ਪੜਚੋਲ ਕਰੋ

Master Saleem Controversy: ਮਾਸਟਰ ਸਲੀਮ ਕਾਰਨ ਭੱਖਿਆ ਵਿਵਾਦ, ਜਾਣੋ ਕਿਉਂ ਗਾਇਕ ਖ਼ਿਲਾਫ਼ ਸ਼ਿਕਾਇਤ ਹੋਈ ਦਰਜ ?

Master Saleem Controversy: ਪੰਜਾਬੀ ਗਾਇਕ ਮਾਸਟਰ ਸਲੀਮ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਪੰਜਾਬੀ ਦੇ ਨਾਲ-ਨਾਲ ਹਿੰਦੀ ਸੰਗੀਤ ਜਗਤ ਵਿੱਚ ਵੀ ਵੱਖਰੀ ਪਛਾਣ ਬਣਾਈ ਹੈ।

Master Saleem Controversy: ਪੰਜਾਬੀ ਗਾਇਕ ਮਾਸਟਰ ਸਲੀਮ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਪੰਜਾਬੀ ਦੇ ਨਾਲ-ਨਾਲ ਹਿੰਦੀ ਸੰਗੀਤ ਜਗਤ ਵਿੱਚ ਵੀ ਵੱਖਰੀ ਪਛਾਣ ਬਣਾਈ ਹੈ। ਇਨ੍ਹੀਂ ਦਿਨੀਂ ਪੰਜਾਬੀ ਗਾਇਕ ਆਪਣੇ ਇੱਕ ਬਿਆਨ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਕਲਾਕਾਰ ਦੇ ਇਸ ਬਿਆਨ ਕਾਰਨ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ। ਆਖਿਰ ਮਾਸਟਰ ਸਲੀਮ ਨੇ ਅਜਿਹਾ ਕੀ ਕਿਹਾ ਜਾਣਨ ਲਈ ਪੜ੍ਹੋ ਪੂਰੀ ਖਬਰ...

ਜਾਣੋ ਪੂਰਾ ਮਾਮਲਾ...

ਦੱਸ ਦੇਈਏ ਕਿ ਮਾਸਟਰ ਸਲੀਮ ਨੇ ਨਕੋਦਰ ‘ਚ ਪ੍ਰੋਗਰਾਮ ਦੌਰਾਨ ਕਿਹਾ, “ਮੈਂ ਚਿੰਤਪੁਰਨੀ ਗਿਆ, ਮਾਤਾ ਰਾਣੀ ਦੇ ਦਰਸ਼ਨ ਕੀਤੇ, ਪੁਜਾਰੀ ਜੀ ਨੇ ਮੈਨੂੰ ਵਧੀਆ ਤਰੀਕੇ ਨਾਲ ਦਰਸ਼ਨ ਕਰਵਾਏ। ਇਸ ਤੋਂ ਬਾਅਦ ਉਨ੍ਹਾਂ ਨੇ ਮੈਨੂੰ ਆਰਤੀ ਲੈਣ ਲਈ ਕਿਹਾ ਤਾਂ ਫਿਰ ਮੈਂ ਆਰਤੀ ਲਈ। ਇਸ ਤੋਂ ਬਾਅਦ ਉਨ੍ਹਾਂ ਮੈਨੂੰ ਕਿਹਾ ਕਿ ਆਓ ਬੈਠਦੇ ਹਾਂ, ਫਿਰ ਉਨ੍ਹਾਂ ਕਿਹਾ ਕਿ ਇਹ ਤਾਂ ਹੋ ਗਈ ਮਾਂ ਦੀ ਗੱਲ, ਮਾਂ ਨੇ ਤੈਨੂੰ ਆਸ਼ੀਰਵਾਦ ਦੇ ਦਿੱਤਾ, ਹੁਣ ਸੁਣਾਓ ਮੇਰੇ ਪਿਓ ਦਾ ਕੀ ਹਾਲ ਹੈ, ਕਹਿੰਦੇ ਬਾਬਾ ਮੁਰਾਦ ਸ਼ਾਹ ਸਰਕਾਰ, ਬਾਬਾ ਗੁਲਾਮ ਸ਼ਾਹ ਸਰਕਾਰ ਦਾ ਕੀ ਹਾਲ ਹੈ।’’ ਇਸ ਬਿਆਨ ਤੋਂ ਬਾਅਦ ਲੋਕਾਂ ਦਾ ਭਾਰੀ ਵਿਰੋਧ ਦੇਖਣ ਨੂੰ ਮਿਲਿਆ।

View this post on Instagram
 
A post shared by master Saleem (@mastersaleem786official)

ਹਾਲਾਂਕਿ ਮਾਸਟਰ ਸਲੀਮ ਵੱਲੋਂ ਇਸ ਉੱਪਰ ਮਾਫੀ ਵੀ ਮੰਗ ਲਈ ਗਈ। ਪਰ ਉਨ੍ਹਾਂ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਤੋਂ ਕੋਈ ਵੀ ਸਹਿਮਤ ਨਹੀਂ ਹੈ। ਜਿਸਦੇ ਚੱਲਦੇ ਲੋਕ ਲਗਾਤਾਰ ਪੰਜਾਬੀ ਗਾਇਕ ਦਾ ਵਿਰੋਧ ਕਰ ਰਹੇ ਹਨ। 

Master Saleem Controversy: ਮਾਸਟਰ ਸਲੀਮ ਕਾਰਨ ਭੱਖਿਆ ਵਿਵਾਦ, ਜਾਣੋ ਕਿਉਂ ਗਾਇਕ ਖ਼ਿਲਾਫ਼ ਸ਼ਿਕਾਇਤ ਹੋਈ ਦਰਜ ?

ਜਾਣਕਾਰੀ ਲਈ ਦੱਸ ਦੇਈਏ ਕਿ ਮਾਸਟਰ ਸਲੀਮ ਵੱਲੋਂ ਮਾਤਾ ਚਿੰਤਪੁਰਨੀ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਚੱਲਦੇ ਨਕੋਦਰ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉੱਥੇ ਹੀ ਮੰਦਰ ਦੇ ਪੁਜਾਰੀਆਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਨਾਲ ਮਾਸਟਰ ਸਲੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੂਜੇ ਪਾਸੇ ਮੰਦਰ ਦੇ ਪੁਜਾਰੀ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਕਿਸੇ ਵੀ ਮੰਦਰ ਦੇ ਪੁਜਾਰੀ ਨੇ ਅਜਿਹੀ ਗੱਲ ਨਹੀਂ ਕਹੀ। ਮੰਦਰ ਦੇ ਪੁਜਾਰੀਆਂ ਨੇ ਮਾਸਟਰ ਸਲੀਮ ਦੇ ਉਪਰੋਕਤ ਬਿਆਨ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਮਾਸਟਰ ਸਲੀਮ ਮਾਂ ਦੇ ਚਰਨਾਂ ਵਿੱਚ ਆ ਕੇ ਮਾਫ਼ੀ ਮੰਗੇ। 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget