ਪੜਚੋਲ ਕਰੋ

Pollywood Celebs On Surjit Patar Death: ਸੁਰਜੀਤ ਪਾਤਰ ਸਭ ਦੀਆਂ ਅੱਖਾਂ ਕਰ ਗਏ ਨਮ, ਦਿਲਜੀਤ ਦੋਸਾਂਝ ਤੋਂ ਲੈ ਇਨ੍ਹਾਂ ਸਿਤਾਰਿਆਂ ਨੇ ਜਤਾਇਆ ਸੋਗ

Pollywood Celebs On Surjit Patar Death: ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਸੁਰਜੀਤ ਪਾਤਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ

Pollywood Celebs On Surjit Patar Death: ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਸੁਰਜੀਤ ਪਾਤਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਮਸ਼ਹੂਰ ਕਵੀ ਦੇ ਦੇਹਾਂਤ ਦੀ ਖਬਰ ਸੁਣ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਉੱਪਰ ਦਿਲਜੀਤ ਦੋਸਾਂਝ, ਰਾਣਾ ਰਣਬੀਰ, ਜਸਬੀਰ ਜੱਸੀ, ਬੰਟੀ ਬੈਂਸ ਸਣੇ ਹੋਰ ਮਸ਼ਹੂਰ ਸਿਤਾਰਿਆਂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੁਰਜੀਤ ਪਾਤਰ ਨੂੰ ਸ਼ਰਧਾਂਜ਼ਲੀ ਦਿੰਦੇ ਹੋਏ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟਾਂ ਸਾਂਝੀਆਂ ਕੀਤੀਆਂ ਹਨ। 

ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਸੁਰਜੀਤ ਪਾਤਰ ਨਾਲ ਆਪਣੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ਓ...ਵਾਹਿਗੁਰੂ...

Pollywood Celebs On Surjit Patar Death: ਸੁਰਜੀਤ ਪਾਤਰ ਸਭ ਦੀਆਂ ਅੱਖਾਂ ਕਰ ਗਏ ਨਮ, ਦਿਲਜੀਤ ਦੋਸਾਂਝ ਤੋਂ ਲੈ ਇਨ੍ਹਾਂ ਸਿਤਾਰਿਆਂ ਨੇ ਜਤਾਇਆ ਸੋਗ

ਇਸ ਤੋਂ ਇਲਾਵਾ ਅਦਾਕਾਰ ਰਾਣਾ ਰਣਬੀਰ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਦੁੱਖਦਾਇਕ, ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ, ਪਾਣੀ ਨੇ ਮੇਰੇ ਗੀਤ ਮੈਂ ਪਾਣੀ ‘ਤੇ ਲੀਕ ਹਾਂ। ## ਲੱਗੀ ਜੇ ਤੇਰੇ ਕਾਲਜੇ ਹਾਲੇ ਛੁਰੀ ਨਹੀ। ਨਾ ਸਮਝ ਸ਼ਹਿਰ ਦੀ ਹਾਲਤ ਬੁਰੀ ਨਹੀਂ। #surjitpatar ਅਲਵਿਦਾ ਪਾਤਰ ਸਾਹਿਬ

View this post on Instagram
 
A post shared by Rana Ranbir ਰਾਣਾ ਰਣਬੀਰ (@officialranaranbir)

ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਇੱਕ ਸ਼ਖਸ਼ ਸਾਰੇ ਜੱਗ ਨੂੰ ਉਦਾਸ ਕਰ ਗਿਆ... ਅਲਵਿਦਾ ਸੁਰਜੀਤ ਪਾਤਰ ਸਾਬ੍ਹ...

View this post on Instagram
 
A post shared by Jassi (@jassijasbir)

ਮਸ਼ਹੂਰ ਗੀਤਕਾਰ ਬੰਟੀ ਬੈਂਸ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਸੁਰਜੀਤ ਪਾਤਰ ਜੀ ਅਲਵਿਦਾ….🙏🏻

View this post on Instagram
 
A post shared by Bunty Bains (@buntybains)

ਦੱਸ ਦੇਈਏ ਕਿ ਪਦਮ ਸ਼੍ਰੀ ਅਵਾਰਡ ਸਨਮਾਨ ਹਾਸਿਲ ਕਰ ਚੁੱਕੇ ਸੁਰਜੀਤ ਪਾਤਰ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹਨਾਂ ਦੀ ਉਮਰ ਲਗਭਗ 79 ਸਾਲ ਸੀ। ਉਨ੍ਹਾਂ ਨੇ ਆਖਰੀ ਸਾਹ ਲੁਧਿਆਣਾ ਸਥਿਤ ਆਪਣੀ ਰਿਹਾਇਸ਼ ਦੇ ਵਿੱਚ ਹੀ ਲਏ। ਇਸ ਸਬੰਧੀ ਲੁਧਿਆਣਾ ਤੋਂ ਹੀ ਪੰਜਾਬੀ ਦੇ ਲੇਖਕ ਗੁਰਭਜਨ ਗਿੱਲ ਨੇ ਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਪੁਸ਼ਟੀ ਕੀਤੀ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ

ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Embed widget