ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੇ ਆਖਰੀ ਗੀਤ '295' ਰਾਹੀਂ ਆਪਣੀ ਮੌਤ ਦੀ ਕੀਤੀ ਸੀ ਭਵਿੱਖਵਾਣੀ ? ਜਾਣੋ ਕੀ ਸੋਚਦੇ ਲੋਕ

Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਵੀ ਉਨ੍ਹਾਂ ਦੇ ਗੀਤਾਂ ਦੇ ਹਰ ਪਾਸੇ ਚਰਚੇ ਹੁੰਦੇ ਹਨ। ਪ੍ਰਸ਼ੰਸਕ ਅੱਜ ਵੀ ਕਲਾਕਾਰ ਦੇ ਗੀਤਾਂ ਉੱਪਰ ਨੱਚਦੇ ਹੋਏ ਨਜ਼ਰ ਆਉਂਦੇ ਹਨ।

Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਵੀ ਉਨ੍ਹਾਂ ਦੇ ਗੀਤਾਂ ਦੇ ਹਰ ਪਾਸੇ ਚਰਚੇ ਹੁੰਦੇ ਹਨ। ਪ੍ਰਸ਼ੰਸਕ ਅੱਜ ਵੀ ਕਲਾਕਾਰ ਦੇ ਗੀਤਾਂ ਉੱਪਰ ਨੱਚਦੇ ਹੋਏ ਨਜ਼ਰ ਆਉਂਦੇ ਹਨ। ਜਿੱਥੇ ਮਰਹੂਮ ਗਾਇਕ ਦੀ ਯਾਦ ਪ੍ਰਸ਼ੰਸਕਾਂ ਨੂੰ ਭਾਵੁਕ ਕਰ ਜਾਂਦੀ ਹੈ, ਉੱਥੇ ਹੀ ਕਲਾਕਾਰ ਦੇ ਗੀਤਾਂ ਰਾਹੀਂ ਹਰ ਕਿਸੇ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਪਰ ਅੱਜ ਅਸੀ ਤੁਹਾਨੂੰ ਕਲਾਕਾਰ ਦੇ ਆਖਰੀ ਗੀਤ ਬਾਰੇ ਦੱਸਣ ਜਾ ਰਹੇ ਹਾਂ, ਜਿਸ ਵਿੱਚ ਉਨ੍ਹਾਂ ਖੁਦ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ। 

ਮੂਸੇਵਾਲਾ ਦੇ ਗੀਤ ਵਿੱਚ ਲਿਖੇ ਬੋਲ ਹੁੰਦੇ ਸੀ ਸੱਚ

ਦਰਅਸਲ, ਬਹੁਤੇ ਲੋਕਾਂ ਦਾ ਇਹੀ ਮੰਨਣਾ ਸੀ ਕਿ ਸਿੱਧੂ ਮੂਸੇਵਾਲਾ ਜੋ ਲਿਖਦਾ ਤੇ ਗਾਉਂਦਾ ਸੀ ਉਹ ਸੱਚ ਹੋ ਜਾਂਦਾ ਸੀ। ਅਜਿਹਾ ਹੀ ਕੁਝ ਕਲਾਕਾਰ ਦੇ ਆਖਰੀ ਗੀਤ 'ਦਿ ਲਾਸਟ ਰਾਈਡ' ਅਤੇ '295' ਬੋਲ ਵੀ ਸੱਚ ਹੋਏ।  ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਸਫਰ 'ਚ ਜਿੰਨੇ ਵੀ ਗੀਤ ਗਾਏ ਹਨ, ਪਹਿਲੇ ਗੀਤ ਤੋਂ ਲੈ ਕੇ ਉਨ੍ਹਾਂ ਦੇ ਦੇਹਾਂਤ ਮਗਰੋਂ ਰਿਲੀਜ਼ ਹੋਣ ਵਾਲੇ ਸਾਰੇ ਗੀਤ ਸੁਪਰਹਿੱਟ ਹੋਏ ਹਨ। ਇੰਨਾਂ ਹੀ ਨਹੀਂ ਸਿੱਧੂ ਦੇ ਗੀਤ ਬਿਲਬੋਰਡ 'ਤੇ ਵੀ ਛਾਏ ਰਹਿੰਦੇ ਹਨ।

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਆਖਰੀ ਗੀਤਾਂ ਦੇ ਬੋਲ ਹੋਏ ਸੱਚ

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ 2 ਗੀਤ ਰਿਲੀਜ਼ ਕੀਤੇ ਸੀ। ਸਿੱਧੂ ਦੇ ਆਖਰੀ ਗੀਤ 'ਦਿ ਲਾਸਟ ਰਾਈਡ' ਤੇ '295' ਗੀਤ ਰਿਲੀਜ਼ ਕੀਤੇ। ਇਨ੍ਹਾਂ ਗੀਤਾਂ ਨੂੰ ਲੈ ਫੈਨਜ਼ ਨੂੰ ਲੱਗਦਾ ਹੈ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸਬੰਧਿਤ ਹਨ। ਸਿੱਧੂ ਮੂਸੇਵਾਲਾ ਦੇ ਇਸ ਗੀਤ ਨਾਂ ਜਿਥੇ '295' ਹੈ, ਉਥੇ ਹੀ ਦੂਜੇ ਜੇਕਰ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਆਖਰੀ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਮੂਸੇਵਾਲਾ ਆਪਣੀ ਗੱਡੀ 'ਚ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ, ਜੋ ਕਿ ਉਨ੍ਹਾਂ ਦੀ ਲਾਸਟ ਰਾਈਡ ਸੀ। 

ਇਸ ਤੋਂ ਇਲਾਵਾ 295 ਦੀ ਗੱਲ ਕਰੀਏ ਤਾਂ 29 ਮਈ 2022, ਯਾਨਿ ਕਿ 29-5-2022 ਨੂੰ ਸਿੱਧੂ ਮੂਸੇਵਾਲਾ ਇਸ ਫਾਨੀ ਸੰਸਾਰ ਤੋਂ ਅਲਵਿਦਾ ਹੋ ਗਏ। ਇਸੇ ਲਈ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਆਪਣੀ ਮੌਤ ਦੀ ਖ਼ੁਦ ਹੀ ਭਵਿੱਖਬਾਣੀ ਕਰਕੇ ਗਿਆ ਸੀ। 

ਟਾਪ ਹੈਡਲਾਈਨ

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget