ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਇਨ੍ਹਾਂ ਸਵਾਲਾਂ ਨਾਲ ਗਰਜੇ...

Raja Warring on Sidhu Moose Wala Justice: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਇੱਕ ਵਾਰ ਫਿਰ ਆਵਾਜ਼ ਚੁੱਕੀ ਜਾ ਰਹੀ ਹੈ। ਦੱਸ ਦੇਈਏ ਕਿ ਹੁਣ ਇਹ ਮੁੱਦਾ

Raja Warring on Sidhu Moose Wala Justice: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਇੱਕ ਵਾਰ ਫਿਰ ਆਵਾਜ਼ ਚੁੱਕੀ ਜਾ ਰਹੀ ਹੈ। ਦੱਸ ਦੇਈਏ ਕਿ ਹੁਣ ਇਹ ਮੁੱਦਾ ਸੰਸਦ ਵਿੱਚ ਚੁੱਕਿਆ ਗਿਆ। ਦਰਅਸਲ, 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ 'ਚ ਪਹਿਲਾ ਸੈਸ਼ਨ ਚੱਲ ਰਿਹਾ ਹੈ। ਦੱਸ ਦੇਈਏ ਕਿ ਸ਼ੁਰੂਆਤ ਤੋਂ ਹੀ ਇਸ ਸੈਸ਼ਨ 'ਚ ਜ਼ੋਰ-ਸ਼ੋਰ ਨਾਲ ਸਰਕਾਰ ਤੇ ਵਿਰੋਧੀ ਧਿਰ ਇਕ ਦੂਜੇ 'ਤੇ ਤਿੱਖੇ ਹਮਲੇ ਬੋਲ ਰਹੇ ਹਨ। ਇਸ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮੁੱਦਾ ਚੱਕਿਆ। 

ਸੰਸਦ ਵਿੱਚ ਗਰਜੇ ਰਾਜਾ ਵੜਿੰਗ 

ਦੱਸ ਦੇਈਏ ਕਿ ਰਾਜਾ ਵੜਿੰਗ ਨੇ ਆਪਣੇ ਸਵਾਲਾਂ ਨਾਲ ਸੰਸਦ ਵਿੱਚ ਗਰਜੇ ਹੋਏ ਮੂਸੇਵਾਲਾ ਦੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸਦੇ ਨਾਲ ਹੀ ਸਵਾਲ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠਾ ਇੱਕ ਗੈਂਗਸਟਰ ਕਿਵੇਂ ਕਤਲ ਕਰਵਾ ਸਕਦਾ ਹੈ। ਰਾਸ਼ਟਰਪਤੀ ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਬਹਿਸ ਵਿਚ ਹਿੱਸਾ ਲੈਂਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਪੰਜਾਬ ਕਾਂਗਰਸ ਦੇ ਪ੍ਰਧਾਨ) ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਕੌਮੀ ਸੁਰੱਖਿਆ ਦੇ ਦਾਅਵੇ ਕਰਦੀ ਹੈ ਤਾਂ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਮੂਸੇਵਾਲਾ ਦਾ ਕਤਲ ਕਿਵੇਂ ਕਰਵਾਇਆ। ਇਸ ਵੀਡੀਓ ਵਿੱਚ ਵੇਖੋ ਰਾਜਾ ਵੜਿੰਗ ਨੇ ਹੋਰ ਕੀ-ਕੀ ਸਵਾਲ ਕੀਤੇ...

ਕਾਬਿਲੇਗੌਰ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸਿੱਧੂ ਉੱਪਰ ਕਰੀਬ 24 ਗੋਲੀਆਂ ਚਲਾਈਆਂ ਗਈਆਂ। 29 ਮਈ 2022 ਅਜਿਹਾ ਕਾਲਾ ਦਿਨ ਸੀ, ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। 

Read More: Entertainment Live: ਸ਼ਤਰੂਘਨ ਸਿਨਹਾ ਦੀ ਹਸਪਤਾਲ 'ਚੋਂ ਪਹਿਲੀ Pic Viral, ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ ਸਣੇ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget