ਪੜਚੋਲ ਕਰੋ

Deep Dhillon: ਦੀਪ ਢਿੱਲੋਂ ਨੇ ਮਨੀ ਔਜਲਾ ਨੂੰ ਜਨਮਦਿਨ ਕੀਤਾ Wish, ਸਾਂਝੀ ਕੀਤੀ ਸ਼ਾਨਦਾਰ ਵੀਡੀਓ

Money Aujla Birthday: ਪੰਜਾਬੀ ਗਾਇਕ ਮਨੀ ਔਜਲਾ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਵੱਲੋਂ ਕਲਾਕਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬੀ

Money Aujla Birthday: ਪੰਜਾਬੀ ਗਾਇਕ ਮਨੀ ਔਜਲਾ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਵੱਲੋਂ ਕਲਾਕਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਦੀਪ ਢਿੱਲੋਂ ਵੱਲੋਂ ਵੀ ਮਨੀ ਸਿੰਘ ਨੂੰ ਜਨਮਦਿਨ ਦੀ ਖਾਸ ਵੀਡੀਓ ਸਾਂਝੀ ਕਰ ਵਧਾਈ ਦਿੱਤੀ ਗਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Deep Dhillon (@deepdhillon111)

 

ਪੰਜਾਬੀ ਗਾਇਕ ਦੀਪ ਢਿੱਲੋਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਪੀ ਬਰਥ੍ਡੇ ਮਨੀ ਪਾਜ਼ੀ... ਰੱਬ ਭਰਾ ਨੂੰ ਹਮੇਸ਼ਾ ਰਾਜੀ ਰੱਖੇ... ਲਵ ਯੂ @moneyaujla... ਕਲਾਕਾਰ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਖਾਸ ਵੀਡੀਓ... ਪੰਜਾਬੀ ਗਾਇਕ ਮਨੀ ਔਜਲਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਹੈਪੀ ਬਰਥ੍ਡੇ ਬ੍ਰਦਰ...

ਜਾਣਕਾਰੀ ਲਈ ਦੱਸ ਦੇਈਏ ਕਿ ਮਨੀ ਔਜਲਾ ਨੇ ਗਾਇਕੀ ਦੇ ਖੇਤਰ ਵਿੱਚ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਨੇ ਨਾਮਵਰ ਸੰਗੀਤਕਾਰ ਰਾਜਿੰਦਰ ਮੋਹਣੀ ਤੋਂ ਸੰਗੀਤ ਦੀ ਸਿੱਖਿਆ ਲਈ। ਇੱਥੇ ਰਹਿੰਦੇ ਹੀ ਉਸ ਦੀ ਮੁਲਾਕਾਤ ਗਾਇਕ ਬਾਈ ਅਮਰਜੀਤ ਨਾਲ ਹੋ ਗਈ ਤੇ ਬਾਈ ਅਮਰਜੀਤ ਨਾਲ ਹੀ ਮਨੀ ਔਜਲਾ ਨੇ ਪਹਿਲੀ ਵਾਰ ਸਟੇਜ ਸਾਂਝੀ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਕਦੇ ਪਿੱਛੇ ਮੁੜ ਨਹੀਂ ਦੇਖਿਆ। 

ਦੱਸ ਦੇਈਏ ਕਿ ਮਨੀ ਔਜਲਾ ਨੇ ਸਰਬਜੀਤ ਚੀਮਾ, ਅਮਰਿੰਦਰ ਗਿੱਲ, ਮਲਕੀਤ ਸਿੰਘ ਸਣੇ ਗੁਰਕਿਰਪਾਲ ਸੂਰਾਪੁਰੀ ਤੇ ਹੋਰ ਕਈ ਗਾਇਕਾਂ ਨਾਲ ਕੋ-ਸਿੰਗਰ ਵਜੋਂ ਕੰਮ ਕੀਤਾ। ਇਸ ਤੋਂ ਇਲਾਵਾ ਮਨੀ ਔਜਲਾ ਨੇ ਸੰਗੀਤ ਵਿੱਚ ਉਸਤਾਦ ਸੁਨੀਲ ਸ਼ਰਮਾ ਨੂੰ ਆਪਣਾ ਗੁਰੂ ਧਾਰਿਆ। ਖਾਸ ਗੱਲ ਇਹ ਹੈ ਕਿ ਮਨੀ ਔਜਲਾ ਨੇ ਗਾਇਕ ਸਰਦੂਲ ਸਿਕੰਦਰ ਤੋਂ ਵੀ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ। ਇਸ ਤੋਂ ਬਾਅਦ ਅੱਜ ਵੀ ਦਰਸ਼ਕਾਂ ਵੱਲੋਂ ਕਲਾਕਾਰ ਨੂੰ ਬੇਹੱਦ ਪਿਆਰ ਦਿੱਤਾ ਜਾਂਦਾ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਮਨੀ ਔਜਲਾ ਵੱਲੋਂ ਨੀਰੂ ਬਾਜਵਾ ਦੀ ਫਿਲਮ ਚੰਬੇ ਦੀ ਬੂਟੀ ਨੂੰ ਸੰਗੀਤ ਦਿੱਤਾ ਗਿਆ ਹੈ। 

 

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget