ਪੜਚੋਲ ਕਰੋ

Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...

Parmish Verma Love Life: ਪੰਜਾਬੀ ਗਾਇਕ ਪਰਮੀਸ਼ ਵਰਮਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹਨ। ਇਸ ਤੋਂ ਪਹਿਲਾਂ ਗਾਇਕ ਆਪਣੀ ਪਤਨੀ ਗੁਨੀਤ ਗਰੇਵਾਲ ਨਾਲ ਤਲਾਕ ਨੂੰ ਲੈ ਕੇ ਚਰਚਾ ਵਿੱਚ ਸੀ...

Parmish Verma Love Life: ਪੰਜਾਬੀ ਗਾਇਕ ਪਰਮੀਸ਼ ਵਰਮਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹਨ। ਇਸ ਤੋਂ ਪਹਿਲਾਂ ਗਾਇਕ ਆਪਣੀ ਪਤਨੀ ਗੁਨੀਤ ਗਰੇਵਾਲ ਨਾਲ ਤਲਾਕ ਨੂੰ ਲੈ ਕੇ ਚਰਚਾ ਵਿੱਚ ਸੀ, ਪਰ ਹੁਣ ਪਰਮੀਸ਼ ਦਾ ਨਾਂ ਆਰਟਿਸਟ ਹਰਮਨ ਬਰਾੜ ਨਾਲ ਜੁੜ ਰਿਹਾ ਹੈ ਅਤੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੋਵੇਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਉਥੇ ਹੀ ਇਨ੍ਹਾਂ ਸਭ ਅਟਕਲਾਂ ਵਿਚਾਲੇ ਪਰਮੀਸ਼ ਵਰਮਾ ਨੇ ਆਪਣੀ ਇੰਸਟਾ ਸਟੋਰੀ 'ਤੇ ਪਹਿਲੀ ਵਾਰ ਆਪਣੀ ਸਾਬਕਾ ਪਤਨੀ ਗੁਨੀਤ ਨਾਲ ਤਲਾਕ ਤੇ ਆਪਣੇ ਮੌਜੂਦਾ ਰਿਸ਼ਤੇ ਬਾਰੇ ਗੱਲ ਕੀਤੀ ਹੈ।

ਜਾਣੋ ਕੀ ਬੋਲੇ ਗਾਇਕ

ਗਾਇਕ ਨੇ ਲਿਖਿਆ, 'ਜਦੋਂ ਮੈਂ ਡੁੱਬ ਰਿਹਾ ਸੀ, ਮੈਨੂੰ ਬਚਾਉਣ ਕੋਈ ਨਹੀਂ ਆਇਆ। ਮੈਂ ਆਪਣੇ ਨਤੀਜੇ ਖੁਦ ਭੁਗਤੇ, ਆਪਣਾ ਦਰਦ ਖੁਦ ਝੱਲਿਆ ਤੇ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਹੋਣਾ ਸਿੱਖਿਆ। ਇਹ ਵੀ ਮਰਦ ਹੋਣ ਦਾ ਹੀ ਇੱਕ ਹਿੱਸਾ ਹੈ। ਇਸੇ ਤਰ੍ਹਾਂ ਆਪਣੀ ਐਕਸ ਵਾਈਫ਼ ਦੀ ਇੱਜ਼ਤ ਕਰਨੀ, ਅੱਜ ਮੇਰੀ ਜ਼ਿੰਦਗੀ 'ਚ ਮੌਜੂਦ ਔਰਤ ਦੀ ਇੱਜ਼ਤ ਕਰਨੀ ਤੇ ਕੌੜੇਪਣ ਨੂੰ ਮਰਦਾਨਗੀ ਸਮਝਣ ਦੀ ਗਲਤੀ ਨਾ ਕਰਨੀ- ਇਹ ਵੀ ਮਰਦ ਹੋਣਾ ਹੈ। ਮੈਨੂੰ ਪਤਾ ਹੈ ਕਿ ਮੈਂ ਕੌਣ ਹਾਂ। ਮੈਂ ਭੀੜ ਦੇ ਨਾਲ ਰੇਂਗ ਕੇ ਮਿਲਣ ਵਾਲੀ ਤਾਰੀਫ਼ ਨਾਲੋਂ, ਸਿੱਧਾ ਖੜ੍ਹ ਕੇ ਮਿਲਣ ਵਾਲੀ ਨਫ਼ਰਤ ਨੂੰ ਤਰਜੀਹ ਦਿਆਂਗਾ। ਮੈਂ ਜੋ ਬਣ ਗਿਆ ਹਾਂ ਉਸ ਮਰਦ 'ਤੇ ਮੈਨੂੰ ਮਾਣ ਹੈ।'


Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...

ਪਰਮੀਸ਼ ਦਾ ਵਿਆਹ ਅਤੇ ਬੱਚੇ

ਵਿਆਹ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ 2021 ਵਿੱਚ ਗੀਤ ਗਰੇਵਾਲ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੀ ਵਿਆਹੀ ਜ਼ਿੰਦਗੀ ਅਤੇ ਪਰਿਵਾਰ ਨਾਲ ਜੁੜੀਆਂ ਤਸਵੀਰਾਂ ਵੀ ਅਕਸਰ ਸੋਸ਼ਲ ਮੀਡੀਆ ’ਤੇ ਸੁਰਖੀਆਂ ਬਣਦੀਆਂ ਰਹੀਆਂ ਹਨ। ਗਾਇਕ ਦੀ ਇੱਕ ਧੀ ਸਦਾ ਵੀ ਹੈ, ਜਿਸ ਸੰਬੰਧੀ ਗਾਇਕ ਕਈ ਤਰ੍ਹਾਂ ਦੀਆਂ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

Advertisement

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget