ਪੜਚੋਲ ਕਰੋ

Dharampreet: ਗਾਇਕ ਧਰਮਪ੍ਰੀਤ ਦੀਆਂ ਯਾਦਾਂ ਫਿਰ ਹੋਈਆਂ ਤਾਜ਼ਾ, Sad Song ਗਾਣਿਆ ਦੇ 'ਬਾਦਸ਼ਾਹ' ਨੇ ਇਸ ਲਈ ਲਿਆ ਫਾਹਾ

Dharampreet Birth Anniversary: ਪੰਜਾਬੀ ਸੰਗੀਤ ਜਗਤ ਵਿੱਚ ਗਾਇਕ ਧਰਮਪ੍ਰੀਤ ਦੀ ਵੱਖਰੀ ਪਛਾਣ ਸੀ। ਉਨ੍ਹਾਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ। ਅੱਜ ਵੀ ਕਈ ਲੋਕ ਉਨ੍ਹਾਂ ਦੇ ਗੀਤਾਂ ਨੂੰ ਸੁਣਨਾ ਪਸੰਦ

Dharampreet Birth Anniversary: ਪੰਜਾਬੀ ਸੰਗੀਤ ਜਗਤ ਵਿੱਚ ਗਾਇਕ ਧਰਮਪ੍ਰੀਤ ਦੀ ਵੱਖਰੀ ਪਛਾਣ ਸੀ। ਉਨ੍ਹਾਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ। ਅੱਜ ਵੀ ਕਈ ਲੋਕ ਉਨ੍ਹਾਂ ਦੇ ਗੀਤਾਂ ਨੂੰ ਸੁਣਨਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਅੱਜ ਕਲਾਕਾਰ ਦੀ ਬਰਥ੍ ਐਨਿਵਰਸਰੀ ਹੈ। ਅੱਜ ਇਸ ਮੌਤੇ ਤੇ ਅਸੀ ਉਨ੍ਹਾਂ ਦੇ ਜੀਵਨ ਬਾਰੇ ਕੁਝ ਖਾਸ ਗੱਲਾਂ ਦੱਸਾਂਗੇ। ਜਿਸ ਤੋਂ ਸ਼ਾਇਦ ਤੁਸੀ ਅਣਜਾਣ ਹੋਵੋਗੇ। ਦੱਸ ਦੇਈਏ ਕਿ ਧਰਮਪ੍ਰੀਤ ਪੰਜਾਬੀਆਂ ਵਿੱਚ ਆਪਣੇ ਉਦਾਸ ਗੀਤਾਂ (Sad songs) ਨੂੰ ਲੈ ਕਾਫੀ ਚਰਚਾ ਵਿੱਚ ਰਹੇ। ਉਨ੍ਹਾਂ ਨੂੰ ਸੈਡ ਗਾਣਿਆ ਦਾ ਬਾਦਸ਼ਾਹ ਕਿਹਾ ਜਾਂਦਾ ਸੀ। 

ਪਰ ਇਹ ਕੌਣ ਜਾਣਦਾ ਸੀ ਕਿ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲਾ ਸਿਤਾਰਾ ਇੱਕ ਦਿਨ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਲਾਕਾਰ ਨੇ 8 ਜੂਨ ਸਾਲ 2015 ਨੂੰ ਫਾਹਾ ਲੈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਉਨ੍ਹਾਂ ਵੱਲੋਂ ਚੁੱਕੇ ਇਸ ਕਦਮ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦੇ ਦੇਹਾਂਤ ਦਾ ਸੰਗੀਤ ਜਗਤ ਦੇ ਸਿਤਾਰਿਆਂ ਨੂੰ ਵੱਡਾ ਝਟਕਾ ਲੱਗਾ ਸੀ। ਆਖਿਰ ਉਨ੍ਹਾਂ ਨੇ ਇਹ ਕਦਮ ਕਿਉਂ ਚੁੱਕਿਆ ਜਾਣਨ ਲਈ ਪੜ੍ਹੋ ਪੂਰੀ ਖਬਰ...

ਫਾਹਾ ਲੈਣ ਦਾ ਕਾਰਨ

ਜਾਣਕਾਰੀ ਮੁਤਾਬਕ ਕੁਝ ਲੋਕਾਂ ਦਾ ਇਹ ਕਹਿਣਾ ਸੀ ਕਿ ਉਹ ਹੁਣ ਸੰਗੀਤ ਜਗਤ ਵਿੱਚੋਂ ਹੌਲੀ-ਹੌਲੀ ਅਲੋਪ ਹੋ ਰਹੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ ਨੇ ਇਹ ਵੀ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਸੀ। ਖਬਰਾਂ ਇਹ ਵੀ ਸਾਹਮਣੇ ਆਈਆਂ ਕਿ ਜਿਸ ਦਿਨ ਕਲਾਕਾਰ ਨੇ ਮੌਤ ਨੂੰ ਗਲੇ ਲਗਾਇਆ ਉਸ ਦਿਨ ਉਹ ਅਖਾੜਾ ਲਗਾ ਕੇ ਘਰ ਪਰਤਿਆ ਸੀ। ਇਸਦੇ ਨਾਲ ਇਹ ਗੱਲਾਂ ਵੀ ਸਾਹਮਣੇ ਆਈਆਂ ਕਿ ਘਰ ਵਿੱਚ ਪਤਨੀ ਨਾਲ ਉਨ੍ਹਾਂ ਦਾ ਵਿਵਾਦ ਰਹਿੰਦਾ ਸੀ। ਹਾਲਾਂਕਿ ਉਨ੍ਹਾਂ ਦੀ ਮਾਤਾ ਨੇ ਇਨ੍ਹਾਂ ਖਬਰਾਂ ਨੂੰ ਅਫਵਾਹਾ ਦੱਸਿਆ। ਪਰ ਇਸ ਮੌਤ ਦਾ ਅਸਲ ਕਾਰਨ ਕੀ ਸੀ, ਇਸਦਾ ਖੁਲਾਸਾ ਕਦੇ ਨਹੀਂ ਹੋ ਸਕਿਆ। 

ਕਾਬਿਲੇਗੌਰ ਹੈ ਕਿ ਧਰਮਪ੍ਰੀਤ ਦਾ ਨਾਂਅ ਇੱਕ ਸਮੇਂ ਇੰਡਸਟਰੀ ਦੇ ਟੌਪ ਗਾਇਕਾਂ ਵਿੱਚ ਗਿਣਿਆ ਜਾਂਦਾ ਸੀ। ਪਰ ਅਚਾਨਕ ਉਨ੍ਹਾਂ ਵੱਲੋਂ ਫਾਹਾ ਲੈਣ ਦਾ ਕਦਮ ਕਿਉਂ ਚੁੱਕਿਆ ਗਿਆ, ਇਹ ਰਾਜ਼ ਉਨ੍ਹਾਂ ਦੇ ਨਾਲ ਹੀ ਚਲਾ ਗਿਆ। ਦੱਸ ਦੇਈਏ ਕਿ ਧਰਮਪ੍ਰੀਤ ਦਾ ਨਾਂ ਭੁਪਿੰਦਰ ਸਿੰਘ ਧਰਮਾ ਸੀ ਅਤੇ ਲੋਕੀ ਉਨ੍ਹਾਂ ਨੂੰ ਪਿਆਰ ਨਾਲ 'ਧਰਮਾ' ਆਖ ਕੇ ਬੁਲਾਉਂਦੇ ਸਨ। ਹਾਲਾਂਕਿ ਉਹ ਲੋਕਾਂ ਵਿੱਚ ਧਰਮਪ੍ਰੀਤ ਨਾਂਅ ਨਾਲ ਮਸ਼ਹੂਰ ਹੋਏ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget