ਪੜਚੋਲ ਕਰੋ

Shareek ਬਣ ਵੱਡੇ ਪਰਦੇ 'ਤੇ ਇਸ ਦਿਨ ਆ ਰਹੇ ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ

ਦੱਸ ਦਈਏ ਕਿ 2015 ਰਿਲੀਜ਼ ਹੋਈ ਸ਼ਰੀਕ ਬਾਕਸ ਆਫਿਸ 'ਤੇ ਵੱਡੀ ਹਿੱਟ ਸਾਬਤ ਹੋਈ ਸੀ ਤੇ ਜਦੋਂ ਤੋਂ ਇਸ ਦੇ ਸੀਕਵਲ ਦੇ ਐਲਾਨ ਕੀਤਾ ਗਿਆ ਫੈਨਸ ਦੀ ਐਕਸਾਈਟਮੈਂਟ ਦਾ ਕੋਈ ਅੰਦਾਜ਼ਾ ਨਹੀਂ ਲਾ ਸਕਦਾ ਸੀ।

Dev Kharoud And Jimmy Sheirgill Starrer Upcoming Punjabi Movie Shareek 2 Gets A New Release Date

ਚੰਡੀਗੜ੍ਹ: 2022 ਨਵੀਆਂ ਪੰਜਾਬੀ ਫਿਲਮਾਂ ਦੇ ਲਿਹਾਜ਼ ਨਾਲ ਕਾਫੀ ਬਿਜ਼ੀ ਨਜ਼ਰ ਆ ਰਿਹਾ ਹੈ। ਐਲਾਨੀਆਂ ਜਾ ਰਹੀਆਂ ਨਵੀਆਂ ਫ਼ਿਲਮਾਂ ਤੋਂ ਇਲਾਵਾ, ਪਹਿਲਾਂ ਐਲਾਨੀਆਂ ਫ਼ਿਲਮਾਂ ਨੂੰ ਵੀ ਨਵੇਂ ਅੰਦਾਜ਼ ਨਾਲ ਪੇਸ਼ ਕੀਤੇ ਜਾਣ ਦੀ ਪੂਰੀ ਤਿਆਰੀ ਹੈ ਤੇ ਉਨ੍ਹਾਂ ਫਿਲਮਾਂ ਨੂੰ ਨਵੀਆਂ ਰਿਲੀਜ਼ ਡੇਟਸ ਵੀ ਮਿਲ ਰਹੀਆਂ ਹਨ। ਹੁਣ ਜਿਸ ਪੰਜਾਬੀ ਫਿਲਮ ਨੂੰ ਨਵੀਂ ਰਿਲੀਜ਼ ਡੇਟ ਮਿਲੀ ਹੈ, ਉਹ ਹੈ Shareek 2, ਜਿਸ 'ਚ ਤੁਹਾਨੂੰ ਜਿੰਮੀ ਸ਼ੇਰਗਿੱਲ ਨਾਲ ਦੇਵ ਖਰੌੜ ਨਜ਼ਰ ਆਉਣਗੇ।

ਦੱਸ ਦਈਏ ਕਿ 2015 ਰਿਲੀਜ਼ ਹੋਈ ਸ਼ਰੀਕ ਬਾਕਸ ਆਫਿਸ 'ਤੇ ਵੱਡੀ ਹਿੱਟ ਸਾਬਤ ਹੋਈ ਸੀ ਤੇ ਜਦੋਂ ਤੋਂ ਇਸ ਦੇ ਸੀਕਵਲ ਦੇ ਐਲਾਨ ਕੀਤਾ ਗਿਆ ਫੈਨਸ ਦੀ ਐਕਸਾਈਟਮੈਂਟ ਦਾ ਕੋਈ ਅੰਦਾਜ਼ਾ ਨਹੀਂ ਲਾ ਸਕਦਾ ਸੀ। 'ਸ਼ਰੀਕ 2' ਦੀ ਰਿਲੀਜ਼ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ। ਫਿਲਮ ਪਹਿਲਾਂ 24 ਜੁਲਾਈ, 2020 ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾਵਾਇਰਸ ਮਹਾਂਮਾਰੀ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਫਿਰ ਇਸ ਦੀ 2021 ਵਿੱਚ ਰਿਲੀਜ਼ ਹੋਣ ਦੀ ਉਮੀਦ ਸੀ ਪਰ ਟੀਮ ਵੱਲੋਂ ਇਸ ਦੀਆਂ ਤਰੀਕਾਂ ਨੂੰ ਕਦੇ ਵੀ ਐਲਾਨ ਨਹੀਂ ਕੀਤਾ ਗਿਆ।

View this post on Instagram
 
A post shared by Dev Kharoud (@dev_kharoud)

2022 ਨੇ ਇਸਦੀ ਰਿਲੀਜ਼ ਦੀਆਂ ਉਮੀਦਾਂ ਨੂੰ ਖ਼ਤਮ ਕੀਤਾ ਤੇ ਸ਼ਰੀਕ 2 ਦੀ ਰਿਲੀਜ਼ ਡੇਟ 29 ਅਪ੍ਰੈਲ 2022 ਤੈਅ ਕੀਤੀ ਗਈ। ਇਸ ਮਹੀਨੇ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਸੀ ਪਰ ਹਾਲ ਹੀ ਵਿੱਚ ਨਿਰਮਾਤਾਵਾਂ ਨੇ ਫਿਲਮ ਦੀ ਇੱਕ ਹੋਰ ਤਾਜ਼ਾ ਰਿਲੀਜ਼ ਡੇਟ ਦੇ ਨਾਲ ਇੱਕ ਪੋਸਟ ਅਪਲੋਡ ਕੀਤੀ ਹੈ। ਇਸ ਪੋਸਟ ਮੁਤਾਬਕ ਹੁਣ ਸ਼ਰੀਕ 2 ਇਸੇ ਸਾਲ 29 ਜੁਲਾਈ 2022 ਨੂੰ ਰਿਲੀਜ਼ ਹੋਵੇਗੀ।

ਇਸ ਫਿਲਮ ਵਿੱਚ ਦੇਵ ਖਰੌੜ ਤੇ ਜਿੰਮੀ ਸ਼ੇਰਗਿੱਲ ਲੀਡ ਰੋਲ ਅਤੇ ਵਿਰੋਧੀ ਭੂਮਿਕਾਵਾਂ ਵਿੱਚ ਹਨ। ਨਵਨੀਤ ਸਿੰਘ ਵਲੋਂ ਨਿਰਦੇਸ਼ਤ ਤੇ ਵ੍ਹਾਈਟ ਹਿੱਲ ਸਟੂਡੀਓਜ਼ ਤੇ ਵਿਵੇਕ ਓਹਰੀ ਦੁਆਰਾ ਨਿਰਮਿਤ, ਦੋ ਭਰਾਵਾਂ ਜਸਵੰਤ ਰੰਧਾਵਾ (ਜਿੰਮੀ) ਤੇ ਗੁਰਬਾਜ਼ ਰੰਧਾਵਾ (ਦੇਵ) ਦੇ ਆਲੇ ਦੁਆਲੇ ਘੁੰਮਦੀ ਹੈ। ਇਸ ਫਿਲਮ ਵਿੱਚ ਯੋਗਰਾਜ ਸਿੰਘ ਵੀ ਨਜ਼ਰ ਆਉਣਗੇ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਕਿਰਦਾਰ ਜਿੰਮੀ ਤੇ ਦੇਵ ਦੇ ਪਿਤਾ ਦਾ ਕਿਰਦਾਰ ਨਿਭਾਉਣਗੇ।

ਇਹ ਵੀ ਪੜ੍ਹੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget