰਾਂ ਓਸ ਬੱਚੀ ਨੇ ਪੰਜਾਬੀਆਂ ਲਈ ਬੋਲੇ ਅਪਸ਼ਬਦਾ ਦਾ ਫਲ ਓਸ ਸ਼ਖਸ਼ੀਅਤ ਨੂੰ ਦਿੱਤਾ ਜੇ ਇਸੇ ਤਰਾਂ ਸਾਰੇ ਪੰਜਾਬੀ ਸਰਕਾਰ ਅੱਗੇ ਸਾਡੇ ਨੋਜਵਾਨਾ ਦੇ ਹੋਏ ਕਤਲ ਦੇ ਇਨਸਾਫ਼ ਦੀ ਮੰਗ ਸਾਡੀਆਂ ਬੇਟੀਆ ਨਾਲ ਹੋਏ / ਦਰਦਨਾਕ ਬਲਾਤਕਾਰ ਦੇ ਇਨਸਾਫ਼ ਦੀ ਮੰਗ ਸਰਕਾਰ ਅੱਗੇ ਰੱਖਣ ਤਾਂ ਅੱਜ ਸਾਡਾ ਪੰਜਾਬ ਪਹਿਲਾ ਨਾਲੋ ਬਿਹਤਰ ਹੋ ਸਕਦਾ...

View this post on Instagram
 
A post shared by Charan Kaur (@charan_kaur5911)

ਲੋਕਾਂ ਦੀ ਪ੍ਰਤੀਕਿਰਿਆ

ਇਸ ਪੋਸਟ ਤੋਂ ਇਹ ਸਾਫ ਹੈ ਕਿ ਮਾਤਾ ਚਰਨ ਕੌਰ ਵੱਲੋਂ ਉਨ੍ਹਾਂ ਕਲਾਕਾਰਾਂ ਉੱਪਰ ਵੀ ਤੰਜ ਕੱਸਿਆ ਗਿਆ ਹੈ, ਜਿਨ੍ਹਾਂ ਮੂਸੇਵਾਲਾ ਦੀ ਮੌਤ ਲਈ ਇਨਸਾਫ ਦੀ ਜੰਗ ਵਿੱਚ ਕੋਈ ਆਵਾਜ਼ ਨਹੀਂ ਚੁੱਕੀ। ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਰਹੇ ਹਨ, ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਿਲਕੁੱਲ ਸਹੀ ਕਿਹਾ ਮਾਤਾ ਜੀ... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਪੰਜਾਬ ਦੇ ਲੋਕਾਂ ਨੂੰ ਏਕਾ ਕਰ ਲੈਣਾ ਚਾਹੀਦਾ! ਸ਼ਾਇਦ ਜੋ ਕਿ ਬੜਾ ਹੀ ਨਾ-ਮੁਮਕਿਨ ਕੰਮ ਆ,ਪਰ ਫੇਰ ਵੀ ਜੇ ਕਰ ਲੈਣਗੇ ਤਾਂ ਬਹੁਤ ਕੁੱਝ ਬਚ ਜਾਏਗਾ, ਬਹੁਤ ਕੁੱਝ ਸੁਧਰ ਜਾਏਗਾ 🙏... ਇੱਕ ਹੋਰ ਨੇ ਕਮੈਂਟ ਕਰ ਕਿਹਾ ਸਾਡੇ ਲੋਕ ਉੱਦੋਂ ਤੱਕ ਇਕੱਠੇ ਨਹੀਂ ਹੋਣੇ, ਜਦੋਂ ਤੱਕ ਉਨ੍ਹਾਂ ਉੱਪਰ ਨਹੀਂ ਬੀਤਦੀ...

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget