ਪੜਚੋਲ ਕਰੋ

Dev Kharouds 'Gandhi 3': ਦੇਵ ਖਰੌੜ ਨੇ ਐਲਾਨਿਆ ਰੁਪਿੰਦਰ ਗਾਂਧੀ ਦਾ ਭਾਗ ਤੀਜਾ, ਇਸ ਵਾਰ ਖੁਦ ਲਿਖੀ ਕਹਾਣੀ

Gandhi 3: ਐਕਟਰ ਦੇਵ ਦੇ ਕੋਲ ਡਾਕੂਆਂ ਦਾ ਮੁੰਡਾ, ਸ਼ਰੀਕ ਤੇ ਫਿਲਮ ਬਲੈਕੀਆ ਦੇ ਸੀਕਵਲ ਹਨ ਜੋ ਸਾਲ 2022 ਵਿੱਚ ਥੀਏਟਰ 'ਚ ਰਿਲੀਜ਼ ਲਈ ਤਿਆਰ ਹਨ। ਹੁਣ ਇਸ ਲਿਸਟ 'ਚ 'ਰੁਪਿੰਦਰ ਗਾਂਧੀ' ਸੀਰੀਜ਼ ਦਾ ਤੀਜਾ ਭਾਗ ਵੀ ਸ਼ਾਮਲ ਹੋ ਗਿਆ ਹੈ।

ਚੰਡੀਗੜ੍ਹ: 2022 ਨੂੰ ਆਫੀਸ਼ੀਅਲ ਤੌਰ 'ਤੇ ਪੰਜਾਬੀ ਸੁਪਰਸਟਾਰ ਐਕਟਰ ਦੇਵ ਖਰੌੜ ਨੇ ਆਪਣੀ ਇੱਕ ਹੋਰ ਫਿਲਮ ਦੇ ਸੀਕਵਲ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਜੇਕਰ ਇਹ ਕਿਹਾ ਜਾਵੇ ਕਿ ਇਹ ਸਾਲ ਦੇਵ ਖਰੋੜ ਦੀਆਂ ਫਿਲਮਾਂ ਦੇ ਸੀਕਵਲ ਦਾ ਸਾਲ ਹੈ ਤਾਂ ਇਸ 'ਚ ਕੁਝ ਗਲਤ ਨਹੀਂ ਹੋਵੇਗਾ।

ਦੱਸ ਦਈਏ ਕਿ ਐਕਟਰ ਦੇਵ ਦੇ ਕੋਲ ਡਾਕੂਆਂ ਦਾ ਮੁੰਡਾ, ਸ਼ਰੀਕ ਤੇ ਫਿਲਮ ਬਲੈਕੀਆ ਦੇ ਸੀਕਵਲ ਹਨ ਜੋ ਸਾਲ 2022 ਵਿੱਚ ਥੀਏਟਰ 'ਚ ਰਿਲੀਜ਼ ਲਈ ਤਿਆਰ ਹਨ। ਹੁਣ ਇਸ ਲਿਸਟ ਵਿੱਚ ਜਿਹੜਾ ਇੱਕ ਹੋਰ ਨਵਾਂ ਨਾਂ ਜੁੜਿਆ ਹੈ ਉਹ ਹੈ 'ਰੁਪਿੰਦਰ ਗਾਂਧੀ' ਸੀਰੀਜ਼ ਦਾ ਤੀਜਾ ਭਾਗ।

ਜੀ ਹਾਂ, ਦੇਵ ਖਰੌੜ ਨੇ ਔਫੀਸ਼ਿਅਲੀ 'ਰੁਪਿੰਦਰ ਗਾਂਧੀ ਦ ਗੈਂਗਸਟਰ' ਦੇ ਤੀਸਰੇ ਪਾਰਟ ਦਾ ਐਲਾਨ ਕੀਤਾ ਹੈ ਜਿਸ ਦਾ ਟਾਈਟਲ ਰੱਖਿਆ ਗਿਆ ਹੈ 'ਗਾਂਧੀ 3' ਤੇ ਇਹ ਫਿਲਮ 9 ਸਤੰਬਰ 2022 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। 'ਗਾਂਧੀ 3' ਨੂੰ ਡਾਇਰੈਕਟ ਮਨਦੀਪ ਬੈਨੀਪਾਲ ਦੁਆਰਾ ਕੀਤਾ ਜਾਵੇਗਾ। ਇਸ ਨੇ ਇਸ ਤੋਂ ਪਹਿਲਾਂ 'ਡਾਕੂਆਂ ਦਾ ਮੁੰਡਾ' ਤੇ ਦੇਵ ਖਰੌੜ ਦੀਆਂ ਕੁਝ ਆਉਣ ਵਾਲੀਆਂ ਫ਼ਿਲਮਾਂ ਨੂੰ ਡਾਇਰੈਕਟ ਕੀਤਾ ਹੈ।

Dev Kharouds 'Gandhi 3': ਦੇਵ ਖਰੌੜ ਨੇ ਐਲਾਨਿਆ ਰੁਪਿੰਦਰ ਗਾਂਧੀ ਦਾ ਭਾਗ ਤੀਜਾ, ਇਸ ਵਾਰ ਖੁਦ ਲਿਖੀ ਕਹਾਣੀ

ਰੁਪਿੰਦਰ ਗਾਂਧੀ ਗੈਂਗਸਟਰ? ਇੱਕ ਕਾਲਜ ਦੇ ਸਟੂਡੈਂਟ ਤੇ ਉਸ ਦੇ ਗੈਂਗ ਦੀ ਅਸਲ ਕਹਾਣੀ 'ਤੇ ਅਧਾਰਤ ਸੀ ਜੋ ਸੁਪਰ ਹਿੱਟ ਹੋ ਗਈ ਸੀ ਤੇ ਇਸ ਦੇ ਸੀਕਵਲ ਦਾ ਨਾਂ ਰੁਪਿੰਦਰ ਗਾਂਧੀ 2 ਦ ਰੌਬਿਨਹੁੱਡ ਰੱਖਿਆ ਗਿਆ ਸੀ ਤੇ ਹੁਣ ਤੀਜੇ ਭਾਗ 'ਗਾਂਧੀ 3' ਦਾ ਸਮਾਂ ਆ ਗਿਆ ਹੈ। ਇਹ ਆਉਣ ਵਾਲੀ ਫਿਲਮ ਦੇਵ ਦੁਆਰਾ ਲਿਖੀ ਗਈ ਹੈ। ਦੇਵ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਆਫੀਸ਼ੀਅਲ ਪੋਸਟਰ ਸਾਂਝਾ ਕੀਤਾ ਹੈ।

ਦੱਸ ਦਈਏ ਕਿ ਇਸ 'ਚ ਵੀ 'ਗਾਂਧੀ' ਦੀ ਮੁੱਖ ਭੂਮਿਕਾ ਦੇਵ ਖਰੌੜ ਖੁਦ ਨਿਭਾਉਣਗੇ। ਹਾਲਾਂਕਿ, ਫਿਲਮ 'ਚ ਲੀਡ ਅਦਾਕਾਰਾ ਤੇ ਸਪੋਟਿੰਗ ਕਾਸਟ ਦਾ ਖੁਲਾਸਾ ਹੋਣਾ ਬਾਕੀ ਹੈ। ਇਸ ਦੌਰਾਨ, ਦੇਵ ਖਰੌੜ ਕੋਲ ਸਾਲ 2022 ਲਈ ਬਹੁਤ ਕੁਝ ਹੈ। ਮਾਰਚ, ਅਪ੍ਰੈਲ, ਮਈ ਤੇ ਹੁਣ ਸਤੰਬਰ ਦੇ ਮਹੀਨੇ ਦੇਵ ਦੀ ਰਿਲੀਜ਼ ਨੂੰ ਲੈ ਕੇ ਰੁੱਝੇ ਹੋਏ ਹਨ। ਅਗਲੇ ਸਾਲ ਰਿਲੀਜ਼ ਹੋਣ ਵਾਲੀਆਂ ਵੱਡੀਆਂ ਫਿਲਮਾਂ ਵਿੱਚੋਂ ਦੇਵ ਖਰੌੜ ਦੀਆਂ ਫ਼ਿਲਮਾਂ ਵੀ ਅਹਿਮ ਫ਼ਿਲਮਾਂ ਹੋਣ ਵਾਲੀਆਂ ਹਨ।

ਇਹ ਵੀ ਪੜ੍ਹੋ: Petrol-Diesel Prices Today on 30th November: ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਪੈਟਰੋਲ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget