ਪੜਚੋਲ ਕਰੋ

Divine: ਡਿਵਾਈਨ ਨੂੰ ਯਮਲੇ ਜੱਟ ਦੇ ਗੀਤਾਂ ਦਾ ਚੜ੍ਹਿਆ ਖੁਮਾਰ, ਮਸ਼ਹੂਰ ਰੈਪਰ ਦੇ ਗੀਤ 'ਚ ਨਜ਼ਰ ਆਈ ਪੰਜਾਬੀ ਲੋਕ ਗੀਤ ਦੀ ਝਲਕ

Divine Use Yamla Jatt Song Lines In 4.10: ਮਸ਼ਹੂਰ ਇੰਡੀਅਨ ਰੈਪਰ ਡਿਵਾਈਨ ਦੇ ਨਾਂਅ ਤੋਂ ਹਰ ਕੋਈ ਮਸ਼ਹੂਰ ਹੈ। ਸਿੱਧੂ ਮੂਸੇਵਾਲਾ ਨਾਲ ਵੀ ਉਸਦਾ ਕਈ ਵਾਰ ਨਾਂਅ ਵੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਸ਼ਾਨਦਾਰ ਗੀਤਾਂ ਦੇ ਚੱਲਦੇ

Divine Use Yamla Jatt Song Lines In 4.10: ਮਸ਼ਹੂਰ ਇੰਡੀਅਨ ਰੈਪਰ ਡਿਵਾਈਨ ਦੇ ਨਾਂਅ ਤੋਂ ਹਰ ਕੋਈ ਮਸ਼ਹੂਰ ਹੈ। ਸਿੱਧੂ ਮੂਸੇਵਾਲਾ ਨਾਲ ਵੀ ਉਸਦਾ ਕਈ ਵਾਰ ਨਾਂਅ ਵੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਸ਼ਾਨਦਾਰ ਗੀਤਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦਾ ਹੈ। ਇਸ ਵਾਰ ਵੀ ਉਹ ਆਪਣੇ ਗੀਤ 4.10 ਨੂੰ ਲੈ ਚਰਚਾ ਵਿੱਚ ਬਣਿਆ ਹੋਇਆ ਹੈ। ਇਸਦੀ ਵਜ੍ਹਾ ਕੋਈ ਹੋਰ ਨਹੀਂ ਬਲਕਿ ਪੰਜਾਬੀ ਲੋਕ ਗਾਇਕ ਯਮਲਾ ਜੱਟ ਹੈ। ਦਰਅਸਲ, ਡਿਵਾਈਨ ਵੱਲੋਂ ਯਮਲੇ ਜੱਟ ਦੇ ਗੀਤ ਦੀਆਂ ਕੁਝ ਲਾਈਨਾਂ ਆਪਣੇ ਨਵੇਂ ਗੀਤ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

ਦੱਸ ਦੇਈਏ ਕਿ ਰੈਪਰ ਵੱਲ਼ੋਂ ਗੀਤ ਦੀਆਂ ਕੁਝ ਕਲਿੱਪਸ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਫਿਲਹਾਲ ਤੁਸੀ ਸੁਣੋ ਡਿਵਾਈਨ ਦਾ ਇਹ ਗੀਤ...

ਜਾਣਕਾਰੀ ਲਈ ਦੱਸ ਦੇਈਏ ਕਿ ਡਿਵਾਈਨ ਦਾ ਅਸਲੀ ਨਾਂਅ ਵਿਵੀਅਨ ਫਰਨਾਂਡਿਸ ਹੈ। ਉਸਦਾ ਉਪਨਾਮ ਬ੍ਰਹਮ ਹੈ। ਉਹ 2013 ਵਿੱਚ ਰਿਲੀਜ਼ ਹੋਏ ਆਪਣੇ ਪਹਿਲੇ ਟਰੈਕ ‘ਯੇ ਮੇਰਾ ਬਾਂਬੇ’ ਨਾਲ ਪੂਰੇ ਮੁੰਬਈ ਵਿੱਚ ਮਸ਼ਹੂਰ ਹੋ ਗਿਆ। ਵਿਵੀਅਨ ਫਰਨਾਂਡਿਸ ਦਾ ਜਨਮ 2 ਅਕਤੂਬਰ 1990 ਨੂੰ ਮੁੰਬਈ ਵਿੱਚ ਹੋਇਆ ਸੀ। ਦਿਲਚਸਪ ਗੱਲ ਇਹ ਹੈ ਕਿ ਉਨ੍ਹਾਂ ਦਾ ਬਚਪਨ ਮੁੰਬਈ ਦੇ ਅੰਧੇਰੀ ਦੇ ਜੇਬੀ ਨਗਰ ਚੌਲ ਵਿੱਚ ਇੱਕ ਬਹੁਤ ਹੀ ਸਾਧਾਰਨ ਪਰਿਵਾਰ ਵਿੱਚ ਬੀਤਿਆ। ਜਿੱਥੋਂ ਨਿਕਲ ਅੱਜ ਦੁਨੀਆ ਭਰ ਵਿੱਚ ਉਨ੍ਹਾਂ ਨੇ ਖੂਬ ਨਾਂਅ ਕਮਾਇਆ ਹੈ।

Read More: Entertainment News LIVE: ਨਵੇਂ ਸਾਲ ਦਾ ਜਸ਼ਨ ਮਨਾਉਣ ਨਿਕਲੇ ਸੈਫ-ਕਰੀਨਾ, ਡਿਵਾਈਨ ਨੂੰ ਯਮਲੇ ਜੱਟ ਦੇ ਗੀਤਾਂ ਦਾ ਚੜ੍ਹਿਆ ਖੁਮਾਰ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Read More: Happy New Year 2024: ਨਵੇਂ ਸਾਲ ਦਾ ਜਸ਼ਨ ਮਨਾਉਣ ਸਵਿਟਜ਼ਰਲੈਂਡ ਰਵਾਨਾ ਹੋਏ ਸੈਫ-ਕਰੀਨਾ , ਛੋਟੇ ਨਵਾਬ ਜੇਹ ਦੀ ਝਲਕ ਨੇ ਖਿੱਚਿਆ ਧਿਆਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget