ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ

Diljit Dosanjh Gets Emotional Chamkila Trailer launch: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ।

Diljit Dosanjh Gets Emotional Chamkila Trailer launch: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਕਲਾਕਾਰ ਦੇ ਟ੍ਰੇਲਰ ਲਾਂਚ ਸਮੇਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਭਾਵੁਕ ਹੋ ਰੋਂਦੇ ਹੋਏ ਨਜ਼ਰ ਆ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਪਬਲਿਕ ਦੇ ਸਾਹਮਣੇ ਦੋਸਾਂਝਾਵਾਲਾ ਆਪਣੇ ਹੰਝੂ ਨਹੀਂ ਰੋਕ ਸਕਿਆ। ਆਖਿਰ ਦਿਲਜੀਤ ਫਿਲਮ ਨਿਰਦੇਸ਼ਕ ਇਮਤਿਆਜ਼ ਅਲੀ ਦੀ ਗੱਲ ਸੁਣ ਕਿਉਂ ਭਾਵੁਕ ਹੋ ਗਏ ਤੁਸੀ ਵੀ ਵੇਖੋ Punjabi Grooves ਇੰਸਟਾਗ੍ਰਾਮ ਹੈਂਡਲ ਤੇ ਸ਼ੇਅਰ ਕੀਤਾ ਇਹ ਵੀਡੀਓ....

View this post on Instagram
 
A post shared by Punjabi Grooves (@punjabi_grooves)

ਦਰਅਸਲ, ਫਿਲਮ ਨਿਰਦੇਸ਼ਕ ਇਮਤਿਆਜ਼ ਅਲ਼ੀ ਇਸ ਵੀਡੀਓ ਵਿੱਚ ਦੋਸਾਂਝਾਵਾਲੇ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦਿਲਜੀਤ ਨੂੰ ਲੈ ਕਈ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਕਹੀਆਂ। ਉਨ੍ਹਾਂ ਨਾ ਸਿਰਫ ਦਿਲਜੀਤ ਦੋਸਾਂਝ ਦੀ ਅਦਾਕਾਰੀ ਦੀ ਤਾਰੀਫ਼ ਕੀਤੀ ਬਲਕਿ ਉਨ੍ਹਾਂ ਨੂੰ ਇੱਕ ਵੱਡਾ ਸਟਾਰ ਵੀ ਦੱਸਿਆ। ਇਸਦੇ ਨਾਲ ਹੀ ਉਨ੍ਹਾਂ ਦੀ ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਹੋਰ ਸਿਤਾਰੇ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। 

'ਅਮਰ ਸਿੰਘ ਚਮਕੀਲਾ' ਦੇ ਟ੍ਰੇਲਰ ਨੂੰ ਫੈਨਜ਼ ਨੇ ਦਿੱਤਾ ਪਿਆਰ

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਯਾਨੀ 28 ਮਾਰਚ ਨੂੰ ਫਿਲਮ  'ਅਮਰ ਸਿੰਘ ਚਮਕੀਲਾ' ਦਾ ਟ੍ਰੇਲਰ ਲਾਂਚ ਕੀਤਾ ਗਿਆ। ਇਸ ਵਿੱਚ ਤੁਹਾਨੂੰ ਪੰਜਾਬ ਦੇ ਅਸਲੀ ਰੌਕਸਟਾਰ ਅਮਰ ਸਿੰਘ ਚਮਕੀਲਾ ਦੀ ਕਹਾਣੀ ਤੋਂ ਰੂ-ਬ-ਰੂ ਕਰਵਾਇਆਜਾਏਗਾ। ਜਿਸ ਨੂੰ ਅਕਸਰ 'ਪੰਜਾਬ ਦਾ ਐਲਵਿਸ ਪ੍ਰੈਸਲੇ' ਕਿਹਾ ਜਾਂਦਾ ਸੀ। ਫਿਲਮ ਦੇ ਟ੍ਰੇਲਰ ਤੋਂ ਇਹ ਵੀ ਸਾਫ ਹੈ ਕਿ ਪਰਿਣੀਤੀ ਚੋਪੜਾ ਫਿਲਮ 'ਚ ਚਮਕੀਲਾ ਦੀ ਪਤਨੀ ਅਤੇ ਗਾਇਕਾ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਅਮਰ ਸਿੰਘ ਚਮਕੀਲਾ ਦਾ 27 ਸਾਲ ਦੀ ਉਮਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਕਹਾਣੀ ਪਰਦੇ 'ਤੇ ਦਸਤਕ ਦੇਵੇਗੀ। ਦੱਸ ਦੇਈਏ ਕਿ ਇਸ ਨੂੰ 12 ਅਪ੍ਰੈਲ ਨੂੰ OTT ਪਲੇਟਫਾਰਮ Netflix 'ਤੇ ਰਿਲੀਜ਼ ਕੀਤਾ ਜਾਏਗਾ। 

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget