ਪੜਚੋਲ ਕਰੋ

Satwinder Bugga: ਗਾਇਕ ਸਤਵਿੰਦਰ ਬੁੱਗਾ ਦਾ ਭਰਾ ਦਵਿੰਦਰ ਨਾਲ ਵਧਿਆ ਕਲੇਸ਼, ਜਾਣੋ ਕਿਵੇਂ ਭਰਾਵਾਂ 'ਚ ਛਿੜੀ ਜੰਗ ?

Satwinder Bugga Clash With Brother: ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫਰ ਵਿੱਚ ਕਈ ਸੁਪਰਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ।

Satwinder Bugga Clash With Brother: ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫਰ ਵਿੱਚ ਕਈ ਸੁਪਰਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਵਿਚਾਲੇ ਖੂਬ ਵਾਹੋ-ਵਾਹੀ ਖੱਟੀ। ਇਨ੍ਹੀਂ ਦਿਨੀਂ ਗਾਇਕ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਲੰਮੇ ਸਮੇਂ ਤੋਂ ਗਾਇਕ ਦਾ ਆਪਣੇ ਭਰਾ ਦੇ ਨਾਲ ਸੰਪਤੀ ਨੂੰ ਲੈ ਕਲੈਸ਼ ਚੱਲ ਰਿਹਾ ਹੈ। ਜੋ ਕਿ ਸਮੇਂ ਦੇ ਨਾਲ ਵੱਧਦਾ ਜਾ ਰਿਹਾ ਹੈ, ਇਸ ਵਿਚਾਲੇ ਦੋਵਾਂ ਭਰਾਵਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇਂ ਜ਼ਬਰਦਸਤ ਬਹਿਸ ਕਰਦੇ ਦਿਖਾਈ ਦੇ ਰਹੇ ਹਨ। 

ਦੱਸ ਦੇਈਏ ਕਿ ਗਾਇਕ ਵੱਲੋਂ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ, ਜਿਸ ਵਿੱਚ ਉਹ ਆਪਣੇ ਭਰਾ ਦਵਿੰਦਰ ਨਾਲ ਖੇਤ ਵਿੱਚ ਬਹਿਸ ਕਰਦੇ ਵਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਭਰਾ ਵੱਲੋਂ ਵੀ ਇੱਕ ਵੀਡੀਓ ਸਾਂਝਾ ਕੀਤਾ ਗਿਆ। ਇਸ ‘ਚ ਸਤਵਿੰਦਰ ਬੁੱਗਾ ਦਾ ਭਰਾ ਕਹਿ ਰਿਹਾ ਹੈ ਕਿ ਉਸ ਨੂੰ ਘਰੋਂ ਉਜਾੜਨ ਨੂੰ ਫਿਰਦਾ ਹੈ। ਇਸ ਦੇ ਨਾਲ ਹੀ ਗਾਇਕ ਦੇ ਪੁੱਤਰ ‘ਤੇ ਵੀ ਕਈ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਉਸ ਨੇ ਕੰਬਾਈਨਾਂ ਚਲਾ-ਚਲਾ ਕੇ ਮਿਹਨਤ ਕਰਕੇ ਸਤਵਿੰਦਰ ਬੁੱਗੇ ਦੇ ਨਾਂਅ ‘ਤੇ ਜ਼ਮੀਨ ਕਰਵਾਈ ਸੀ। ਉਸ ਨੇ ਕਦੇ ਘਰ ‘ਚ ਕੱਖਾਂ ਦੀ ਪੰਡ ਵੀ ਨਹੀਂ ਲਿਆਂਦੀ ਅਤੇ ਉਸ ਨੇ ਮਿਹਨਤਾਂ ਕਰਕੇ ਕਰੋੜਾਂ ਦੀ ਜ਼ਮੀਨ ਬਣਾਈ ਸੀ ਅਤੇ ਫਰੀ ‘ਚ ਸਤਵਿੰਦਰ ਬੁੱਗੇ ਨੂੰ ਬਿਨ੍ਹਾਂ ਕਿਸੇ ਮਿਹਨਤ ਤੋਂ ਜ਼ਮੀਨ ਮਿਲ ਗਈ ਸੀ, ਪਰ ਹੁਣ ਉਸ ਨੂੰ ਹੀ ਭਰਾ ਅੱਖਾਂ ਦਿਖਾ ਰਿਹਾ ਹੈ। ਇਸ ਤੋਂ ਇਲਾਵਾ ਉਹ ਵੀਡੀਓ ‘ਚ ਹੋਰ ਵੀ ਬਹੁਤ ਕੁਝ ਕਹਿੰਦਾ ਹੋਇਆ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਵਿੱਛੜਣ ਵਿੱਛੜਣ ਕਰਦੀ ਏਂ, ਇਸ਼ਕ ਇਸ਼ਕ ਸਣੇ ਕਈ ਸੁਪਰਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਤੇ ਲਗਾਤਾਰ ਗਾਇਕੀ ਦੇ ਖੇਤਰ ‘ਚ ਸਰਗਰਮ ਹਨ।  

ਫਿਲਹਾਲ ਦੋਵਾਂ ਭਰਾਵਾਂ ਵਿੱਚ ਸੰਪਤੀ ਨੂੰ ਲੈ ਹੋ ਰਿਹਾ ਵਿਵਾਦ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ। ਦੋਵੇਂ ਹੀ ਸੋਸ਼ਲ ਮੀਡੀਆ ਰਾਹੀਂ ਆਪਣੇ-ਆਪਣੇ ਪੱਖ ਦੀ ਗੱਲ ਰੱਖ ਰਹੇ ਹਨ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget