ਪੜਚੋਲ ਕਰੋ

Karan Aujla: ਕਰਨ ਔਜਲਾ-ਅਵਰੀਤ ਸਿੱਧੂ ਵਿਚਾਲੇ ਛਿੜੀ ਬਹਿਸ, 'ਮਾਂ ਬੋਲਦੀ' ਗੀਤ 'ਤੇ ਸਪੱਸ਼ਟੀਕਰਨ ਦੇਣ ਤੋਂ ਬਾਅਦ ਵੀ ਘੇਰਿਆ ਗਾਇਕ

Karan Aujla Statement On Maa Boldi Song: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਮਾਂ ਬੋਲਦੀ ਨੂੰ ਲੈ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲਾਂਕਿ ਇਸ ਗੀਤ ਨੂੰ ਲੈ ਇੱਕ ਹੋਰ ਬਹਿਸ ਵੀ ਛਿੜੀ ਆਖਿਰ ਗਾਇਕ ਨੇ

Karan Aujla Statement On Maa Boldi Song: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਮਾਂ ਬੋਲਦੀ ਨੂੰ ਲੈ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲਾਂਕਿ ਇਸ ਗੀਤ ਨੂੰ ਲੈ ਇੱਕ ਹੋਰ ਬਹਿਸ ਵੀ ਛਿੜੀ ਆਖਿਰ ਗਾਇਕ ਨੇ ਇਹ ਗੀਤ ਆਪਣੇ ਯੂਟਿਊਬ ਚੈਨਲ ਉੱਪਰ ਕਿਉਂ ਨਹੀਂ ਪੇਸ਼ ਕੀਤਾ। ਹਾਲਾਂਕਿ ਇਸਦਾ ਕਾਰਨ ਦੱਸਦੇ ਹੋਏ ਗਾਇਕ ਵੱਲੋਂ ਬਿਆਨ ਵੀ ਦਿੱਤਾ ਗਿਆ। ਉਨ੍ਹਾਂ ਲਾਈਵ ਆ ਇਸ ਬਾਰੇ ਪੂਰੀ ਗੱਲ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ, ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਗੀਤ ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਭੇਟ ਕਰਨ ਲਈ ਬਣਾਇਆ ਸੀ। ਉਨ੍ਹਾਂ ਕਿਹਾ ਕੀ ਮੈਂ ਇਹ ਗੀਤ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਭੇਜਿਆ ਗਿਆ ਸੀ। ਇਸ ਵੀਡੀਓ ਵਿੱਚ ਸੁਣੋ ਕਰਨ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ...

ਦੱਸ ਦੇਈਏ ਕਿ ਕਰਨ ਔਜਲਾ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਗਾਇਕ ਅਵਰੀਤ ਸਿੰਘ ਨੇ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਵੀਡੀਓ ਚੱਲ ਰਹੀ ਹੈ, ਜਿਸ ਵਿੱਚ ਮਾਸਕ ਲਗਾਏ ਕਰਨ ਔਜਲਾ ਪੰਜਾਬ ਦਾ ਬਦਨਾਮ ਸ਼ਾਰਪ ਸ਼ੂਟਰ ਕਾਲੀ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਕਰਨ ਔਜਲਾ ਨੂੰ ਕਿਹਾ ਕਿ ਅਸੀ ਤੁਹਾਨੂੰ ਗੀਤ ਬਾਰੇ ਨਹੀਂ ਬਲਕਿ ਇਸ ਵੀਡੀਓ ਬਾਰੇ ਪੁੱਛਿਆ...

ਅਵਰੀਤ ਸਿੱਧੂ ਨੇ ਇੰਝ ਘੇਰਿਆ ਗਾਇਕ ਕਰਨ ਔਜਲਾ

ਅਵਰੀਤ ਸਿੱਧੂ ਨੇ ਪੋਸਟ ਸਾਂਝੀ ਕਰ ਕੈਪਸ਼ਨ ਵਿੱਚ ਲਿਖਿਆ, ਬਹੁਤ ਬੰਦੇ ਕਹਿ ਰਹੇ ਬਾਈ ਕਰਨ ਨੇ ਜਵਾਬ ਦਿੱਤਾ ਪਹਿਲੀ ਗੱਲ ਉਹਦੇ ਲਈ ਕੋਈ Hate ਨਹੀਂ ਹਾਂ ਇੱਕ ਗੱਲ ਕਹਿਣੀ ਵੀ ਗਾਣਾ ਤਾ ਮੈਨੂੰ ਪਤਾ ਤੂੰ Laddi kangarh ਨੂੰ ਭੇਜਿਆਂ ਸੀ ਮੇਰੇ ਕੋਲ ਵੀ ਸੀ ਗਾਣਾ 21/6/2022 ਦਾ ਸੀ ਸਭ ਗੱਲਾਂ ਛੱਡ ਗਾਣਾ ਕੀਤਾ ਜਾ ਨਹੀਂ ਕੀਤਾ ਜੇ ਤੂੰ ਆਪਣੇ ਚੈਨਲ ਤੇ ਕਰਦਾ ਬਿਨਾ ਕਮਾਈ ਤੋਂ ਲੋਕਾਂ ਨੇ ਚੰਗਾ ਹੀ ਕਹਿਣਾ ਸੀ ਬਾਕੀ ਹੁਣ ਵੀ ਜੇ ਇਹਨਾਂ ਦੁੱਖ ਹੈ ਸਾਰਿਆਂ ਨੂੰ ਸਾਡੇ ਭਰਾ ਦਾ ਤਾਂ ਬਾਈ ਇੱਕ ਪੋਸਟ ਪਾਉ ਨਹੀਂ ਇਹ ਸਭ ਚੀਜ਼ਾ ਛੱਡ ਦਿਉ ਇੱਕ ਪੋਸਟ #justiceforsidhumoosewala 


Karan Aujla: ਕਰਨ ਔਜਲਾ-ਅਵਰੀਤ ਸਿੱਧੂ ਵਿਚਾਲੇ ਛਿੜੀ ਬਹਿਸ, 'ਮਾਂ ਬੋਲਦੀ' ਗੀਤ 'ਤੇ ਸਪੱਸ਼ਟੀਕਰਨ ਦੇਣ ਤੋਂ ਬਾਅਦ ਵੀ ਘੇਰਿਆ ਗਾਇਕ

ਉਸਨੇ ਅੱਗੇ ਲਿਖਦੇ ਹੋਏ ਕਿਹਾ ਤੈਨੂੰ ਪੁੱਛਿਆ ਤਾਂ ਕਾਲੀ ਸ਼ੂਟਰ ਵਾਲੀ ਵੀਡੀਉ ਬਾਰੇ ਸੀ ਉਹਦਾ ਵੀ ਦੇ ਦਿੰਦਾ ਜਵਾਬ ਬਾਕੀ ਜੇ ਸਾਡੀ ਗੱਲ ਦਾ ਜਵਾਬ ਦੇ ਸਕਦਾ ਸੀ ਇੱਕ ਵਾਰ ਸਿੱਧੂ ਬਾਈ ਦੇ ਇਨਸਾਫ ਲਈ ਬੋਲ ਦਿੰਦਾ ਹਾਂ ਇਸਦੀ ਗੱਲ ਹੋਈ ਸੀ ਸਿੱਧੂ ਬਾਈ ਯੂਕੇ ਸੀ ਉਸ ਟਾਇਮ ਉਹ ਟਾਇਮ ਹੋਈ ਸੀ ਪਰ ਇਹ ਜੇ ਲਾਇਵ ਵਿੱਚ ਜਵਾਬ ਦੇ ਸਕਦਾ ਤਾਂ ਕੁਝ ਗੱਲਾਂ ਨੇ ਜੇ ਇਹ ਜਵਾਬ ਦੇ ਦਿਉ ਤਾਂ ਮੈਨੂੰ ਦੱਸ ਦੇਵਾ ਜਨਤਕ ਲੋਕਾਂ ਸਾਹਮਣੇ ਮੈਂ ਸਾਬਿਤ ਕਰਦਾ ਵੀ ਹਜ਼ੇ ਵੀ ਗੱਲਾਂ ਕਰਦਾ ਬਿਸਨੋਈ ਦੇ ਬੰਦਿਆ ਨਾਲ ਜੇ ਇਹ ਕਹਿੰਦਾ ਨਹੀਂ ਕਰਦਾ ਤਾਂ ਦੱਸ ਬਾਈ ਮੈਂ ਇਹਨੂੰ ਨਫਰਤ ਨਹੀਂ ਕਰਦਾ ਬਸ ਇਹ ਗੱਲਾਂ ਗੋਲਮੋਲ ], ਕਰ ਜਾਂਦਾ ਲਾਇਵ ਵਿੱਚ ਸਾਡੇ ਬਾਰੇ ਬੋਲਕੇ ਬਾਅਦ ਵਿੱਚ ਇੱਕ ਚੀਜ਼ ਕਹਿ ਦਿੰਦਾ ਵੀ ਇਨਸਾਫ ਮਿਲਣਾ ਚਾਹੀਦਾ ਮੂੰਹ ਵਿੱਚੋਂ ਬੋਲਣਾ ਹੀ ਸੀ ਬਾਕੀ ਕੰਮ ਕਰ ਬਾਈ ਆਪਣਾ ਬਸ ਕਾਲੀ ਵਾਲੀ ਗੱਲ ਦਾ ਜਵਾਬ ਦੇਈ ਵੀ ਹੁਣ ਤੇਰੇ ਲਿੰਕ ਮੰਨ ਲਈਏ ਅਸੀਂ ਜੇ ਤੂੰ ਇਹ ਗੱਲ ਬਾਰੇ ਨਾ ਬੋਲਿਆ ਕੁਝ ?

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget