ਚੰਡੀਗੜ੍ਹ: ਪੰਜਾਬ ਫ਼ਿਲਮ ਐਕਟਰ ਕਾਕਾ ਕੌਤਕੀ ਦਾ ਦਿਹਾਂਤ ਹੋ ਗਿਆ ਹੈ।ਕਾਕਾ ਕੌਤਕੀ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਸੀ।ਕਾਕਾ ਕੌਤਕੀ ਦੀ ਮੌਤ ਮਗਰੋਂ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ।ਪੰਜਾਬ ਕਮੇਡੀਅਨ ਅਤੇ ਐਕਟਰ ਕਰਮਜੀਤ ਅਨਮੋਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਾਕਾ ਕੌਤਕੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।